ਪੜਚੋਲ ਕਰੋ

ਲੇਮਨ ਕੱਲਰ ਦੇ ਆਊਟਫਿੱਟ 'ਚ ਸੂਰਜ ਵਾਂਗ ਚਮਕਦੀ ਦਿਖੀ ਭਾਰਤੀ ਸਿੰਘ, ਸਟਾਈਲ ਨਾਲ ਫਲਾਂਟ ਕੀਤਾ ਪ੍ਰੈਗਨੈਂਸੀ ਗਲੋਅ

Bharti Singh

1/8
ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਛਾਈ ਹੋਈ ਹੈ। ਕਾਮੇਡੀਅਨ ਨੇ ਹਾਲ ਹੀ 'ਚ ਤਾਜ਼ਾ ਤਸਵੀਰਾਂ ਨਾਲ ਇੰਟਰਨੈੱਟ ਰੰਗੀਨ ਬਣਾ ਦਿੱਤਾ ਹੈ।

2/8
ਨਵੀਂਆਂ ਤਸਵੀਰਾਂ 'ਚ ਭਾਰਤੀ ਸਿੰਘ ਲੈਮਨ ਕਲਰ ਦੀ ਫਰੌਕ ਡਰੈੱਸ 'ਚ ਨਜ਼ਰ ਆ ਰਹੀ ਹੈ। ਸਟਾਈਲ ਦੇ ਨਾਲ-ਨਾਲ ਅਭਿਨੇਤਰੀ ਤਸਵੀਰਾਂ 'ਚ ਪ੍ਰੈਗਨੈਂਸੀ ਗਲੋਅ ਵੀ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

3/8
ਭਾਰਤੀ ਨੇ ਲੇਟੈਸਟ ਫੋਟੋਸ਼ੂਟ 'ਚ ਹਲਕਾ ਮੇਕਅੱਪ ਕੀਤਾ ਹੋਇਆ ਹੈ। ਹਲਕੇ ਸ਼ੇਡ ਦੀ ਲਿਪਸਟਿਕ ਨਾਲ ਆਈ ਮੇਕਅੱਪ ਕੀਤਾ ਹੈ।

4/8
ਕਾਮੇਡੀਅਨ ਨੇ ਫਰੌਕ ਡਰੈੱਸ ਦੇ ਨਾਲ ਸਨੀਕਰਸ ਕੈਰੀ ਕੀਤੇ ਹਨ। ਭਾਰਤੀ ਸਿੰਘ ਇਨ੍ਹੀਂ ਦਿਨੀਂ ਟ੍ਰਾਈਮੇਸਟਰ ਪੀਰੀਅਡ ਦਾ ਕਾਫੀ ਆਨੰਦ ਲੈ ਰਹੀ ਹੈ। ਭਾਰਤੀ ਸਿੰਘ ਗਰਭ ਅਵਸਥਾ ਦੇ 8ਵੇਂ ਮਹੀਨੇ ਵੀ ਲਗਾਤਾਰ ਕੰਮ ਕਰ ਰਹੀ ਹੈ। ਕਾਮੇਡੀਅਨ ਦੀ ਇਸ ਹਿੰਮਤ 'ਤੇ ਸੋਸ਼ਲ ਮੀਡੀਆ 'ਤੇ ਉਸ ਦੀ ਲਗਾਤਾਰ ਤਾਰੀਫ ਹੋ ਰਹੀ ਹੈ।

5/8
ਭਾਰਤੀ ਸਿੰਘ ਗਰਭ ਅਵਸਥਾ ਦੇ 8ਵੇਂ ਮਹੀਨੇ ਵੀ ਲਗਾਤਾਰ ਕੰਮ ਕਰ ਰਹੀ ਹੈ। ਕਾਮੇਡੀਅਨ ਦੀ ਇਸ ਹਿੰਮਤ 'ਤੇ ਸੋਸ਼ਲ ਮੀਡੀਆ 'ਤੇ ਉਸ ਦੀ ਲਗਾਤਾਰ ਤਾਰੀਫ ਹੋ ਰਹੀ ਹੈ।

6/8
ਭਾਰਤੀ ਸਿੰਘ ਸੋਸ਼ਲ ਮੀਡੀਆ 'ਤੇ ਅਕਸਰ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣਾ ਮੈਟਰਨਿਟੀ ਫੋਟੋਸ਼ੂਟ ਵੀ ਸ਼ੇਅਰ ਕੀਤਾ ਹੈ।

7/8
ਕਾਮੇਡੀਅਨ ਦੇ ਇੰਸਟਾਗ੍ਰਾਮ 'ਤੇ ਲਗਪਗ 6 ਮਿਲੀਅਨ ਫਾਲੋਅਰਜ਼ ਹਨ।

8/8
ਭਾਰਤੀ ਸਿੰਘ ਦੀ ਪ੍ਰੈਗਨੈਂਸੀ ਗਲੋਅ ਉਸ ਦੇ ਚਿਹਰੇ 'ਤੇ ਹੀਰੇ ਵਾਂਗ ਚਮਕਦਾ ਦਿਖਾਈ ਰਿਹਾ ਹੈ। ਵਰਕ ਫਰੰਟ 'ਤੇ ਭਾਰਤੀ ਇਨ੍ਹੀਂ ਦਿਨੀਂ ਕਲਰਜ਼ ਦੇ ਹੁਨਰਬਾਜ਼ ਰਿਐਲਿਟੀ ਸ਼ੋਅ ਤੇ ਦ ਖਤਰਾ ਖਤਰਾ 'ਤੇ ਦਿਖਾਈ ਦੇ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget