ਪੜਚੋਲ ਕਰੋ

Avneet Kaur: ਅਵਨੀਤ ਕੌਰ ਨੇ ਬਲੈਕ ਆਊਟਫਿਟ 'ਚ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ, ਅਦਾਕਾਰਾ ਦੀ ਬੋਲਡਨੈੱਸ 'ਤੇ ਦਿਲ ਹਾਰ ਗਏ ਫੈਨਜ਼

Avneet Kaur Pics: ਟੀਵੀ ਕਰੀਅਰ ਨਾਲ ਬਾਲੀਵੁੱਡ ਇੰਡਸਟਰੀ 'ਚ ਐਂਟਰੀ ਕਰਨ ਵਾਲੀ ਅਦਾਕਾਰਾ ਅਵਨੀਤ ਕੌਰ ਲੋਕਾਂ 'ਚ ਕਾਫੀ ਪ੍ਰਸਿੱਧੀ ਹਾਸਲ ਕਰ ਚੁੱਕੀ ਹੈ। ਦੇਖੋ ਅਦਾਕਾਰਾ ਦਾ ਕਾਤਲ ਲੁੱਕ...

Avneet Kaur

1/8
ਅਭਿਨੇਤਰੀ ਅਕਸਰ ਇੰਸਟਾਗ੍ਰਾਮ 'ਤੇ ਹਰ ਰੋਜ਼ ਆਪਣੀਆਂ ਬੋਲਡ ਤਸਵੀਰਾਂ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਹਾਲ ਹੀ 'ਚ ਅਵਨੀਤ ਕੌਰ ਨੇ ਬਲੈਕ ਆਊਟਫਿਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਸਿਜ਼ਲਿੰਗ ਅਤੇ ਕਿਲਰ ਨਜ਼ਰ ਆ ਰਹੀ ਹੈ।

2/8
ਅਵਨੀਤ ਕੌਰ ਨੇ ਹਾਲ ਹੀ 'ਚ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਵਿਚਾਲੇ ਸ਼ੇਅਰ ਕੀਤੀਆਂ ਹਨ।

3/8
ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਸ ਦੇ ਗਲੈਮਰਸ ਲੁੱਕ ਨੂੰ ਦੇਖ ਕੇ ਲੋਕ ਹਮੇਸ਼ਾ ਆਪਣਾ ਦਿਲ ਗੁਆ ਬੈਠਦੇ ਹਨ।

4/8
ਹਾਲ ਹੀ 'ਚ ਅਭਿਨੇਤਰੀ ਅਵਨੀਤ ਕੌਰ ਨੇ ਆਪਣੀ ਲੇਟੈਸਟ ਬਲੈਕ ਕਲਰ ਦੀ ਦੋਨੋ ਸਾਈਡ ਫਰੰਟ ਕੱਟ ਡਰੈੱਸ 'ਚ ਸੈਕਸੀ ਤਸਵੀਰਾਂ ਕਲਿੱਕ ਕਰਵਾਇਆਂ ਹਨ।

5/8
ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਕਾਫੀ ਸਿਜ਼ਲਿੰਗ ਅਤੇ ਹੌਟ ਲੱਗ ਰਹੀ ਹੈ। ਨਾਲ ਹੀ ਪ੍ਰਸ਼ੰਸਕ ਉਸ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

6/8
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਭਿਨੇਤਰੀ ਅਵਨੀਤ ਕੌਰ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ।

7/8
ਅਭਿਨੇਤਰੀ ਅਵਨੀਤ ਕੌਰ ਨੇ ਖੁੱਲ੍ਹੇ ਵਾਲ ਅਤੇ ਨਿਊਡ ਮੇਕਅੱਪ ਕਰਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

8/8
ਅਵਨੀਤ ਕੌਰ ਸੋਸ਼ਲ ਮੀਡੀਆ ਦੀ ਸਨਸਨੀ ਹੈ। ਇੰਸਟਾਗ੍ਰਾਮ 'ਤੇ ਅਦਾਕਾਰਾ ਦੀ ਫੈਨ ਫਾਲੋਇੰਗ ਲਿਸਟ ਵੀ ਕਾਫੀ ਮਜ਼ਬੂਤ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget