ਪੜਚੋਲ ਕਰੋ
(Source: ECI/ABP News)
Avneet Kaur: ਵੈਲੇਨਟਾਈਨ ਡੇ ਤੋਂ ਪਹਿਲਾਂ ਅਵਨੀਤ ਕੌਰ ਨੇ ਸ਼ੇਅਰ ਕੀਤਾ ਬੈਕਲੇਸ ਰੈੱਡ ਆਊਟਫਿਟ ਵਿੱਚ ਬੋਲਡ ਲੁੱਕ, ਦੇਖੋ ਤਸਵੀਰਾਂ
Avneet Kaur Pics: ਬਾਲੀਵੁੱਡ ਅਦਾਕਾਰਾ ਅਵਨੀਤ ਕੌਰ ਅਕਸਰ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਅਤੇ ਗਲੈਮਰਸ ਫੋਟੋਆਂ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਨਾਲ ਪ੍ਰਭਾਵਿਤ ਕਰਦੀ ਹੈ।
Avneet Kaur
1/7
![ਹਾਲ ਹੀ 'ਚ ਅਭਿਨੇਤਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੇਖੋ ਅਭਿਨੇਤਰੀ ਦਾ ਹੌਟ ਲੁੱਕ...](https://cdn.abplive.com/imagebank/default_16x9.png)
ਹਾਲ ਹੀ 'ਚ ਅਭਿਨੇਤਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੇਖੋ ਅਭਿਨੇਤਰੀ ਦਾ ਹੌਟ ਲੁੱਕ...
2/7
![ਅਦਾਕਾਰਾ ਅਵਨੀਤ ਕੌਰ ਬਾਲੀਵੁੱਡ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਦਾ ਹਰ ਲੁੱਕ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੰਦਾ ਹੈ।](https://cdn.abplive.com/imagebank/default_16x9.png)
ਅਦਾਕਾਰਾ ਅਵਨੀਤ ਕੌਰ ਬਾਲੀਵੁੱਡ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਦਾ ਹਰ ਲੁੱਕ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੰਦਾ ਹੈ।
3/7
![ਹਾਲ ਹੀ 'ਚ ਅਵਨੀਤ ਕੌਰ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੇ ਸ਼ਾਨਦਾਰ ਅਤੇ ਕੂਲ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਗਈਆਂ ਹਨ।](https://cdn.abplive.com/imagebank/default_16x9.png)
ਹਾਲ ਹੀ 'ਚ ਅਵਨੀਤ ਕੌਰ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੇ ਸ਼ਾਨਦਾਰ ਅਤੇ ਕੂਲ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਗਈਆਂ ਹਨ।
4/7
![ਅਵਨੀਤ ਕੌਰ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਨੇ ਲਾਲ ਰੰਗ ਦਾ ਬੈਕਲੇਸ ਬਾਡੀਕਨ ਗਾਊਨ ਪਾਇਆ ਹੋਇਆ ਹੈ, ਜਿਸ 'ਚ ਉਹ ਆਪਣਾ ਟੈਟੂ ਫਲਾਂਟ ਕਰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਅਵਨੀਤ ਕੌਰ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਨੇ ਲਾਲ ਰੰਗ ਦਾ ਬੈਕਲੇਸ ਬਾਡੀਕਨ ਗਾਊਨ ਪਾਇਆ ਹੋਇਆ ਹੈ, ਜਿਸ 'ਚ ਉਹ ਆਪਣਾ ਟੈਟੂ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
5/7
![ਅਭਿਨੇਤਰੀ ਅਵਨੀਤ ਕੌਰ ਨੇ ਆਪਣੇ ਵਾਲਾਂ ਦਾ ਬਨ ਬਣਾ ਕੇ ਅਤੇ ਹਲਕਾ ਮੇਕਅੱਪ ਕਰਕੇ ਆਪਣੇ ਲੁੱਕ ਨੂੰ ਚਾਰ ਚੰਨ ਲਗਾ ਦਿੱਤਾ ਹੈ।](https://cdn.abplive.com/imagebank/default_16x9.png)
ਅਭਿਨੇਤਰੀ ਅਵਨੀਤ ਕੌਰ ਨੇ ਆਪਣੇ ਵਾਲਾਂ ਦਾ ਬਨ ਬਣਾ ਕੇ ਅਤੇ ਹਲਕਾ ਮੇਕਅੱਪ ਕਰਕੇ ਆਪਣੇ ਲੁੱਕ ਨੂੰ ਚਾਰ ਚੰਨ ਲਗਾ ਦਿੱਤਾ ਹੈ।
6/7
![ਤੁਹਾਨੂੰ ਦੱਸ ਦੇਈਏ ਕਿ ਅਭਿਨੇਤਰੀ ਅਵਨੀਤ ਕੌਰ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਨ੍ਹਾਂ ਦੀ ਹਰ ਫੋਟੋ ਨੂੰ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕਦੇ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦੇਈਏ ਕਿ ਅਭਿਨੇਤਰੀ ਅਵਨੀਤ ਕੌਰ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਨ੍ਹਾਂ ਦੀ ਹਰ ਫੋਟੋ ਨੂੰ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕਦੇ।
7/7
![ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਵਨੀਤ ਕੌਰ ਨੇ ਕੈਪਸ਼ਨ 'ਚ ਲਿਖਿਆ ਹੈ, ਇਹ ਤੁਹਾਡਾ ਪ੍ਰੀ ਵੈਲੇਨਟਾਈਨ ਗਿਫਟ ਹੈ। ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਕੁਮੈਂਟਸ ਦੀ ਵਰਖਾ ਸ਼ੁਰੂ ਕਰ ਦਿੱਤੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਵਨੀਤ ਕੌਰ ਨੇ ਕੈਪਸ਼ਨ 'ਚ ਲਿਖਿਆ ਹੈ, ਇਹ ਤੁਹਾਡਾ ਪ੍ਰੀ ਵੈਲੇਨਟਾਈਨ ਗਿਫਟ ਹੈ। ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਕੁਮੈਂਟਸ ਦੀ ਵਰਖਾ ਸ਼ੁਰੂ ਕਰ ਦਿੱਤੀ ਹੈ।
Published at : 13 Feb 2024 07:41 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)