ਪੜਚੋਲ ਕਰੋ

Avneet Kaur: ਅਵਨੀਤ ਕੌਰ ਆਬੂ ਧਾਬੀ 'ਚ ਮਨਾ ਰਹੀ ਹੈ ਛੁੱਟੀਆਂ, ਕਿਲਰ ਪੋਜ਼ 'ਤੇ ਪ੍ਰਸ਼ੰਸਕਾਂ ਨੇ ਕਿਹਾ- 'ਸੁੰਦਰਤਾ ਅਜਿਹੀ ਕਿ ਮਨ ਖੁਸ਼ ਹੋ ਜਾਵੇ'

Pics: ਆਬੂ ਧਾਬੀ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਅਭਿਨੇਤਰੀ ਅਵਨੀਤ ਕੌਰ ਆਪਣੇ ਬੋਲਡ ਅਤੇ ਗਲੈਮਰਸ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾਉਂਦੀ ਰਹਿੰਦੀ ਹੈ। ਉਸ ਦੀ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ।

Avneet Kaur

1/7
ਅਦਾਕਾਰਾ ਅਵਨੀਤ ਕੌਰ ਨੇ ਹਾਲ ਹੀ 'ਚ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਚੰਦ ਦੇ ਟੁਕੜੇ ਵਾਂਗ ਨਜ਼ਰ ਆ ਰਹੀ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

2/7
ਅਦਾਕਾਰਾ ਅਵਨੀਤ ਕੌਰ ਡੈਨਿਮ ਸ਼ਾਰਟਸ ਅਤੇ ਵਾਈਟ ਕਲਰ ਸਪੈਗੇਟੀ ਵਿੱਚ ਨਜ਼ਰ ਆ ਰਹੀ ਹੈ। ਜਿਸ 'ਚ ਅਵਨੀਤ ਬੇਹੱਦ ਖੂਬਸੂਰਤ ਲੱਗ ਰਹੀ ਹੈ।

3/7
ਅਵਨੀਤ ਕੌਰ ਸਫੇਦ ਅਤੇ ਨੀਲੇ ਰੰਗ ਦੇ ਸ਼ੱਗ ਵਿੱਚ ਸ਼ਾਨਦਾਰ ਲੱਗ ਰਹੀ ਹੈ। ਅਵਨੀਤ ਕੌਰ ਬਲੂ ਮੈਚਿੰਗ ਹੀਲਸ ਅਤੇ ਸਲਿੰਗ ਬਲੂ ਬੈਗ ਨਾਲ ਆਪਣੀ ਦਿੱਖ ਨੂੰ ਪੂਰਾ ਕਰ ਰਹੀ ਹੈ।

4/7
ਅਭਿਨੇਤਰੀ ਅਵਨੀਤ ਕੌਰ ਭੂਰੇ ਰੰਗ ਦੀ ਬੈਲਟ ਅਤੇ ਕਾਲੇ ਸਨਗਲਾਸ ਨਾਲ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ।

5/7
ਅਭਿਨੇਤਰੀ ਨੂੰ ਨਿਊਡ ਮੇਕਅੱਪ ਅਤੇ ਬ੍ਰਾਊਨੀ ਹੇਅਰਸਟਾਈਲ 'ਚ ਦੇਖ ਕੇ ਪ੍ਰਸ਼ੰਸਕਾਂ ਨੂੰ ਖੁਦ 'ਤੇ ਕਾਬੂ ਰੱਖਣਾ ਮੁਸ਼ਕਲ ਹੋ ਰਿਹਾ ਹੈ।

6/7
ਅਵਨੀਤ ਕੌਰ ਜਲਦ ਹੀ ਮਸ਼ਹੂਰ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਦੇ ਨਾਲ ਫਿਲਮ 'ਟਿਕੂ ਵੈਡਸ ਸ਼ੇਰੂ' 'ਚ ਨਜ਼ਰ ਆਵੇਗੀ।

7/7
ਅਦਾਕਾਰਾ ਅਵਨੀਤ ਕੌਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦੇਈਏ ਕਿ ਅਦਾਕਾਰਾ ਦੇ ਇੰਸਟਾ 'ਤੇ 32.7 ਮਿਲੀਅਨ ਫਾਲੋਅਰਜ਼ ਹਨ। ਅਦਾਕਾਰਾ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਲਈ ਲਗਾਤਾਰ ਵੀਡੀਓ ਜਾਂ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget