ਪੜਚੋਲ ਕਰੋ

ਰੂਮਰਡ ਬੁਆਏਫ੍ਰੈਂਡ ਦੇ ਨਾਲ ਏਅਰਪੋਰਟ ‘ਤੇ ਇਸ ਲੁਕ 'ਚ ਨਜ਼ਰ ਆਈ Bhumi Pednekar, ਕੈਮਰੇ ਤੋਂ ਬਚਦੀ ਨਜ਼ਰ ਆਈ

Bhumi Pednekar Photos: ਬਾਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਦੀਆਂ ਕੁਝ ਤਸਵੀਰਾਂ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਉਹ ਆਪਣੇ ਰੂਮਰਡ ਬੁਆਏਫ੍ਰੈਂਡ ਨਾਲ ਏਅਰਪੋਰਟ ਤੋਂ ਬਾਹਰ ਨਿਕਲਦੀ ਨਜ਼ਰ ਆ ਰਹੀ ਹੈ।

Bhumi Pednekar and Yash Kataria

1/6
ਭੂਮੀ ਦੇ ਇਹ ਮਿਸਟਰੀ ਮੈਨ ਬਿਜ਼ਨਸਮੈਨ ਯਸ਼ ਕਟਾਰੀਆ ਹਨ। ਦੋਵਾਂ ਨੂੰ ਏਅਰਪੋਰਟ ਤੋਂ ਨਿਕਲਦੇ ਹੋਏ ਇਕੱਠਿਆਂ ਦੇਖਿਆ ਗਿਆ ਹੈ। ਹਾਲਾਂਕਿ ਕੈਮਰੇ ਤੋਂ ਬਚਣ ਲਈ ਭੂਮੀ ਅਤੇ ਯਸ਼ ਆਪਣੀ ਕਾਰ 'ਚ ਇਕੱਠੇ ਨਹੀਂ ਸਗੋਂ ਵੱਖ-ਵੱਖ ਪਹੁੰਚੇ।

2/6
ਇਸ ਦੌਰਾਨ ਭੂਮੀ ਕਾਫੀ ਕੂਲ ਲੁੱਕ 'ਚ ਨਜ਼ਰ ਆਈ। ਉਨ੍ਹਾਂ ਨੇ ਬਲੈਕ ਹੂਡੀ ਨਾਲ ਵ੍ਹਾਈਟ ਟ੍ਰਾਊਜ਼ਰ ਕੈਰੀ ਕੀਤਾ ਸੀ ਅਤੇ ਅੱਖਾਂ 'ਤੇ ਕਾਲਾ ਚਸ਼ਮਾ ਲਾਇਆ ਹੋਇਆ ਸੀ।

3/6
ਉੱਥੇ ਹੀ ਗੱਲ ਕਰੀਏ ਯਸ਼ ਕਟਾਰੀਆ ਦੀ ਤਾਂ ਉਹ ਚਿੱਟੇ ਰੰਗ ਦੀ ਟੀ-ਸ਼ਰਟ ਪਾ ਕੇ ਬਹੁਤ ਹੀ ਸਿੰਪਲ ਲੁੱਕ 'ਚ ਨਜ਼ਰ ਆਏ। ਤਸਵੀਰਾਂ 'ਚ ਸਾਫ ਦਿਖਾਈ ਨਜ਼ਰ ਆ ਰਿਹਾ ਹੈ ਕਿ ਯਸ਼ ਪਾਪਰਾਜ਼ੀ ਨੂੰ ਨਜ਼ਰਾਂ ਬਚਾਉਂਦੇ ਹੋਏ ਭੂਮੀ ਦੀ ਕਾਰ 'ਚ ਜਾ ਕੇ ਬੈਠ ਜਾਂਦੇ ਹਨ।

4/6
ਭੂਮੀ ਅਤੇ ਯਸ਼ ਦਾ ਇੱਕ ਵੀਡੀਓ ਵੀ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ 'ਚ ਅਦਾਕਾਰਾ ਦੇ ਪ੍ਰਸ਼ੰਸਕ ਵੱਖ-ਵੱਖ ਤਰ੍ਹਾਂ ਦੇ ਸਵਾਲ ਪੁੱਛ ਰਹੇ ਹਨ।

5/6
ਦੱਸ ਦਈਏ ਕਿ ਭੂਮੀ ਕਾਫੀ ਸਮੇਂ ਤੋਂ ਛੁੱਟੀਆਂ 'ਤੇ ਸੀ। ਜਿਨ੍ਹਾਂ ਦੀਆਂ ਕਈ ਤਸਵੀਰਾਂ ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਸ਼ੇਅਰ ਵੀ ਕੀਤੀਆਂ ਹਨ। ਪਰ ਹੁਣ ਯਸ਼ ਨੂੰ ਉਨ੍ਹਾਂ ਦੇ ਨਾਲ ਦੇਖ ਕੇ ਲੱਗਦਾ ਹੈ ਕਿ ਦੋਵੇਂ ਇਕੱਠਿਆਂ ਕੁਆਲਿਟੀ ਟਾਈਮ ਬਿਤਾਉਣ ਤੋਂ ਬਾਅਦ ਵਾਪਸ ਆਏ ਹਨ।

6/6
ਵਰਕਫਰੰਟ ਦੀ ਗੱਲ ਕਰੀਏ ਤਾਂ ਭੂਮੀ ਆਖਰੀ ਵਾਰ ਵਿੱਕੀ ਕੌਸ਼ਲ ਦੇ ਨਾਲ ਫਿਲਮ 'ਗੋਵਿੰਦਾ ਨਾਮ ਮੇਰਾ' 'ਚ ਨਜ਼ਰ ਆਈ ਸੀ। ਜਲਦ ਹੀ ਅਦਾਕਾਰਾ ਕਈ ਵੱਡੇ ਪ੍ਰੋਜੈਕਟਾਂ ਵਿੱਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget