ਪੜਚੋਲ ਕਰੋ

Raksha Bandhan 2022: ਰੱਖੜੀ ਤੇ ਦੇਖੋ ਤਸਵੀਰਾਂ `ਚ ਬਾਲੀਵੁੱਡ ਦੇ ਬੈਸਟ ਭੈਣ-ਭਰਾ, ਜਿਨ੍ਹਾਂ ਦਾ ਰਿਸ਼ਤਾ ਹੈ ਮਿਸਾਲ

Bollywood Star Kids Brother-Sister: ਬਾਲੀਵੁੱਡ ਸਟਾਰ ਕਿਡਸ ਭੈਣ-ਭਰਾ ਦੀ ਕੁਝ ਅਜਿਹੀ ਜੋੜੀ ਹੈ ਜੋ ਬਹੁਤ ਪਸੰਦ ਕੀਤੀ ਜਾਂਦੀ ਹੈ। ਇਸ ਲਿਸਟ 'ਚ ਅਰਜੁਨ ਕਪੂਰ-ਅੰਸ਼ੁਲਾ ਕਪੂਰ, ਰਣਬੀਰ ਕਪੂਰ ਦੀ ਭੈਣ ਰਿਧੀਮਾ ਕਪੂਰ ਵੀ ਸ਼ਾਮਲ ਹਨ।

1/8

2/8
ਜੈਕੀ ਸ਼ਰਾਫ ਦੇ ਪੁੱਤਰ ਟਾਈਗਰ ਸ਼ਰਾਫ ਅਤੇ ਕ੍ਰਿਸ਼ਨਾ ਸ਼ਰਾਫ, ਭਰਾ ਅਤੇ ਭੈਣ ਦੀ ਇੱਕ ਮਸ਼ਹੂਰ ਜੋੜੀ ਹੈ। ਜਿੱਥੇ ਟਾਈਗਰ ਬਾਲੀਵੁੱਡ ਦੀਆਂ ਕਈ ਸਾਰੀਆਂ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ, ਕ੍ਰਿਸ਼ਨਾ ਲਾਈਮ ਲਾਈਟ ਤੋਂ ਦੂਰ ਰਹਿੰਦੇ ਹਨ।

3/8
ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੇ ਤਿੰਨ ਬੱਚੇ ਸੁਰਖੀਆਂ 'ਚ ਰਹਿੰਦੇ ਹਨ। ਸੁਹਾਨਾ ਖਾਨ ਆਪਣਾ ਬਾਲੀਵੁੱਡ ਡੈਬਿਊ ਕਰਨ ਜਾ ਰਹੀ ਹੈ। ਆਰੀਅਨ, ਸੁਹਾਨਾ ਅਤੇ ਅਬਰਾਮ ਵੀ ਭਰਾ-ਭੈਣ ਦੀ ਪਸੰਦੀਦਾ ਜੋੜੀ ਹਨ।

4/8
ਸ਼ਾਹਿਦ ਕਪੂਰ ਅਤੇ ਮੀਰਾ ਕਪੂਰ ਦੇ ਦੋਵੇਂ ਬੱਚੇ ਮੀਸ਼ਾ ਕਪੂਰ-ਜ਼ੈਨ ਕਪੂਰ ਦੀ ਇਕ ਝਲਕ ਪਾਉਣ ਲਈ ਪ੍ਰਸ਼ੰਸਕ ਬੇਤਾਬ ਹਨ।

5/8
ਬਾਲੀਵੁੱਡ ਸਟਾਰ ਕਿਡਜ਼ ਦੀ ਲਿਸਟ 'ਚ ਰਣਬੀਰ ਕਪੂਰ ਅਤੇ ਰਿਧੀਮਾ ਕਪੂਰ ਵੀ ਸ਼ਾਮਲ ਹਨ।

6/8
ਹਾਲਾਂਕਿ ਅਰਜੁਨ ਕਪੂਰ ਦੀਆਂ ਸੋਨਮ ਕਪੂਰ, ਜਾਹਨਵੀ ਕਪੂਰ ਵਰਗੀਆਂ ਕਈ ਕਜ਼ਨ ਭੈਣਾਂ ਹਨ ਪਰ ਉਨ੍ਹਾਂ ਦੀ ਅਸਲੀ ਭੈਣ ਅੰਸ਼ੁਲਾ ਕਪੂਰ ਹੈ, ਜਿਸ ਨਾਲ ਉਹ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।

7/8
ਸਾਰਾ ਅਲੀ ਖਾਨ ਬਾਲੀਵੁੱਡ ਦੀ ਉਭਰਦੀ ਅਭਿਨੇਤਰੀ ਹੈ, ਜਦਕਿ ਉਸ ਦਾ ਭਰਾ ਇਬਰਾਹਿਮ ਅਲੀ ਖਾਨ ਵੀ ਸਹਾਇਕ ਨਿਰਦੇਸ਼ਕ ਵਜੋਂ ਬਾਲੀਵੁੱਡ ਵਿੱਚ ਕਦਮ ਰੱਖਣ ਜਾ ਰਿਹਾ ਹੈ। ਇਸ ਭੈਣ-ਭਰਾ ਦੀ ਜੋੜੀ ਦੀ ਵੀ ਕਾਫੀ ਚਰਚਾ ਹੈ।

8/8
ਸੈਫ ਅਲੀ ਖਾਨ ਦਾ ਬੇਟਾ ਤੈਮੂਰ ਅਲੀ ਖਾਨ ਅਤੇ ਸੋਹਾ ਅਲੀ ਖਾਨ ਦੀ ਬੇਟੀ ਇਨਾਇਆ। ਇਨ੍ਹਾਂ ਦੋਵਾਂ ਭੈਣ-ਭਰਾਵਾਂ ਦੀ ਪਿਆਰੀ ਜੋੜੀ ਨੂੰ ਹਰ ਕੋਈ ਪਸੰਦ ਕਰਦਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget