ਪੜਚੋਲ ਕਰੋ

Avneet Kaur: ਅਵਨੀਤ ਕੌਰ ਨੇ ਕ੍ਰੌਪਡ ਟੌਪ 'ਚ ਫਲਾਂਟ ਕੀਤਾ ਆਪਣਾ ਟੈਟੂ, ਦੇਖਦੇ ਹੀ ਪ੍ਰਸ਼ੰਸਕਾਂ ਦੇ ਦਿਲਾਂ 'ਚ ਵੱਜਣ ਲੱਗੀਆਂ ਘੰਟੀਆਂ

Avneet Kaur Pics: ਅਵਨੀਤ ਕੌਰ ਆਪਣੇ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Avneet Kaur

1/7
ਹਾਲ ਹੀ 'ਚ ਅਵਨੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਅਵਨੀਤ ਕੌਰ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਅਵਨੀਤ ਕੌਰ ਕਦੇ ਟੈਲੀਵਿਜ਼ਨ ਇੰਡਸਟਰੀ 'ਤੇ ਰਾਜ ਕਰ ਚੁੱਕੀ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਅੱਜ ਬਾਲੀਵੁੱਡ ਇੰਡਸਟਰੀ 'ਚ ਵੀ ਉਹ ਆਪਣੀ ਇੱਕ ਖਾਸ ਪਛਾਣ ਬਣਾ ਚੁੱਕੀ ਹੈ।

3/7
ਅਵਨੀਤ ਕੌਰ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕਾਫੀ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਉਸ ਨੇ ਸਫੇਦ ਰੰਗ ਦਾ ਕ੍ਰੌਪ ਟਾਪ ਪਾਇਆ ਹੋਇਆ ਹੈ।

4/7
ਅਵਨੀਤ ਕੌਰ ਆਪਣਾ ਟੈਟੂ ਫਲਾਂਟ ਕਰਦੀ ਨਜ਼ਰ ਆਈ ਅਤੇ ਉਸਨੇ ਆਪਣੇ ਵਾਲਾਂ ਦਾ ਬਨ ਬਣਾਇਆ ਸੀ। ਇਸ ਤੋਂ ਇਲਾਵਾ ਉਸ ਨੇ ਇਸ ਲੁੱਕ ਨੂੰ ਬਹੁਤ ਹੀ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਸੀ।

5/7
ਇਸ ਦੇ ਨਾਲ ਹੀ ਅਵਨੀਤ ਕੌਰ ਨੇ ਕਾਲੇ ਰੰਗ ਦਾ ਇੱਕ ਬਹੁਤ ਹੀ ਖੂਬਸੂਰਤ ਛੋਟਾ ਬੈਗ ਚੁੱਕਿਆ ਹੋਇਆ ਹੈ ਅਤੇ ਨੀਲੀ ਡੈਨਿਮ ਜੀਨਸ ਪਹਿਨੀ ਹੋਈ ਹੈ। ਇਸ ਦੌਰਾਨ ਅਵਨੀਤ ਕੌਰ ਮਿਰਰ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ।

6/7
ਅਵਨੀਤ ਕੌਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਹ ਅਕਸਰ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।

7/7
ਅਵਨੀਤ ਕੌਰ ਸੋਸ਼ਲ ਮੀਡੀਆ 'ਤੇ ਸਨਸਨੀ ਬਣੀ ਹੋਈ ਹੈ ਅਤੇ ਪ੍ਰਸ਼ੰਸਕ ਹਮੇਸ਼ਾ ਉਸ ਦੇ ਮਨਮੋਹਕ ਅੰਦਾਜ਼ ਨੂੰ ਦੇਖਣ ਲਈ ਬੇਤਾਬ ਰਹਿੰਦੇ ਹਨ। ਉਸ ਦਾ ਹਰ ਅੰਦਾਜ਼ ਲੋਕਾਂ ਨੂੰ ਦੀਵਾਨਾ ਬਣਾਉਂਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget