ਪੜਚੋਲ ਕਰੋ

Avneet Kaur: ਅਵਨੀਤ ਕੌਰ ਨੇ ਕ੍ਰੌਪ ਟਾਪ ‘ਚ ਦਿਖਾਇਆ ਸਿਜ਼ਲਿੰਗ ਅਵਤਾਰ, ਫਲਾਂਟ ਕਿਤੇ ਸੈਕਸੀ ਕਰਵਜ਼

Avneet Kaur Pics: ਅਵਨੀਤ ਕੌਰ ਬੋਲਡ ਤੇ ਗਲੈਮਰਸ ਲੁੱਕ ਕਾਰਨ ਹਮੇਸ਼ਾ ਹੀ ਲਾਈਮਲਾਈਟ ਵਿੱਚ ਰਹਿੰਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕਾਂ 'ਚ ਇਹ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ।

Avneet Kaur

1/8
ਹਾਲ ਹੀ 'ਚ ਅਦਾਕਾਰਾ ਅਵਨੀਤ ਕੌਰ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਆਪਣੇ ਪਰਫੈਕਟ ਫਿਗਰ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ। ਦੇਖੋ ਅਭਿਨੇਤਰੀ ਦਾ ਹੌਟ ਲੁੱਕ...

2/8
ਅਵਨੀਤ ਕੌਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ ਸੀ। ਅੱਜ ਉਹ ਇੰਡਸਟਰੀ 'ਚ ਜਾਣਿਆ-ਪਛਾਣਿਆ ਨਾਂ ਬਣ ਚੁੱਕੀ ਹੈ।

3/8
ਅਭਿਨੇਤਰੀ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਮਿੰਟਾਂ 'ਚ ਹੀ ਸੁਰਖੀਆਂ 'ਚ ਆਉਣ ਲੱਗ ਜਾਂਦੀ ਹੈ।

4/8
ਹਾਲ ਹੀ 'ਚ ਅਦਾਕਾਰਾ ਅਵਨੀਤ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

5/8
ਇਸ ਫੋਟੋਸ਼ੂਟ ਦੌਰਾਨ ਅਦਾਕਾਰਾ ਨੇ ਸੰਤਰੀ ਰੰਗ ਦਾ ਕ੍ਰੌਪ ਟਾਪ ਪਾਇਆ ਹੋਇਆ ਹੈ। ਹਾਲਾਂਕਿ, ਪ੍ਰਸ਼ੰਸਕ ਵੀ ਉਸ ਦੀ ਹਰ ਪੋਸਟ 'ਤੇ ਲਾਈਕਸ ਅਤੇ ਕਮੈਂਟਸ ਰਾਹੀਂ ਆਪਣੀ-ਆਪਣੀ ਪ੍ਰਤੀਕਿਰਿਆ ਦਿੰਦੇ ਹਨ।

6/8
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਅਵਨੀਤ ਕੌਰ ਨੇ ਕਿਲਰ ਲੁੱਕ 'ਚ ਪੋਜ਼ ਦਿੰਦੇ ਹੋਏ ਆਪਣੇ ਪਰਫੈਕਟ ਕਰਵ ਅਤੇ ਟੈਟੂ ਫਲਾਂਟ ਕੀਤੇ ਹਨ।

7/8
ਅਭਿਨੇਤਰੀ ਅਵਨੀਤ ਕੌਰ ਨੇ ਆਪਣੇ ਵਾਲਾਂ ਦਾ ਉੱਚਾ ਬਨ ਬਣਾ ਕੇ ਅਤੇ ਹਲਕਾ ਮੇਕਅਪ ਕਰਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

8/8
ਇਸ ਲੁੱਕ 'ਚ ਅਭਿਨੇਤਰੀ ਕਾਫੀ ਸ਼ਾਨਦਾਰ ਲੱਗ ਰਹੀ ਹੈ, ਇੱਥੋਂ ਤੱਕ ਕਿ ਪ੍ਰਸ਼ੰਸਕ ਵੀ ਇਸ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget