ਪੜਚੋਲ ਕਰੋ
(Source: ECI/ABP News)
Bhumi Pednekar: ਡੀਪ ਨੇਕ ਬਲਾਊਜ਼ ਪਾ ਕੇ ਭੂਮੀ ਪੇਡਨੇਕਰ ਨੇ ਫਲਾਂਟ ਕੀਤਾ ਕਲੀਵੇਜ, ਫੋਟੋਆਂ ਦੇਖ ਕੇ ਨਜ਼ਰਾ ਨਹੀਂ ਹਟਾ ਪਾ ਰਹੇ ਫੈਨਜ਼
Pic: ਬਾਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਹਮੇਸ਼ਾ ਹੀ ਆਪਣੀਆਂ ਬੋਲਡ ਤੇ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੰਦੀ ਹੈ। ਅਦਾਕਾਰਾ ਹਰ ਰੋਜ਼ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ
Bhumi Pednekar
1/7
![ਅਭਿਨੇਤਰੀ ਭੂਮੀ ਪੇਡਨੇਕਰ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਰਵਾਇਤੀ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਅਭਿਨੇਤਰੀ ਭੂਮੀ ਪੇਡਨੇਕਰ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਰਵਾਇਤੀ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/7
![ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਭੂਮੀ ਪੇਡਨੇਕਰ ਦਾ ਹੌਟ ਅਤੇ ਸਿਜ਼ਲਿੰਗ ਲੁੱਕ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਭੂਮੀ ਪੇਡਨੇਕਰ ਦਾ ਹੌਟ ਅਤੇ ਸਿਜ਼ਲਿੰਗ ਲੁੱਕ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ।
3/7
![ਭੂਮੀ ਪੇਡਨੇਕਰ ਨੇ ਇਨ੍ਹਾਂ ਤਸਵੀਰਾਂ 'ਚ ਨੀਲੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ, ਜਿਸ ਦੇ ਨਾਲ ਉਸ ਨੇ ਲਾਲ ਰੰਗ ਦਾ ਬੋਲਡ ਡੀਪਨੇਕ ਬਲਾਊਜ਼ ਪਾਇਆ ਹੋਇਆ ਹੈ।](https://cdn.abplive.com/imagebank/default_16x9.png)
ਭੂਮੀ ਪੇਡਨੇਕਰ ਨੇ ਇਨ੍ਹਾਂ ਤਸਵੀਰਾਂ 'ਚ ਨੀਲੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ, ਜਿਸ ਦੇ ਨਾਲ ਉਸ ਨੇ ਲਾਲ ਰੰਗ ਦਾ ਬੋਲਡ ਡੀਪਨੇਕ ਬਲਾਊਜ਼ ਪਾਇਆ ਹੋਇਆ ਹੈ।
4/7
![ਇਨ੍ਹਾਂ ਤਸਵੀਰਾਂ 'ਚ ਭੂਮੀ ਪੇਡਨੇਕਰ ਵੱਖ-ਵੱਖ ਤਰੀਕਿਆਂ ਨਾਲ ਕਿਲਰ ਪੋਜ਼ ਦਿੰਦੀ ਅਤੇ ਫੋਟੋਆਂ ਕਲਿੱਕ ਕਰਵਾਉਂਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਭੂਮੀ ਪੇਡਨੇਕਰ ਵੱਖ-ਵੱਖ ਤਰੀਕਿਆਂ ਨਾਲ ਕਿਲਰ ਪੋਜ਼ ਦਿੰਦੀ ਅਤੇ ਫੋਟੋਆਂ ਕਲਿੱਕ ਕਰਵਾਉਂਦੀ ਨਜ਼ਰ ਆ ਰਹੀ ਹੈ।
5/7
![ਅਭਿਨੇਤਰੀ ਭੂਮੀ ਪੇਡਨੇਕਰ ਨੇ ਇੱਕ ਵਾਰ ਫਿਰ ਆਪਣੀ ਬੋਲਡਨੈੱਸ ਨਾਲ ਸੋਸ਼ਲ ਮੀਡੀਆ ਦਾ ਪਾਰਾ ਹਾਈ ਕਰ ਦਿੱਤਾ ਹੈ।](https://cdn.abplive.com/imagebank/default_16x9.png)
ਅਭਿਨੇਤਰੀ ਭੂਮੀ ਪੇਡਨੇਕਰ ਨੇ ਇੱਕ ਵਾਰ ਫਿਰ ਆਪਣੀ ਬੋਲਡਨੈੱਸ ਨਾਲ ਸੋਸ਼ਲ ਮੀਡੀਆ ਦਾ ਪਾਰਾ ਹਾਈ ਕਰ ਦਿੱਤਾ ਹੈ।
6/7
![ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਅਕਸਰ ਉਸ ਦੀਆਂ ਤਸਵੀਰਾਂ 'ਤੇ ਪਿਆਰ ਦੀ ਬਰਖਾ ਕਰ ਦਿੰਦੇ ਹਨ।](https://cdn.abplive.com/imagebank/default_16x9.png)
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਅਕਸਰ ਉਸ ਦੀਆਂ ਤਸਵੀਰਾਂ 'ਤੇ ਪਿਆਰ ਦੀ ਬਰਖਾ ਕਰ ਦਿੰਦੇ ਹਨ।
7/7
![ਖੁੱਲ੍ਹੇ ਵਾਲਾਂ ਅਤੇ ਘੱਟ ਤੋਂ ਘੱਟ ਗਹਿਣਿਆਂ ਦੇ ਨਾਲ-ਨਾਲ ਹਲਕੇ ਮੇਕਅਪ ਨਾਲ, ਅਭਿਨੇਤਰੀ ਨੇ ਆਪਣੇ ਸੁੰਦਰ ਪਹਿਰਾਵੇ ਨੂੰ ਬਹੁਤ ਵਧੀਆ ਢੰਗ ਨਾਲ ਨਿਖਾਰਿਆ ਹੈ।](https://cdn.abplive.com/imagebank/default_16x9.png)
ਖੁੱਲ੍ਹੇ ਵਾਲਾਂ ਅਤੇ ਘੱਟ ਤੋਂ ਘੱਟ ਗਹਿਣਿਆਂ ਦੇ ਨਾਲ-ਨਾਲ ਹਲਕੇ ਮੇਕਅਪ ਨਾਲ, ਅਭਿਨੇਤਰੀ ਨੇ ਆਪਣੇ ਸੁੰਦਰ ਪਹਿਰਾਵੇ ਨੂੰ ਬਹੁਤ ਵਧੀਆ ਢੰਗ ਨਾਲ ਨਿਖਾਰਿਆ ਹੈ।
Published at : 02 Dec 2022 12:48 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)