ਪੜਚੋਲ ਕਰੋ
ਅਵਨੀਤ ਕੌਰ ਦੇ ਨਵੇਂ ਬਲੂ ਲਹਿੰਗਾ ਲੁੱਕ ਨੇ ਲੁੱਟਿਆ ਫੈਨਜ਼ ਦਾ ਦਿਲ, ਫੈਨਜ਼ ਬੋਲੇ- 'ਕਤਈ ਜ਼ਹਿਰ'
ਅਵਨੀਤ ਕੌਰ
1/9

ਟੀਵੀ ਅਦਾਕਾਰਾ ਅਵਨੀਤ ਕੌਰ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਇਸ ਫਿਲਮ 'ਚ ਅਵਨੀਤ ਨਵਾਜ਼ੂਦੀਨ ਸਿੱਦੀਕੀ ਨਾਲ ਨਜ਼ਰ ਆਉਣ ਵਾਲੀ ਹੈ। ਅਵਨੀਤ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਸ ਦੀਆਂ ਗਲੈਮਰਸ ਅਤੇ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਹਰ ਰੋਜ਼ ਧਮਾਲ ਮਚਾ ਰਹੀਆਂ ਹਨ।
2/9

ਹੁਣ ਹਾਲ ਹੀ 'ਚ ਅਵਨੀਤ ਕੌਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੀਲੇ ਰੰਗ ਦੇ ਲਹਿੰਗੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
Published at : 11 Mar 2022 10:36 AM (IST)
ਹੋਰ ਵੇਖੋ





















