ਪੜਚੋਲ ਕਰੋ

Bhumi Pednekar Photos : ਭੂਮੀ ਪੇਡਨੇਕਰ ਦੀ ਇਸ ਡਰੈੱਸ ਨੂੰ ਦੇਖ ਘੁੰਮ ਜਾਵੇਗਾ ਸਿਰ, ਯੂਜ਼ਰਸ ਬੋਲੇ - ਕਿੱਥੋਂ ਲਿਆਉਂਦੇ ਹੋ ਅਜਿਹੇ ਕੱਪੜੇ !

ਬੀ-ਟਾਊਨ ਅਦਾਕਾਰਾ ਭੂਮੀ ਪੇਡਨੇਕਰ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਭੂਮੀ ਪੇਡਨੇਕਰ ਅਤਰੰਗੀ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ।

Bhumi Pednekar

1/8

2/8
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਭੂਮੀ ਪੇਡਨੇਕਰ ਆਪਣੇ ਮਨਮੋਹਕ ਅੰਦਾਜ਼ ਲਈ ਕਾਫੀ ਮਸ਼ਹੂਰ ਹੈ। ਇਸ ਦੌਰਾਨ ਭੂਮੀ ਪੇਡਨੇਕਰ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਸ 'ਚ ਭੂਮੀ ਇਕ ਅਤਰੰਗੀ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ।

3/8
ਦਰਅਸਲ, ਭੂਮੀ ਪੇਡਨੇਕਰ ਦੀਆਂ ਜਿਨ੍ਹਾਂ ਤਸਵੀਰਾਂ ਦੀ ਇੱਥੇ ਚਰਚਾ ਹੋ ਰਹੀ ਹੈ, ਨੂੰ ਅਦਾਕਾਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਹੈ।

4/8
ਭੂਮੀ ਪੇਡਨੇਕਰ ਦੀਆਂ ਇਨ੍ਹਾਂ ਲੇਟੈਸਟ ਫੋਟੋਆਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਸ ਨੇ ਵਾਈਟ ਰੰਗ ਦੀ ਬੈਕਲੈੱਸ ਡਰੈੱਸ ਪਾਈ ਹੋਈ ਹੈ।

5/8
ਭੂਮੀ ਦੀ ਇਸ ਡਰੈੱਸ ਨੂੰ ਦੇਖ ਕੇ ਤੁਹਾਡਾ ਵੀ ਸਿਰ ਘੁੰਮ ਜਾਵੇਗਾ। ਭੂਮੀ ਪੇਡਨੇਕਰ ਦੀ ਇਸ ਫੋਟੋ 'ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ ਹੈ ਕਿ ਕਿੱਥੋਂ ਲਿਆਉਂਦੇ ਹੋ ਅਜਿਹੀ ਡਰੈੱਸ ।

6/8
ਹਾਲਾਂਕਿ ਇਸ ਸ਼ਾਨਦਾਰ ਡਰੈੱਸ 'ਚ ਭੂਮੀ ਪੇਡਨੇਕਰ ਦੀ ਲੁੱਕ ਕਾਫੀ ਹੌਟ ਅਤੇ ਸਟਨਿੰਗ ਲੱਗ ਰਹੀ ਹੈ।

7/8
ਭੂਮੀ ਪੇਡਨੇਕਰ ਦੀਆਂ ਇਹ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੋ ਰਹੀਆਂ ਹਨ। ਕੁਝ ਫ਼ੈਨਜ ਉਸ ਦੀਆਂ ਤਸਵੀਰਾਂ ਨੂੰ ਪਸੰਦ ਕਰ ਰਹੇ ਹਨ ਅਤੇ ਕੁਝ ਉਸ ਦਾ ਮਜ਼ਾਕ ਉਡਾ ਰਹੇ ਹਨ।

8/8
ਦੱਸਿਆ ਜਾਂਦਾ ਹੈ ਕਿ ਭੂਮੀ ਪੇਡਨੇਕਰ ਇਸ ਡਰੈੱਸ ਨੂੰ ਪਹਿਨ ਕੇ ਅਦਾਕਾਰਾ ਸੋਨਮ ਕਪੂਰ ਦੀ ਦੀਵਾਲੀ ਪਾਰਟੀ 'ਚ ਵੀ ਨਜ਼ਰ ਆਈ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget