ਦੁਲਹਨ ਦੇ ਜੋੜੇ 'ਚ ਨੇਹਾ ਮਲਿਕ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ , ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਲੁੱਕ
ਅਦਾਕਾਰਾ ਨੇਹਾ ਮਲਿਕ ਨੇ ਹਾਲ ਹੀ ਚ ਆਪਣੇ ਲੇਟੈਸਟ ਬ੍ਰਾਈਡਲ ਲੁੱਕ ਚ ਤਸਵੀਰਾਂ ਸ਼ੇਅਰ ਕਰਕੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
Neha Malik
1/5
ਅਦਾਕਾਰਾ ਨੇਹਾ ਮਲਿਕ ਨੇ ਹਾਲ ਹੀ 'ਚ ਆਪਣੇ ਲੇਟੈਸਟ ਬ੍ਰਾਈਡਲ ਲੁੱਕ 'ਚ ਤਸਵੀਰਾਂ ਸ਼ੇਅਰ ਕਰਕੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
2/5
ਇਨ੍ਹਾਂ ਤਸਵੀਰਾਂ 'ਚ ਉਸ ਦੇ ਖੂਬਸੂਰਤ ਅੰਦਾਜ਼ ਅਤੇ ਕਾਤਲਾਨਾ ਖੂਬਸੂਰਤੀ ਨੂੰ ਦੇਖ ਕੇ ਲੋਕ ਦੀਵਾਨੇ ਹੋ ਗਏ ਹਨ।
3/5
ਨੇਹਾ ਮਲਿਕ ਨੇ ਇਨ੍ਹਾਂ ਤਸਵੀਰਾਂ 'ਚ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
4/5
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ, ਉਹ ਮਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ।
5/5
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਕੈਮਰੇ ਦੇ ਸਾਹਮਣੇ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਤੇ ਬੇਹੱਦ ਸੈਕਸੀ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Published at : 15 Aug 2023 09:30 PM (IST)