ਪੜਚੋਲ ਕਰੋ

Movies on OTT: ਇਨ੍ਹਾਂ ਫਿਲਮਾਂ 'ਚ ਅਦਾਕਾਰਾ ਨੇ ਦਿਖਾਈ ਅਸ਼ਲੀਲਤਾਂ, ਇਕੱਲੇ 'ਚ ਵੇਖੋ ਫੈਮਿਲੀ ਸਾਹਮਣੇ ਹੋ ਜਾਓਗੇ ਸ਼ਰਮਸਾਰ

Neha Dhupia Movies on OTT: ਅਦਾਕਾਰਾ ਨੇਹਾ ਧੂਪੀਆ ਇਸ ਸਾਲ ਆਪਣਾ 44ਵਾਂ ਜਨਮਦਿਨ ਮਨਾ ਰਹੀ ਹੈ। ਨੇਹਾ ਨੂੰ ਫਿਲਮ ਇੰਡਸਟਰੀ 'ਚ ਆਏ 20 ਸਾਲ ਹੋ ਗਏ ਹਨ ਅਤੇ ਇਨ੍ਹਾਂ ਸਾਲਾਂ 'ਚ ਉਨ੍ਹਾਂ ਕਈ ਸ਼ਾਨਦਾਰ ਫਿਲਮਾਂ 'ਚ ਕੰਮ ਕੀਤਾ ਹੈ।

Neha Dhupia Movies on OTT

1/7
ਅਭਿਨੇਤਰੀ ਨੇਹਾ ਧੂਪੀਆ ਨੇ ਜ਼ਿਆਦਾਤਰ ਫਿਲਮਾਂ 'ਚ ਬਤੌਰ ਸਾਈਡ ਅਭਿਨੇਤਰੀ ਕੰਮ ਕੀਤਾ ਹੈ। ਉਸ ਦੀਆਂ ਕੁਝ ਫਿਲਮਾਂ ਸ਼ਾਨਦਾਰ ਰਹੀਆਂ ਹਨ ਜੋ ਤੁਹਾਨੂੰ ਦੇਖਣੀਆਂ ਚਾਹੀਦੀਆਂ ਹਨ। ਨੇਹਾ ਧੂਪੀਆ ਦਾ ਜਨਮ 27 ਅਗਸਤ 1980 ਨੂੰ ਕੋਚੀ, ਕੇਰਲ ਵਿੱਚ ਹੋਇਆ ਸੀ। ਨੇਹਾ ਇਸ ਸਾਲ ਆਪਣਾ 44ਵਾਂ ਜਨਮਦਿਨ ਮਨਾ ਰਹੀ ਹੈ। ਨੇਹਾ ਨੇ ਅਭਿਨੇਤਾ ਅੰਗਦ ਬੇਦੀ ਨਾਲ ਵਿਆਹ ਕੀਤਾ ਅਤੇ ਉਨ੍ਹਾਂ ਦੇ ਦੋ ਬੱਚੇ ਹਨ।

2/7
ਨੇਹਾ ਧੂਪੀਆ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 2003 ਵਿੱਚ ਫਿਲਮ ਕਯਾਮਤ ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਫਿਲਮਾਂ ਕੀਤੀਆਂ ਪਰ ਇੱਥੇ ਅਸੀਂ ਤੁਹਾਨੂੰ ਉਨ੍ਹਾਂ 'ਚੋਂ 5 ਬਾਰੇ ਦੱਸਣ ਜਾ ਰਹੇ ਹਾਂ।

3/7
ਸਾਲ 2006 ਵਿੱਚ ਰਿਲੀਜ਼ ਹੋਈ ਫਿਲਮ ਚੁਪ ਚੁਪਕੇ ਸੁਪਰਹਿੱਟ ਰਹੀ। ਇਸ 'ਚ ਨੇਹਾ ਧੂਪੀਆ ਸਹਾਇਕ ਅਭਿਨੇਤਰੀ ਦੇ ਰੂਪ 'ਚ ਨਜ਼ਰ ਆਈ ਸੀ, ਜਦਕਿ ਕਰੀਨਾ ਕਪੂਰ ਅਤੇ ਸ਼ਾਹਿਦ ਕਪੂਰ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਸਨ। ਤੁਸੀਂ ਇਸ ਫਿਲਮ ਨੂੰ ਯੂਟਿਊਬ 'ਤੇ ਮੁਫਤ ਦੇਖ ਸਕਦੇ ਹੋ।

4/7
ਜਿੰਮੀ ਸ਼ੇਰਗਿੱਲ ਨੇਹਾ ਧੂਪੀਆ ਨਾਲ 2013 'ਚ ਫਿਲਮ 'ਰੰਗੀਲੇ' 'ਚ ਨਜ਼ਰ ਆਏ ਸਨ। ਇਹ ਫਿਲਮ ਬਾਕਸ ਆਫਿਸ 'ਤੇ ਔਸਤ ਸੀ ਪਰ ਇਸਦੀ ਕਹਾਣੀ ਸ਼ਾਨਦਾਰ ਸੀ ਤੁਸੀਂ ਇਸ ਫਿਲਮ ਨੂੰ ਪ੍ਰਾਈਮ ਵੀਡੀਓ 'ਤੇ ਦੇਖ ਸਕਦੇ ਹੋ।

5/7
ਸਾਲ 2004 'ਚ ਆਈ ਫਿਲਮ ਜੂਲੀ 'ਚ ਨੇਹਾ ਧੂਪੀਆ 'ਤੇ ਕਈ ਅਜਿਹੇ ਸੀਨ ਸ਼ੂਟ ਕੀਤੇ ਗਏ ਸਨ ਜੋ ਵਿਵਾਦਾਂ 'ਚ ਵੀ ਰਹੇ ਸਨ। ਤੁਸੀਂ ਇਸ ਫਿਲਮ ਨੂੰ ਯੂਟਿਊਬ 'ਤੇ ਮੁਫਤ ਦੇਖ ਸਕਦੇ ਹੋ।

6/7
ਅਕਸ਼ੈ ਕੁਮਾਰ, ਸੁਨੀਲ ਸ਼ੈੱਟੀ, ਸਮੀਰ ਰੈੱਡੀ, ਕੈਟਰੀਨਾ ਕੈਫ ਅਤੇ ਨੇਹਾ ਧੂਪੀਆ ਸਟਾਰਰ ਫਿਲਮ ਦੇ ਦਨਾ ਦਨਾ ਹਿੱਟ ਫਿਲਮ ਸੀ। ਤੁਸੀਂ ਇਸਨੂੰ ਪ੍ਰਾਈਮ ਵੀਡੀਓ 'ਤੇ ਮੁਫਤ ਦੇਖ ਸਕਦੇ ਹੋ।

7/7
ਸਾਲ 2010 'ਚ ਰਿਲੀਜ਼ ਹੋਈ ਫਿਲਮ 'ਫਸ ਗਏ ਰੇ ਓਬਾਮਾ' ਇੱਕ ਹਿੱਟ ਫਿਲਮ ਸੀ। ਇਸ ਵਿੱਚ ਨੇਹਾ ਧੂਪੀਆ, ਰਜਤ ਕਪੂਰ, ਸੰਜੇ ਮਿਸ਼ਰਾ ਵਰਗੇ ਕਲਾਕਾਰ ਨਜ਼ਰ ਆਏ। ਤੁਸੀਂ ਇਸ ਫਿਲਮ ਨੂੰ ਪ੍ਰਾਈਮ ਵੀਡੀਓ 'ਤੇ ਵੀ ਦੇਖ ਸਕਦੇ ਹੋ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ

Embed widget