ਪੜਚੋਲ ਕਰੋ

Avneet Kaur: ਅਵਨੀਤ ਕੌਰ ਨੇ ਆਪਣੀ ਸਾਦਗੀ ਨਾਲ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਦੇਖੋ ਖੂਬਸੂਰਤ ਤਸਵੀਰਾਂ

Avneet Kaur Pics: ਅਵਨੀਤ ਕੌਰ ਨੇ ਆਪਣੀ ਲੁੱਕ ਨਾਲ ਦੁਨੀਆ ਭਰ ਦੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਅਭਿਨੇਤਰੀ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਹ ਪ੍ਰਸ਼ੰਸਕਾਂ 'ਚ ਟ੍ਰੈਂਡ ਕਰਨ ਲੱਗ ਜਾਂਦੀ ਹੈ।

Avneet Kaur

1/7
ਹਾਲ ਹੀ 'ਚ ਅਦਾਕਾਰਾ ਅਵਨੀਤ ਕੌਰ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ, ਜਿਸ 'ਚ ਉਸ ਦਾ ਦੇਸੀ ਲੁੱਕ ਪ੍ਰਸ਼ੰਸਕਾਂ 'ਚ ਖਲਬਲੀ ਮਚਾ ਰਿਹਾ ਹੈ। ਦੇਖੋ ਉਸਦਾ ਹੁਣ ਤੱਕ ਦਾ ਸਭ ਤੋਂ ਗਲੈਮਰਸ ਲੁੱਕ...

2/7
ਟੀਵੀ ਅਭਿਨੇਤਰੀ ਅਵਨੀਤ ਕੌਰ ਹਮੇਸ਼ਾ ਆਪਣੇ ਬੇਮਿਸਾਲ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਇਸ ਤਰ੍ਹਾਂ ਪ੍ਰਭਾਵਿਤ ਕਰਦੀ ਹੈ ਕਿ ਲੋਕਾਂ ਲਈ ਉਸ ਦੀਆਂ ਤਸਵੀਰਾਂ ਤੋਂ ਨਜ਼ਰਾ ਹੱਟਾਉਣਾ ਮੁਸ਼ਕਲ ਹੋ ਜਾਂਦਾ ਹੈ।

3/7
ਸਿਰਫ 21 ਸਾਲ ਦੀ ਉਮਰ 'ਚ ਅਵਨੀਤ ਕੌਰ ਨੇ ਕਰੋੜਾਂ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਹਾਲ ਹੀ 'ਚ ਅਦਾਕਾਰਾ ਅਵਨੀਤ ਕੌਰ ਨੇ ਇੱਕ ਵਾਰ ਫਿਰ ਆਪਣੇ ਖੂਬਸੂਰਤ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।

4/7
ਇਨ੍ਹਾਂ ਤਸਵੀਰਾਂ ਵਿੱਚ ਅਵਨੀਤ ਕੌਰ ਨੇ ਨੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਅਤੇ ਨਿਊਡ ਗੁਲਾਬੀ ਗਲੋਸੀ ਮੇਕਅੱਪ ਨਾਲ ਆਪਣੇ ਅੰਦਾਜ਼ ਨੂੰ ਪੂਰਾ ਕੀਤਾ ਹੈ।

5/7
ਇਸ ਦੇ ਨਾਲ ਹੀ ਅਭਿਨੇਤਰੀ ਅਵਨੀਤ ਨੇ ਆਪਣੇ ਵਾਲਾਂ ਨੂੰ ਮੈਸੀ ਟਚ ਨਾਲ ਖੁੱਲ੍ਹਾ ਰੱਖਿਆ ਹੈ ਅਤੇ ਕੰਨਾਂ 'ਚ ਛੋਟੇ-ਛੋਟੇ ਈਅਰਰਿੰਗ ਪਾਏ ਹੋਏ ਹਨ।

6/7
ਅਭਿਨੇਤਰੀ ਦੇ ਚਿਹਰੇ 'ਤੇ ਪਿਆਰੀ ਮੁਸਕਰਾਹਟ ਅਤੇ ਮੱਥੇ 'ਤੇ ਕਾਲੀ ਬਿੰਦੀ ਅਵਨੀਤ ਕੌਰ ਦੀਆਂ ਇਨ੍ਹਾਂ ਤਸਵੀਰਾਂ 'ਚ ਖੂਬਸੂਰਤੀ ਵਧਾ ਰਹੀ ਹੈ।

7/7
ਅਵਨੀਤ ਕੌਰ ਦੀਆਂ ਇਹ ਗਲੈਮਰਸ ਤਸਵੀਰਾਂ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਅਭਿਨੇਤਰੀ ਦੇ ਇਸ ਸਾਧਾਰਨ ਅੰਦਾਜ਼ ਤੋਂ ਲੋਕ ਅੱਖਾਂ ਨਹੀਂ ਹਟਾ ਪਾ ਰਹੇ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

Embed widget