ਪੜਚੋਲ ਕਰੋ

In Pics: 'ਬਾਹੂਬਲੀ' Prabhas ਨੇ ਖਰੀਦੀ ਆਪਣੀ ਡ੍ਰੀਮ ਕਾਰ, ਕੀਮਤ ਸੁਣ ਕੇ ਉੱਡ ਜਾਣਗੇ ਹੋਸ਼

prabhas_New_Car_11

1/9
ਸਾਊਥ ਤੋਂ ਬਾਅਦ ਬਾਲੀਵੁੱਡ 'ਚ ਅਭਿਨੇਤਾ ਪ੍ਰਭਾਸ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ। ਪ੍ਰਭਾਸ ਦੀਆਂ ਫਿਲਮਾਂ ਦੀ ਕਮਾਈ ਵੀ ਜ਼ਬਰਦਸਤ ਹੈ। ਇਸ ਲਈ ਅਭਿਨੇਤਾ ਨੇ ਆਪਣੀ ਕਮਾਈ ਨਾਲ ਆਪਣੀ ਡ੍ਰੀਮ ਕਾਰ ਖਰੀਦੀ ਹੈ।

2/9
ਸਾਊਥ ਸਿਨੇਮਾ ਦੇ ਸੁਪਰਸਟਾਰ ਪ੍ਰਭਾਸ ਦੇ ਪ੍ਰਸ਼ੰਸਕਾਂ ਦੀ ਸੂਚੀ ਦਿਨੋ ਦਿਨ ਵਧਦੀ ਜਾ ਰਹੀ ਹੈ। ਪ੍ਰਭਾਸ ਨੇ ਭਾਰਤੀ ਸਿਨੇਮਾ 'ਤੇ ਡੂੰਘੀ ਛਾਪ ਛੱਡੀ ਹੈ। ਅੱਜ ਪ੍ਰਭਾਸ ਨੂੰ ਨਾ ਸਿਰਫ ਦੱਖਣ ਬਲਕਿ ਭਾਰਤ ਦੇ ਹਰ ਕੋਨੇ ਤੋਂ ਲੋਕ ਪਿਆਰ ਕਰਦੇ ਹਨ।

3/9
ਪ੍ਰਭਾਸ ਨੂੰ ਆਪਣੀ ਐਕਟਿੰਗ ਦੇ ਜ਼ੋਰ 'ਤੇ ਇਹ ਖਾਸ ਥਾਂ ਮਿਲੀ ਹੈ ਪਰ ਇਨ੍ਹੀਂ ਦਿਨੀਂ ਪ੍ਰਭਾਸ ਆਪਣੀ ਨਵੀਂ ਕਾਰ ਕਰਕੇ ਸੁਰਖੀਆਂ ਵਿੱਚ ਹਨ।

4/9
ਸਾਊਥ ਤੋਂ ਬਾਅਦ ਅਭਿਨੇਤਾ ਪ੍ਰਭਾਸ ਨੇ ਵੀ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਪ੍ਰਭਾਸ ਦੀਆਂ ਫਿਲਮਾਂ ਦੀ ਕਮਾਈ ਵੀ ਜ਼ਬਰਦਸਤ ਹੈ। ਇਸੇ ਕਰਕੇ ਅਦਾਕਾਰ ਨੇ ਆਪਣੀ ਕਮਾਈ ਦੇ ਅਧਾਰ 'ਤੇ ਇੱਕ ਕਾਰ ਖਰੀਦੀ ਹੈ, ਜਿਸ ਦੀ ਕੀਮਤ ਲੋਕਾਂ ਦੇ ਹੋਸ਼ ਉੱਡਾ ਦਵੇਗੀ।

5/9
ਦੱਸ ਦਈਏ ਕਿ ਪ੍ਰਭਾਸ ਨੇ ਕਈ ਵਾਰ ਦੱਸਿਆ ਹੈ ਕਿ ਉਸ ਦੀ ਡ੍ਰੀਮ ਕਾਰ ਲੈਂਬੋਰਗਿਨੀ ਦੀ ਸਪੋਰਟ (Lamborghini) ਕਾਰ ਹੈ। ਅਤੇ ਹੁਣ ਐਕਟਰ ਪ੍ਰਧਾਸ ਦਾ ਇਹ ਸੁਪਨਾ ਪੂਰਾ ਹੋ ਗਿਆ ਹੈ। ਜੀ ਹਾਂ, ਖ਼ਬਰਾਂ ਹਨ ਕਿ ਪ੍ਰਭਾਸ ਨੇ ਆਪਣੇ ਪਿਤਾ ਦੇ ਜਨਮ ਦਿਨ 'ਤੇ ਲੈਂਬੋਰਗਿਨੀ ਐਵੇਂਟਡੋਰ (Lamborghini Aventador) ਕਾਰ ਖਰੀਦੀ ਹੈ।

6/9
ਤੁਹਾਨੂੰ ਦੱਸ ਦਈਏ ਕਿ ਪ੍ਰਭਾਸ ਨੇ ਜੋ ਕਾਰ ਖਰੀਦੀ ਹੈ ਉਸ ਦੀ ਕੀਮਤ 6 ਕਰੋੜ ਹੈ। ਪ੍ਰਭਾਸ ਦੀ ਇਸ ਮਹਿੰਗੀ ਕਾਰ ਨੂੰ ਦੇਖ ਕੇ ਪ੍ਰਸ਼ੰਸਕ ਵੀ ਬਹੁਤ ਖੁਸ਼ ਹਨ। ਅਜਿਹੀ ਸਥਿਤੀ 'ਚ ਪ੍ਰਭਾਸ ਦੇ ਪ੍ਰਸ਼ੰਸਕ ਹੁਣ ਉਸ ਦੀ ਕਾਰ ਦੀਆਂ ਫੋਟੋਆਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਹਨ।

7/9
ਪ੍ਰਭਾਸ ਦੀ ਨਵੀਂ ਕਾਰ ਦੇ ਸੜਕਾਂ 'ਤੇ ਦੌੜਣ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਉਸ ਦੇ ਫੈਨਸ ਦਾ ਕਹਿਣਾ ਹੈ ਕਿ ਜੋ ਵੀਡੀਓ ਸਾਹਮਣੇ ਆਈ ਹੈ ਉਹ ਪ੍ਰਭਾਸ ਦੀ ਕਾਰ ਦੀ ਹੈ।

8/9
ਉਧਰ ਪ੍ਰਭਾਸ ਦੇ ਕੰਮ ਦੀ ਗ4ਲ ਕਰੀਆ ਤਾਂ ਉਹ ਜਲਦੀ ਹੀ ਕ੍ਰਿਤੀ ਨਾਲ ਨਜ਼ਰ ਆਉਣਗੇ। ਅਜਿਹੀ ਸਥਿਤੀ ਵਿੱਚ ਪ੍ਰਭਾਸ ਦੀ ਕੋ-ਸਟਾਰ ਕ੍ਰਿਤੀ ਨੇ ਕਿਹਾ ਹੈ ਕਿ ਜਦੋਂ ਮੈਂ ਪ੍ਰਭਾਸ ਨੂੰ ਪਹਿਲੀ ਵਾਰ ਮਿਲੀ ਸੀ ਤਾਂ ਮੈਨੂੰ ਮਹਿਸੂਸ ਹੋਇਆ ਸੀ ਕਿ ਉਹ ਬਹੁਤ ਸ਼ਰਮੀਲੇ ਹਨ ਪਰ ਸਮੇਂ ਦੇ ਨਾਲ ਗੱਲਬਾਤ ਸ਼ੁਰੂ ਹੋਈ, ਫਿਰ ਰੁਕਿਆ ਨਹੀਂ।

9/9
ਇੰਨਾ ਹੀ ਨਹੀਂ, ਪ੍ਰਭਾਸ ਵੀ ਬਹੁਤ ਖਾਣ ਪੀਣ ਵਾਲੇ ਹਨ। ਉਹ ਖਾਣਾ ਪੀਣਾ ਪਸੰਦ ਕਰਦੇ ਹਨ ਅਤੇ ਆਪਣੇ ਸਹਿ-ਅਦਾਕਾਰਾਂ ਨੂੰ ਖਾਣਾ ਖਲਾਉਣਾ ਵੀ ਪ੍ਰਭਾਸ ਨੂੰ ਖੂਬ ਪਸੰਦ ਕਰਦਾ ਹੈ। ਕ੍ਰਿਤੀ ਸਨਨ ਫ਼ਿਲਮ 'ਆਦੀਪੁਰੁਸ਼' (Aadipurush) ਵਿੱਚ ਸੀਤਾ ਦੀ ਭੂਮਿਕਾ ਵਿੱਚ ਨਜ਼ਰ ਆਉਣ ਵਾਲੀ ਹੈ। ਫੈਨਸ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget