ਪੜਚੋਲ ਕਰੋ

Avneet Kaur: ਅਵਨੀਤ ਕੌਰ ਨੇ ਲਹਿੰਗੇ ਦੇ ਨਾਲ ਪਾਇਆ ਬੇੱਹਦ ਰਿਵੀਲਿੰਗ ਬਲਾਊਜ਼, ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਪਾ ਰਹੇ ਫੈਨਜ਼

Avneet Kaur Pics: ਅਵਨੀਤ ਕੌਰ ਆਪਣੇ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Avneet Kaur

1/7
ਹਾਲ ਹੀ 'ਚ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਅਭਿਨੇਤਰੀ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਅਵਨੀਤ ਕੌਰ ਨੇ ਟੀਵੀ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਬਾਲ ਕਲਾਕਾਰ ਵਜੋਂ ਕੀਤੀ ਸੀ। ਬਚਪਨ ਤੋਂ ਹੀ ਉਸਨੂੰ ਅਦਾਕਾਰੀ ਦਾ ਬਹੁਤ ਸ਼ੌਕ ਸੀ ਅਤੇ ਅੱਜ ਉਹ ਇੱਕ ਖੂਬਸੂਰਤ ਅਦਾਕਾਰਾ ਬਣ ਚੁੱਕੀ ਹੈ।

3/7
ਅਵਨੀਤ ਕੌਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੌਰਾਨ ਉਸ ਨੇ ਬਹੁਤ ਹੀ ਖੂਬਸੂਰਤ ਨੇਵੀ ਬਲੂ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ।

4/7
ਅਵਨੀਤ ਕੌਰ ਨੇ ਲਹਿੰਗੇ ਦੇ ਨਾਲ ਆਫ ਸ਼ੋਲਡਰ ਬਲਾਊਜ਼ ਪਾਇਆ ਹੋਇਆ ਸੀ, ਜਿਸ 'ਚ ਉਨ੍ਹਾਂ ਦਾ ਕਲੀਵੇਜ ਵੀ ਸਾਫ਼ ਨਜ਼ਰ ਆ ਰਿਹਾ ਸੀ। ਉਸ ਨੇ ਇੱਕ ਮੋਢੇ 'ਤੇ ਸਕਾਰਫ ਵੀ ਰੱਖਿਆ ਹੋਇਆ ਹੈ।

5/7
ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਦਾ ਪਰਫੈਕਟ ਫਿਗਰ ਸਾਫ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ ਅਤੇ ਗਲਾਸੀ ਮੇਕਅੱਪ ਨਾਲ ਇਸ ਲੁੱਕ ਨੂੰ ਪੂਰਾ ਕੀਤਾ ਹੈ।

6/7
ਅਵਨੀਤ ਕੌਰ ਨੂੰ ਸੋਸ਼ਲ ਮੀਡੀਆ ਦੀ ਸਨਸਨੀ ਵੀ ਕਿਹਾ ਜਾਂਦਾ ਹੈ ਅਤੇ ਇੰਨਾ ਹੀ ਨਹੀਂ ਉਹ ਅਕਸਰ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।

7/7
ਅਵਨੀਤ ਕੌਰ ਦਾ ਜਾਦੂ ਹਰ ਪਾਸੇ ਨਜ਼ਰ ਆ ਰਿਹਾ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਹ ਹੁਣ ਨਾ ਸਿਰਫ ਟੀਵੀ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਮਸ਼ਹੂਰ ਹੈ। ਉਸ ਦਾ ਲੁੱਕ ਹਰ ਪਾਸੇ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

ABP Premium

ਵੀਡੀਓਜ਼

SGPC | ਕਤਰ ਥਾਣੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ, ਪੁਲਿਸ ਨੇ ਪਾਵਨ ਅਸਥਾਨ 'ਤੇ ਪਹੁੰਚਾਇਆAmritsar Children Chlaan | ਅੰਮ੍ਰਿਤਸਰ ਪੁਲਿਸ ਦੀ ਕਾਰਵਾਈ - ਕੱਟੇ ਗਏ ਬੱਚਿਆਂ ਦੇ ਚਲਾਨPunjab Saloon & Beauty Parlour| ਪੰਜਾਬ 'ਚ ਧੜਾਧੜ ਚੱਲ ਰਹੇ ਪਾਰਲਰਾਂ ਤੇ ਸਲੂਨ ਵਾਲਿਆਂ 'ਤੇ ਕੱਸਿਆ ਜਾਵੇਗਾ ਸ਼ਿਕੰਜਾAmritsar Big Incident | ਅੰਮ੍ਰਿਤਸਰ 'ਚ ਦਿਨ ਦਿਹਾੜੇ ਕੋਠੀ ਨੰਬਰ 49 'ਚ ਮਹਿਲਾ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ
Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ
Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ
Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Shocking: ਹੁਣ ਇਸ ਥਾਂ 'ਤੇ ਹੋਇਆ ਕੋਲਕਾਤਾ ਵਰਗਾ ਕਾਂਡ, ਚਾਚੇ ਨੇ 13 ਸਾਲ ਦੀ ਭਤੀਜੀ ਦੇ ਨਾਲ ਕੀਤੀ ਦਰਿੰਦਗੀ

Vitamin C: ਵਿਟਾਮਿਨ ਸੀ ਦਾ ਜ਼ਿਆਦਾ ਸੇਵਨ ਨਾ ਸਿਰਫ ਪਾਚਨ ਸ਼ਕਤੀ ਨੂੰ ਸਗੋਂ ਤੁਹਾਡੀ ਖੂਬਸੂਰਤੀ ਨੂੰ ਵੀ ਪਹੁੰਚਾ ਸਕਦਾ ਨੁਕਸਾਨ

Embed widget