Avneet Kaur: ਰੈੱਡ ਆਊਟਫਿਟ 'ਚ ਅਵਨੀਤ ਕੌਰ ਨੇ ਦਿਖਾਏ ਸੈਕਸੀ ਕਰਵ, ਵਧੀ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ

Avneet Kaur Pics: ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਅਦਾਕਾਰਾ ਅਵਨੀਤ ਕੌਰ ਜਲਦ ਹੀ ਫਿਲਮ ਟਿਕੂ ਵੈਡਸ ਸ਼ੇਰੂ ਚ ਨਜ਼ਰ ਆਵੇਗੀ। ਦੱਸ ਦੇਈਏ ਕਿ ਇਹ ਫਿਲਮ 23 ਜੂਨ ਤੋਂ ਪ੍ਰਾਈਮ ਵੀਡੀਓ ਤੇ ਦਿਖਾਈ ਦੇਵੇਗੀ।

Avneet Kaur

1/8
ਹਾਲ ਹੀ 'ਚ ਅਦਾਕਾਰਾ ਅਵਨੀਤ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ, ਜਿਸ 'ਚ ਉਸ ਦੇ ਬੋਲਡ ਲੁੱਕ ਨੇ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ। ਵੇਖੋ ਅਵਨੀਤ ਕੌਰ ਦੀਆਂ ਹੌਟ ਤਸਵੀਰਾਂ...
2/8
ਅਦਾਕਾਰਾ ਅਵਨੀਤ ਕੌਰ ਹਮੇਸ਼ਾ ਹੀ ਆਪਣੇ ਬੋਲਡ ਅੰਦਾਜ਼ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।
3/8
ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ, ਤਾਂ ਪ੍ਰਸ਼ੰਸਕ ਉਸ ਦੇ ਹਰ ਇੱਕ ਅੰਦਾਜ਼ 'ਤੇ ਫਿਦਾ ਹੋ ਜਾਂਦੇ ਹਨ।
4/8
ਅਵਨੀਤ ਕੌਰ ਇੱਕ ਸੋਸ਼ਲ ਮੀਡੀਆ ਸਨਸਨੀ ਹੈ ਅਤੇ ਇੰਸਟਾਗ੍ਰਾਮ 'ਤੇ ਉਸਦੀ ਬਹੁਤ ਵੱਡੀ ਫੈਨ ਫਾਲੋਇੰਗ ਸੂਚੀ ਹੈ।
5/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।
6/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਰੈੱਡ ਕਲਰ ਦੀ ਥਾਈਟ ਹਾਈ ਸਲਿਟ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਸਿਜ਼ਲਿੰਗ ਅਤੇ ਹੌਟ ਲੱਗ ਰਹੀ ਹੈ।
7/8
ਅਦਾਕਾਰਾ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਰਹੀ ਹੈ। ਉਸ ਦੇ ਇਸ ਕਾਤਲਾਨਾ ਅੰਦਾਜ਼ ਨੇ ਲੋਕਾਂ ਨੂੰ ਜ਼ਖਮੀ ਕਰ ਦਿੱਤਾ ਹੈ।
8/8
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਨ੍ਹਾਂ ਦਾ ਹਰ ਲੁੱਕ ਪ੍ਰਸ਼ੰਸਕਾਂ 'ਚ ਟ੍ਰੈਂਡ ਕਰਨ ਲੱਗਦਾ ਹੈ।
Sponsored Links by Taboola