ਪੜਚੋਲ ਕਰੋ

Tejasswi Prakash: ਤੇਜਸਵੀ ਪ੍ਰਕਾਸ਼ ਨੇ ਚਿੱਟੇ ਰੰਗ ਦੇ ਪਹਿਰਾਵੇ ਵਿੱਚ ਉੱਡਾਏ ਸਭ ਦੇ ਹੋਸ਼! ਪ੍ਰਸ਼ੰਸਕਾਂ ਨੇ ਕਿਹਾ- ਉਫ ਤੇਰੀ ਅਦਾ...

Tejasswi Prakash Pics: ਬਿੱਗ ਬੌਸ ਵਿਜੇਤਾ ਅਤੇ ਨਾਗਿਨ ਫੇਮ ਤੇਜਸਵੀ ਪ੍ਰਕਾਸ਼ ਨੇ ਇੱਕ ਵਾਰ ਫਿਰ ਆਪਣੀਆਂ ਤਾਜ਼ਾ ਤਸਵੀਰਾਂ ਨਾਲ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ।

Tejasswi Prakash

1/7
ਟੀਵੀ ਅਦਾਕਾਰਾ ਤੇਜਸ਼ਵੀਰ ਪ੍ਰਕਾਸ਼ ਇਨ੍ਹੀਂ ਦਿਨੀਂ ਕਰਨ ਕੁੰਦਰਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਅਕਸਰ ਚਰਚਾ ਵਿੱਚ ਰਹਿੰਦੀ ਹੈ। ਦੋਵਾਂ ਦੀਆਂ ਰੋਮਾਂਟਿਕ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

2/7
ਪ੍ਰਸ਼ੰਸਕਾਂ ਨੂੰ ਵੀ ਦੋਵਾਂ ਦੀ ਜੋੜੀ ਕਾਫੀ ਪਸੰਦ ਆ ਰਹੀ ਹੈ। ਹਾਲਾਂਕਿ, ਇਸ ਵਾਰ ਤੇਜਸਵੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

3/7
ਤਸਵੀਰਾਂ 'ਚ ਤੇਜਸਵੀ ਪ੍ਰਕਾਸ਼ ਬੇਹੱਦ ਬੋਲਡ ਸਫੇਦ ਡਰੈੱਸ 'ਚ ਨਜ਼ਰ ਆ ਰਹੀ ਹੈ। ਫੋਟੋਸ਼ੂਟ ਲਈ ਅਦਾਕਾਰਾ ਨੇ ਇੱਕ ਤੋਂ ਵੱਧ ਕੇ ਇੱਕ ਪੋਜ਼ ਦਿੱਤੇ।

4/7
ਤੇਜਸਵੀ ਪ੍ਰਕਾਸ਼ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2012 'ਚ '2612' ਨਾਂ ਦੇ ਟੀਵੀ ਸ਼ੋਅ ਨਾਲ ਕੀਤੀ ਸੀ। ਦੱਸ ਦੇਈਏ ਕਿ 20 ਸਾਲ ਦੀ ਤੇਜਸਵੀ ਦਾ ਜਨਮ ਸਾਊਦੀ ਅਰਬ ਦੇ ਜੇਦਾਹ ਸ਼ਹਿਰ ਵਿੱਚ ਹੋਇਆ ਸੀ।

5/7
ਤੇਜਸਵੀ ਪ੍ਰਕਾਸ਼ ਨੂੰ ਬਿੱਗ ਬੌਸ ਸੀਜ਼ਨ 15 ਤੋਂ ਵੱਡੀ ਪ੍ਰਸਿੱਧੀ ਮਿਲੀ। ਇਸ ਰਿਐਲਿਟੀ ਸ਼ੋਅ ਨੂੰ ਜਿੱਤਣ ਤੋਂ ਬਾਅਦ ਉਸ ਦਾ ਗ੍ਰਾਫ ਸਿਰਫ ਉੱਪਰ ਹੀ ਜਾ ਰਿਹਾ ਹੈ।

6/7
ਫਿਲਹਾਲ ਤੇਜਸਵੀ ਆਪਣੇ ਮਸ਼ਹੂਰ ਸ਼ੋਅ ਨਾਗਿਨ ਸੀਜ਼ਨ 6 ਵਿੱਚ ਕੰਮ ਕਰ ਰਹੀ ਹੈ। ਹਾਲਾਂਕਿ ਕਈ ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ ਘੱਟ ਟੀਆਰਪੀ ਕਾਰਨ ਇਹ ਸੀਜ਼ਨ ਹੁਣ ਫਰਵਰੀ 'ਚ ਬੰਦ ਹੋ ਜਾਵੇਗਾ।

7/7
ਤੇਜਸਵੀ ਪ੍ਰਕਾਸ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਸ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਫੈਨਜ਼ ਲਗਾਤਾਰ ਉਸ ਦੀਆਂ ਤਸਵੀਰਾਂ ਨੂੰ ਲਾਈਕ ਅਤੇ ਕਮੈਂਟ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget