ਪੜਚੋਲ ਕਰੋ

ਬਿਪਾਸ਼ਾ ਬਾਸੂ ਦਾ ਦੂਜੀ ਵਾਰ Baby Shower Celebration, ਗੁਲਾਬੀ ਗਾਊਨ 'ਚ ਨਜ਼ਰ ਆਈ ਬੇਹੱਦ ਖੂਬਸੂਰਤ

ਬਿਪਾਸ਼ਾ ਬਾਸੂ (Bipasa Basu) ਇਨ੍ਹੀਂ ਦਿਨੀਂ ਪ੍ਰੈਗਨੈਂਸੀ ਦਾ ਕਾਫੀ ਆਨੰਦ ਲੈ ਰਹੀ ਹੈ। ਬਿਪਾਸ਼ਾ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਗਰੋਵਰ (Karan Singh Grover) ਕਾਫੀ ਖੁਸ਼ ਹਨ। ਹਾਲ ਹੀ 'ਚ ਦੋਹਾਂ ਦੇ ਦੋਸਤਾਂ ਨੇ ਬਿਪਾਸ਼ਾ...

ਬਿਪਾਸ਼ਾ ਬਾਸੂ

1/7
ਬਿਪਾਸ਼ਾ ਬਾਸੂ (Bipasa Basu) ਇਨ੍ਹੀਂ ਦਿਨੀਂ ਪ੍ਰੈਗਨੈਂਸੀ ਦਾ ਕਾਫੀ ਆਨੰਦ ਲੈ ਰਹੀ ਹੈ। ਬਿਪਾਸ਼ਾ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਗਰੋਵਰ (Karan Singh Grover) ਕਾਫੀ ਖੁਸ਼ ਹਨ। ਹਾਲ ਹੀ 'ਚ ਦੋਹਾਂ ਦੇ ਦੋਸਤਾਂ ਨੇ ਬਿਪਾਸ਼ਾ ਦੇ ਬੇਬੀ ਸ਼ਾਵਰ ਦੀ ਰਸਮ ਦਾ ਆਯੋਜਨ ਕੀਤਾ। ਸਮਾਰੋਹ 'ਚ ਜੋੜਾ ਕਾਫੀ ਖੁਸ਼ ਅਤੇ ਕੂਲ ਨਜ਼ਰ ਆ ਰਿਹਾ ਸੀ।

2/7
ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਬਹੁਤ ਜਲਦੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਬਿਪਾਸ਼ਾ ਆਪਣੀ ਪ੍ਰੈਗਨੈਂਸੀ ਦਾ ਕਾਫੀ ਆਨੰਦ ਲੈ ਰਹੀ ਹੈ। ਉਹ ਲਗਾਤਾਰ ਇਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਸ਼ੁੱਕਰਵਾਰ ਨੂੰ ਬਿਪਾਸ਼ਾ ਦੀ ਬੇਬੀ ਸ਼ਾਵਰ ਦੀ ਰਸਮ ਹੋਈ। ਇਹ ਬੇਬੀ ਸ਼ਾਵਰ ਸੈਲੀਬ੍ਰੇਸ਼ਨ ਕਥਿਤ ਤੌਰ 'ਤੇ ਉਸਦੇ ਦੋਸਤਾਂ ਦੁਆਰਾ ਆਯੋਜਿਤ ਕੀਤਾ ਗਿਆ ਸੀ

3/7
ਬੇਬੀ ਸ਼ਾਵਰ ਸੈਲੀਬ੍ਰੇਸ਼ਨ 'ਚ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਦੋਵੇਂ ਕਾਫੀ ਖੁਸ਼ ਨਜ਼ਰ ਆਏ। ਦੋਵੇਂ ਬਹੁਤ ਪਿਆਰੇ ਲੱਗ ਰਹੇ ਸਨ

4/7
ਬੇਬੀ ਸ਼ਾਵਰ ਸਮਾਰੋਹ ਲਈ, ਬਿਪਾਸ਼ਾ ਬਾਸੂ ਨੇ ਸਧਾਰਨ ਗੁਲਾਬੀ ਗਾਊਨ ਪਾਇਆ ਸੀ, ਜਿਸ ਵਿੱਚ ਉਹ ਬਹੁਤ ਖੂਬਸੂਰਤ ਲੱਗ ਰਹੀ ਸੀ।

5/7
ਬਿਪਾਸ਼ਾ ਬਾਸੂ ਨੇ ਆਪਣੀ ਲੁੱਕ ਨੂੰ ਸੀਮਪਲ ਮੇਕਅਪ ਨਾਲ ਪੂਰਾ ਕੀਤਾ।

6/7
ਕਰਨ ਸਿੰਘ ਗਰੋਵਰ ਨੇ ਗੂੜ੍ਹੇ ਨੀਲੇ ਰੰਗ ਦਾ ਸੂਟ ਪਾਇਆ ਹੋਇਆ ਸੀ ਅਤੇ ਹਮੇਸ਼ਾ ਵਾਂਗ ਖੂਬਸੂਰਤ ਲੱਗ ਰਿਹਾ ਸੀ।

7/7
ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਦੇ ਸਮਾਰੋਹ 'ਚ ਸਿਰਫ 20 ਮਹਿਮਾਨ ਸ਼ਾਮਲ ਹੋਏ। ਇਹ ਸਾਰੇ ਕਰਨ ਅਤੇ ਬਿਪਾਸ਼ਾ ਦੇ ਕਰੀਬੀ ਦੋਸਤ ਸਨ। ਜਿਸ ਵਿੱਚ ਆਰਤੀ ਸਿੰਘ ਵੀ ਸ਼ਾਮਲ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Advertisement
for smartphones
and tablets

ਵੀਡੀਓਜ਼

Mukatsar Road Accident| ਜੰਮੂ ਦੇ ਰਾਮਬਨ ਜ਼ਿਲ੍ਹੇ 'ਚ ਗੱਡੀ ਡਿੱਗੀ ਖਾਈ 'ਚ,10 ਦੀ ਮੌ+ਤMukatsar Road Accident| ਤਿੰਨ ਕਾਰਾਂ ਦੀ ਆਪਸੀ ਟੱਕਰ, ਮਹਿਲਾ ਦੀ ਦਰਦਨਾਕ ਮੌ+ਤFarmer protest| ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ, ਹਰਿਆਣਾ ਪੁਲਿਸ ਨੇ ਭੇਜਿਆ ਨੋਟਿਸMukhtar Ansari de+ath | ਕੌਣ ਸੀ ਮੁਖਤਾਰ ਅੰਸਾਰੀ ਤੇ ਜਾਣੋ ਉਸਦੀ ਕ੍ਰਾਈਮ ਹਿਸਟਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ

Viral News: ਮਸ਼ੂਕ ਦੇ ਪਿੰਡ ਹੋਲੀ ਖੇਡਣ ਗਏ ਪ੍ਰੇਮੀ ਨੂੰ ਲੋਕਾਂ 'ਰੰਗੇ ਹੱਥੀਂ' ਫੜਿਆ, ਫੇਰ ਜੋ ਹੋਇਆ...

Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ

Embed widget