ਪੜਚੋਲ ਕਰੋ

Bhumi Pednekar: ਭੂਮੀ ਪੇਡਨੇਕਰ ਨੇ ਸਾੜੀ 'ਚ ਦਿਖਾਈ ਹੌਟ ਲੁੱਕ, ਤਸਵੀਰਾਂ ਦੇਖ ਪ੍ਰਸ਼ੰਸਕਾਂ ਨੇ ਕਿਹਾ- 'ਭੂਮੀ ਰਾਣੀ'

Bhumi Pednekar Pics: ਭੂਮੀ ਪੇਡਨੇਕਰ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Bhumi Pednekar

1/7
ਹਾਲ ਹੀ 'ਚ ਭੂਮੀ ਪੇਡਨੇਕਰ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਭੂਮੀ ਪੇਡਨੇਕਰ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਭੂਮੀ ਪੇਡਨੇਕਰ ਨੇ ਬਾਲੀਵੁੱਡ ਇੰਡਸਟਰੀ 'ਚ ਆਪਣੇ ਲਈ ਖਾਸ ਜਗ੍ਹਾ ਬਣਾ ਲਈ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਹ ਆਪਣੀ ਐਕਟਿੰਗ ਦੇ ਨਾਲ-ਨਾਲ ਆਪਣੇ ਲੁੱਕ ਲਈ ਵੀ ਸੁਰਖੀਆਂ 'ਚ ਰਹਿੰਦੀ ਹੈ।

3/7
ਭੂਮੀ ਪੇਡਨੇਕਰ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਤੋਂ ਬਹੁਤ ਹੌਟ ਅਤੇ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਸਾੜ੍ਹੀ ਪਾਈ ਨਜ਼ਰ ਆ ਰਹੀ ਹੈ।

4/7
ਇਸ ਦੌਰਾਨ ਭੂਮੀ ਪੇਡਨੇਕਰ ਪੀਲੇ ਰੰਗ ਦੀ ਸਾੜ੍ਹੀ ਪਾਈ ਨਜ਼ਰ ਆ ਰਹੀ ਹੈ ਅਤੇ ਇਸ ਦੇ ਬਾਰਡਰ 'ਤੇ ਥ੍ਰੇਡ ਵਰਕ ਕੀਤਾ ਗਿਆ ਹੈ। ਜੋ ਇਸ ਸਾੜੀ ਨੂੰ ਬਹੁਤ ਖੂਬਸੂਰਤ ਬਣਾ ਰਿਹਾ ਹੈ।

5/7
ਭੂਮੀ ਪੇਡਨੇਕਰ ਨੇ ਸਾੜੀ ਨਾਲ ਮੇਲ ਖਾਂਦਾ ਬਲਾਊਜ਼ ਅਤੇ ਗਲੇ 'ਚ ਮੋਤੀਆਂ ਦਾ ਹਾਰ ਪਾਇਆ ਹੋਇਆ ਸੀ। ਇਸ ਤੋਂ ਇਲਾਵਾ ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ ਅਤੇ ਅੱਖਾਂ 'ਤੇ ਕਾਲਾ ਚਸ਼ਮਾ ਲਗਾਇਆ ਹੋਇਆ ਹੈ। ਅਦਾਕਾਰਾ ਨੇ ਇਸ ਲੁੱਕ ਨੂੰ ਨਿਊਡ ਮੇਕਅੱਪ ਨਾਲ ਪੂਰਾ ਕੀਤਾ।

6/7
ਭੂਮੀ ਪੇਡਨੇਕਰ ਨੇ ਬਾਲੀਵੁੱਡ ਇੰਡਸਟਰੀ 'ਚ ਐਂਟਰੀ ਕਰਦੇ ਹੀ ਹਰ ਪਾਸੇ ਹਲਚਲ ਮਚਾ ਦਿੱਤੀ ਹੈ ਅਤੇ ਇਨ੍ਹੀਂ ਦਿਨੀਂ ਉਹ ਦਿਨੋਂ-ਦਿਨ ਬੋਲਡ ਹੁੰਦੀ ਜਾ ਰਹੀ ਹੈ। ਉਸ ਦੀਆਂ ਤਸਵੀਰਾਂ ਹਰ ਪਾਸੇ ਛਾਈ ਰਹਿੰਦੀਆਂ ਹਨ।

7/7
ਭੂਮੀ ਪੇਡਨੇਕਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਉਹ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦੀ। ਉਨ੍ਹਾਂ ਦੀਆਂ ਫਿਲਮਾਂ ਅਤੇ ਉਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਕਾਫੀ ਪਿਆਰ ਮਿਲਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget