ਪੜਚੋਲ ਕਰੋ

Avneet Kaur: ਸਾੜੀ ਵਿੱਚ ਤਬਾਹੀ ਮਚਾ ਰਹੀ ਹੈ ਅਵਨੀਤ ਕੌਰ, ਫਿਗਰ ਦੇਖ ਕੇ ਹੈਰਾਨ ਰਹਿ ਗਏ ਪ੍ਰਸ਼ੰਸਕ

Avneet Kaur Pics: ਟੀਵੀ ਇੰਡਸਟਰੀ ਦੇ ਨਾਲ ਸੋਸ਼ਲ ਮੀਡੀਆ 'ਤੇ ਆਪਣੀ ਅਦਾਕਾਰੀ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੀ ਅਦਾਕਾਰਾ ਅਵਨੀਤ ਕੌਰ ਇੱਕ ਵਾਰ ਫਿਰ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਧਮਾਲ ਮਚਾ ਰਹੀ ਹੈ। ਵੇਖੋ ਇਹ ਵਾਇਰਲ ਤਸਵੀਰਾਂ...

Avneet Kaur

1/8
ਅਭਿਨੇਤਰੀ ਅਵਨੀਤ ਕੌਰ ਸਾੜ੍ਹੀ ਪਾ ਕੇ ਸ਼ਾਨਦਾਰ ਲੱਗ ਰਹੀ ਹੈ। ਉਸ ਦੀਆਂ ਤਸਵੀਰਾਂ ਦੀ ਹੌਟਨੈੱਸ ਦੇਖ ਫੈਨਜ਼ ਬੇਕਾਬੂ ਹੋ ਰਹੇ ਹਨ। ਉਨ੍ਹਾਂ ਦੀਆਂ ਖੂਬਸੂਰਤ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਦਾਕਾਰਾ ਨੇ ਛੋਟੀ ਉਮਰ ਵਿੱਚ ਹੀ ਸੋਸ਼ਲ ਮੀਡੀਆ ਤੋਂ ਲੈ ਕੇ ਇੰਡਸਟਰੀ ਵਿੱਚ ਆਪਣੀ ਪਛਾਣ ਬਣਾ ਲਈ ਹੈ।

2/8
ਅਭਿਨੇਤਰੀ ਅਵਨੀਤ ਕੌਰ ਨੀਲੇ ਰੰਗ ਦੀ ਸਾੜ੍ਹੀ ਅਤੇ ਪੀਲੇ ਬਲਾਊਜ਼ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਸਾੜ੍ਹੀ 'ਚ ਅਭਿਨੇਤਰੀ ਆਪਣੀ ਕਰਵੀ ਫਿਗਰ ਨੂੰ ਫਲਾਂਟ ਕਰ ਰਹੀ ਹੈ।

3/8
ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਆਪਣੀ ਪਤਲੀ ਕਮਰ ਨੂੰ ਫਲਾਂਟ ਕਰ ਰਹੀ ਹੈ। ਨਾਲ ਹੀ ਕਈ ਗਲੈਮਰਸ ਅਦਾਵਾਂ ਦੇ ਨਾਲ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰ ਰਹੀ ਹੈ।

4/8
ਅਭਿਨੇਤਰੀ ਅਵਨੀਤ ਕੌਰ ਗਲੋਸੀ ਮੇਕਅੱਪ ਅਤੇ ਕਰਲ ਹੇਅਰ ਸਟਾਈਲ ਵਿੱਚ ਬਹੁਤ ਹੀ ਕਾਤਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

5/8
ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਹੋਏ ਅਵਨੀਤ ਕੌਰ ਨੇ ਲਿਖਿਆ ਕਿ 'ਨੈਨਾ ਤੇਰੇ ਕਜਰਾਰੇ ਹੈਂ, ਨੈਨੋ ਪੇ ਦਿਲ ਹਮ ਹਾਰੇ ਹੈਂ'।

6/8
ਅਦਾਕਾਰਾ ਅਵਨੀਤ ਕੌਰ ਦੀਆਂ ਸਟਾਈਲਿਸ਼ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਪਤਲੀ ਕਮਰ 'ਤੇ ਕੁਮੈਂਟ ਕਰ ਰਹੇ ਹਨ।

7/8
ਅਵਨੀਤ ਕੌਰ ਨੇ ਬਹੁਤ ਛੋਟੀ ਉਮਰ ਵਿੱਚ ਅਦਾਕਾਰੀ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ ਸੀ। ਫਿਲਹਾਲ ਉਨ੍ਹਾਂ ਦੀ ਉਮਰ ਸਿਰਫ 21 ਸਾਲ ਹੈ।

8/8
ਅਭਿਨੇਤਰੀ ਜਲਦੀ ਹੀ ਕੰਗਨਾ ਰਣੌਤ ਦੇ ਪ੍ਰੋਡਕਸ਼ਨ ਵਿੱਚ ਬਣਨ ਵਾਲੀ ਫਿਲਮ ਟੀਕੂ ਵੈਡਸ ਸ਼ੇਰੂ ਵਿੱਚ ਆਪਣੇ ਤੋਂ ਬਹੁਤ ਵੱਡੇ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget