ਪੜਚੋਲ ਕਰੋ

Avneet Kaur: ਅਵਨੀਤ ਕੌਰ ਨੇ ਦੀਵਾਲੀ 'ਤੇ ਦਿਖਾਇਆ ਆਪਣਾ ਐਥਨਿਕ ਲੁੱਕ, ਦੇਖੋ ਅਭਿਨੇਤਰੀ ਦੀਆਂ ਖੂਬਸੂਰਤ ਤਸਵੀਰਾਂ

Avneet Kaur Pics: ਬਾਲੀਵੁੱਡ ਅਦਾਕਾਰਾ ਅਵਨੀਤ ਕੌਰ ਹਰ ਰੋਜ਼ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਅਤੇ ਗਲੈਮਰਸ ਤਸਵੀਰਾਂ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਇਨ੍ਹਾਂ ਤਸਵੀਰਾਂ 'ਚ ਦੇਖੋ ਅਭਿਨੇਤਰੀ ਦਾ ਹੌਟ ਅਵਤਾਰ...

Avneet Kaur

1/8
ਅਵਨੀਤ ਕੌਰ ਜਦੋਂ ਵੀ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਹੈ ਤਾਂ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ।

2/8
ਟੀਵੀ ਅਦਾਕਾਰਾ ਅਵਨੀਤ ਕੌਰ ਹਮੇਸ਼ਾ ਆਪਣੇ ਨਵੇਂ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦੀ ਹੈ।

3/8
ਹਾਲ ਹੀ 'ਚ ਅਦਾਕਾਰਾ ਅਵਨੀਤ ਕੌਰ ਨੇ ਇੰਸਟਾਗ੍ਰਾਮ 'ਤੇ ਆਪਣੇ ਐਥਨਿਕ ਲੁੱਕ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ।

4/8
ਇਨ੍ਹਾਂ ਤਸਵੀਰਾਂ 'ਚ ਉਸ ਦੇ ਕਿਲਰ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਨਾਲ ਹੀ ਉਸ ਦੀ ਲੁੱਕ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ।

5/8
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ।

6/8
ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਅਵਨੀਤ ਕੌਰ ਦਾ ਬੇਹੱਦ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

7/8
ਸਿੰਪਲ ਅਤੇ ਸੋਬਰ ਸੂਟ ਪਹਿਨ ਕੇ ਅਦਾਕਾਰਾ ਨੇ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਸਿਜ਼ਲਿੰਗ ਪੋਜ਼ ਦਿੱਤੇ ਹਨ।

8/8
ਅਭਿਨੇਤਰੀ ਨੇ ਆਪਣੇ ਵਾਲਾਂ ਦਾ ਹਾਈ ਬਨ ਬਣਾ ਕੇ ਅਤੇ ਹਲਕਾ ਮੇਕਅਪ ਕਰਕੇ ਆਪਣਾ ਲੁੱਕ ਪੂਰਾ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget