ਪੜਚੋਲ ਕਰੋ

ਡੋਨਾਲ ਬਿਸ਼ਟ ਨੇ ਆਪਣੀ ਖੂਬਸੂਰਤ ਲੁੱਕ ਨਾਲ ਵਧਾਇਆ ਇੰਟਰਨੈੱਟ ਦਾ ਤਾਪਮਾਨ , ਕਿਲਰ ਲੁੱਕ ਦੇਖ ਫ਼ੈਨਜ ਹੋਏ ਮਦਹੋਸ਼

Donal Bisht Photos

1/8
ਡੋਨਾਲ ਦੀ ਗਿਣਤੀ ਮਸ਼ਹੂਰ ਟੀਵੀ ਅਭਿਨੇਤਰੀਆਂ ਵਿੱਚ ਕੀਤੀ ਜਾਂਦੀ ਹੈ। ਡੋਨਾਲ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ।

2/8
ਇੱਕ ਵਾਰ ਫਿਰ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ 'ਚ ਡੋਨਾਲ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸਟਨਿੰਗ ਲੱਗ ਰਹੀ ਹੈ।

3/8
ਤਾਜ਼ਾ ਤਸਵੀਰਾਂ 'ਚ ਡੋਨਾਲ ਨੇ ਵਾਇਟ ਕ੍ਰੌਪ ਟਾਪ ਅਤੇ ਯੈਲੋ ਜੀਨਸ ਪਹਿਨੇ ਦਿਖਾਈ ਦੇ ਰਹੀ ਹੈ। ਆਪਣੇ ਲੁੱਕ ਨੂੰ ਪੂਰਾ ਕਰਨ ਲਈ ਅਦਾਕਾਰਾ ਨੇ ਵਾਲ ਖੁੱਲ੍ਹੇ ਰੱਖੇ ਹਨ।

4/8
ਦਰਅਸਲ ਡੋਨਾਲ ਬਿਸ਼ਟ ਇਨ੍ਹੀਂ ਦਿਨੀਂ ਪਿੰਕ ਸਿਟੀ ਰਾਜਸਥਾਨ ਹੋਈ ਹੈ। ਓਥੋਂ ਦੇ ਅੰਬਰ ਫੋਰਟ 'ਚ ਅਦਾਕਾਰਾ ਨੇ ਇਹ ਤਸਵੀਰਾਂ ਕਲਿੱਕ ਕੀਤੀਆਂ ਹਨ।

5/8
ਤਸਵੀਰਾਂ 'ਚ ਡੋਨਾਲ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਡੋਨਾਲ ਦੇ ਹਰ ਅੰਦਾਜ਼ 'ਤੇ ਫ਼ੈਨਜ ਆਪਣਾ ਦਿਲ ਹਾਰ ਰਹੇ ਹਨ।

6/8
ਡੋਨਾਲ ਇਨ੍ਹੀਂ ਦਿਨੀਂ ਕਿਸੇ ਵੀ ਸ਼ੋਅ 'ਚ ਨਜ਼ਰ ਨਹੀਂ ਆ ਰਹੀ ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

7/8
ਡੋਨਾਲ ਨੂੰ ਉਸਦੇ ਫ਼ੈਨਜ ਸੋਸ਼ਲ ਮੀਡੀਆ ਕਵੀਨ ਦੇ ਨਾਂ ਨਾਲ ਵੀ ਜਾਣਦੇ ਹਨ। ਡੋਨਾਲ ਆਪਣੀ ਕੋਈ ਵੀ ਫੋਟੋ ਸ਼ੇਅਰ ਕਰਦੀ ਹੈ, ਜੋ ਕਾਫੀ ਵਾਇਰਲ ਹੁੰਦੀ ਹੈ।

8/8
ਡੋਨਾਲ ਨੂੰ ਆਖਰੀ ਵਾਰ ਸ਼ੋਅ ਰੂਪ-ਮਰਦ ਕਾ ਨਯਾ ਸਵਰੂਪ ਵਿੱਚ ਦੇਖਿਆ ਗਿਆ ਸੀ। ਇਸ ਸ਼ੋਅ 'ਚ ਡੋਨਾਲ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget