ਪੜਚੋਲ ਕਰੋ

Poonam Dubey Fitness : ਇਸ ਸਪੈਸ਼ਲ ਡਾਈਟ ਨੂੰ ਫਾਲੋ ਕਰਕੇ ਪੂਨਮ ਦੂਬੇ ਨੇ ਬਦਲਿਆ ਆਪਣਾ ਲੁੱਕ , ਦੇਖੋ ਪਹਿਲਾਂ ਨਾਲੋਂ ਕਿੰਨੀ ਬਦਲ ਗਈ ਅਦਾਕਾਰਾ

Bhojpuri Actress : ਪੂਨਮ ਦੂਬੇ ਨੇ ਭੋਜਪੁਰੀ ਸਿਨੇਮਾ ਵਿੱਚ ਬਹੁਤ ਨਾਮ ਕਮਾਇਆ ਹੈ। ਆਪਣੀ ਹੌਟਨੈੱਸ ਦਾ ਜਲਵਾ ਬਿਖੇਰਨ ਵਾਲੀ ਪੂਨਮ ਦੂਬੇ ਹਮੇਸ਼ਾ ਲੋਕਾਂ ਦੇ ਦਿਲਾਂ 'ਚ ਆਪਣੀ ਜਗ੍ਹਾ ਬਣਾਉਂਦੀ ਨਜ਼ਰ ਆਈ ਹੈ।

Poonam dubey

1/8

2/8
ਅੱਜ ਅਸੀਂ ਤੁਹਾਨੂੰ ਪੂਨਮ ਦੂਬੇ ਦਾ ਟਰਾਂਸਫਾਰਮੇਸ਼ਨ ਲੁੱਕ ਦਿਖਾਉਣ ਜਾ ਰਹੇ ਹਾਂ, ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ।

3/8
ਫੈਨਜ਼ ਲਈ ਪੁਰਾਣੀਆਂ ਤਸਵੀਰਾਂ 'ਚ ਪੂਨਮ ਦੂਬੇ ਨੂੰ ਪਛਾਣਨਾ ਥੋੜ੍ਹਾ ਮੁਸ਼ਕਿਲ ਹੋ ਰਿਹਾ ਹੈ। ਉਸ ਦੀਆਂ ਪੁਰਾਣੀਆਂ ਤਸਵੀਰਾਂ 'ਚ ਜ਼ਮੀਨ-ਅਸਮਾਨ ਦਾ ਫਰਕ ਨਜ਼ਰ ਆਉਂਦਾ ਹੈ।

4/8
ਪੂਨਮ ਦੂਬੇ ਖੁਦ ਨੂੰ ਫਿੱਟ ਰੱਖਣ ਲਈ ਕਈ ਨੁਸਖੇ ਅਪਣਾਉਂਦੀ ਹੈ, ਜਿਨ੍ਹਾਂ 'ਚੋਂ ਇਕ ਖਾਸ ਡਾਈਟ ਹੈ।

5/8
ਪੂਨਮ ਦੂਬੇ ਨਾ ਸਿਰਫ ਜਿਮ 'ਚ ਰੋਜ਼ਾਨਾ ਵਰਕਆਊਟ ਕਰਦੀ ਹੈ, ਸਗੋਂ ਹੈਲਦੀ ਡਾਈਟ ਦੀ ਫਾਲੋ ਕਰਕੇ ਆਪਣੇ ਫਿਗਰ ਮੇਂਟੇਨ ਰੱਖਦੀ ਹੈ।

6/8
ਪੂਨਮ ਦੂਬੇ ਆਪਣਾ ਡਾਈਟ ਪਲਾਨ ਬਹੁਤ ਸਾਦਾ ਰੱਖਦੀ ਹੈ। ਪੂਨਮ ਦੂਬੇ ਹਰ ਦੂਜੇ ਦਿਨ ਹਾਈ ਪ੍ਰੋਟੀਨ ਵਾਲਾ ਘਰ ਦਾ ਖਾਣਾ ਖਾਣਾ ਪਸੰਦ ਕਰਦੀ ਹੈ। ਕਈ ਵਾਰ ਪੂਨਮ ਦੂਬੇ ਆਪਣਾ ਦਿਨ ਸਲਾਦ ਖਾ ਕੇ ਬਿਤਾਉਂਦੀ ਹੈ।

7/8
ਤੁਹਾਨੂੰ ਪੂਨਮ ਦੂਬੇ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲਣਗੀਆਂ ਜਿੱਥੇ ਉਹ ਜਿਮ 'ਚ ਵਰਕਆਊਟ ਕਰਨ ਤੋਂ ਬਾਅਦ ਪਸੀਨਾ ਵਹਾ ਰਹੀ ਹੈ। ਅਦਾਕਾਰਾ ਨੇ ਆਪਣੇ ਟੋਨ ਫਿਗਰ ਨੂੰ ਸਲਿਮ ਟ੍ਰਿਮ ਰੱਖਣ ਲਈ ਸਖ਼ਤ ਮਿਹਨਤ ਕੀਤੀ ਹੈ।

8/8
ਪੂਨਮ ਦੂਬੇ ਦੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ 1.7 ਮਿਲੀਅਨ ਫਾਲੋਅਰਜ਼ ਹਨ, ਜੋ ਉਸ ਨੂੰ ਫਾਲੋ ਕਰਨਾ ਅਤੇ ਉਸ ਦੀ ਜ਼ਿੰਦਗੀ ਨਾਲ ਜੁੜੇ ਰਹਿਣਾ ਪਸੰਦ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget