ਪੜਚੋਲ ਕਰੋ

Avneet Kaur Maldives Photos: ਅਵਨੀਤ ਨੇ ਮਾਲਦੀਵ 'ਚ ਬਿਤਾਈਆਂ ਮਸਤ ਛੁੱਟੀਆਂ

Avneet Kaur

1/8
Avneet Kaur Photos : ਉਮਰ ਮਹਿਜ਼ 20 ਸਾਲ ਅਤੇ ਪ੍ਰਸਿੱਧੀ ਵਿੱਚ ਵੱਡਿਆਂ -ਵੱਡਿਆਂ ਨੂੰ ਮਾਤ ਦੇ ਰਹੀ ਹੈ ਅਭਿਨੇਤਰੀ ਅਵਨੀਤ ਕੌਰ

2/8
ਕਿਵੇਂ ਪ੍ਰਫੈਕਟ ਛੁੱਟੀਆਂ ਬਿਤਾਉਣੀਆਂ ਹਨ ਅਤੇ ਖ਼ੁਦ ਨੂੰ ਕਿਵੇਂ ਲਾਈਮਲਾਈਟ ਵਿੱਚ ਰੱਖਣਾ ਹੈ ,  ਉਹ ਵੀ ਅਵਨੀਤ ਬਾਖ਼ੂਬੀ ਆਉਂਦਾ ਹੈ।

3/8
ਅਵਨੀਤ ਪਿਛਲੇ ਕਈ ਦਿਨਾਂ ਤੋਂ ਮਾਲਦੀਵ ਦੇ ਮੌਸਮ ਦਾ ਆਨੰਦ ਲੈ ਰਹੀ ਹੈ ਅਤੇ ਆਪਣੀਆਂ ਬੋਲਡ ਫੋਟੋਆਂ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਰਹੀ ਹੈ।

4/8
ਆਪਣੀਆਂ ਤਾਜ਼ਾ ਤਸਵੀਰਾਂ 'ਚ ਅਵਨੀਤ ਪੂਰੇ ਕੱਪੜਿਆਂ 'ਚ ਨਜ਼ਰ ਆ ਰਹੀ ਹੈ ਅਤੇ ਕਈ ਫ਼ੈਨਜ ਉਸ ਦੇ ਬੋਲਡ ਲੁੱਕ ਨੂੰ ਮਿਸ ਕਰ ਰਹੇ ਹਨ।

5/8
ਫੋਟੋਆਂ ਦੇ ਨਾਲ ਕੈਪਸ਼ਨ ਵਿੱਚ ਅਵਨੀਤ ਨੇ ਉਸ ਰਿਜ਼ੋਰਟ ਦੀ ਤਾਰੀਫ ਕੀਤੀ ਹੈ ,ਜਿੱਥੇ ਉਹ ਰਹਿ ਰਹੀ ਸੀ। ਉੱਥੇ ਅਦਾਕਾਰਾ ਨੇ ਕਈ ਖੂਬਸੂਰਤ ਝਲਕੀਆਂ ਦਿਖਾਈਆਂ ਹਨ।

6/8
ਅਵਨੀਤ ਦੇ ਕੈਪਸ਼ਨ ਤੋਂ ਲੱਗਦਾ ਹੈ ਕਿ ਉਸ ਦੀਆਂ ਮਾਲਦੀਵ ਦੀਆਂ ਛੁੱਟੀਆਂ ਖਤਮ ਹੋਣ ਵਾਲੀਆਂ ਹਨ ਜਾਂ ਖਤਮ ਹੋ ਗਈਆਂ ਹਨ। ਉੱਥੇ ਉਸ ਨੇ ਖੂਬ ਆਨੰਦ ਮਾਣਿਆ।

7/8
ਅਵਨੀਤ ਨੇ ਮਾਲਦੀਵ ਤੋਂ ਆਪਣੀਆਂ ਕਈ ਬੋਲਡ ਫੋਟੋਆਂ ਸ਼ੇਅਰ ਕੀਤੀਆਂ ਹਨ, ਜੋ ਕਾਫੀ ਵਾਇਰਲ ਹੋਈਆਂ ਅਤੇ ਫ਼ੈਨਜ ਵੱਲੋਂ ਕਾਫੀ ਪਸੰਦ ਕੀਤੀਆਂ ਗਈਆਂ।

8/8
ਟੀਵੀ ਅਦਾਕਾਰਾ ਵਜੋਂ ਆਪਣੀ ਪਛਾਣ ਬਣਾ ਚੁੱਕੀ ਅਵਨੀਤ ਜਲਦੀ ਹੀ ਬਾਲੀਵੁੱਡ ਵਿੱਚ ਕਦਮ ਰੱਖਣ ਜਾ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

ਵੱਡਾ ਰੇਲ ਹਾਦਸਾ, 8 ਲੋਕਾਂ ਦੀ ਮੌ*ਤ, ਅੱਗ ਲੱਗਣ ਦੀ ਅਫਵਾਹ ਤੋਂ ਬਾਅਦ ਯਾਤਰੀਆਂ ਨੇ ਮਾਰੀਆਂ ਛਾਲਾਂ ਦੂਜੀ ਟ੍ਰੇਨ ਨਾਲ ਕੱਟੇ

USA Immigration News: ਟਰੰਪ ਨੇ ਦਿੱਤਾ ਪਰਵਾਸੀਆਂ ਨੂੰ ਝਟਕਾ, ਪੰਜਾਬ-ਹਰਿਆਣਾ ਦੇ ਦੋ ਲੱਖ ਨੌਜਵਾਨ ਹੋਣਗੇ ਡਿਪੋਰਟ? 

Gold Price: ਸੋਨੇ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, ਪਹਿਲੀ ਵਾਰ 80 ਹਜ਼ਾਰ ਤੋਂ ਪਾਰ ਕਰ ਗਿਆ 

Embed widget