ਪੜਚੋਲ ਕਰੋ

Sunny Deol: ਸੰਨੀ ਦਿਓਲ ਨੇ ਬਾਰਡਰ 2 'ਚ ਨਜ਼ਰ ਆਉਣ ਦੀਆਂ ਅਟਕਲਾਂ 'ਤੇ ਲਗਾਇਆ ਵਿਰਾਮ! ਬੋਲੇ- 'ਮੈਂ ਕੋਈ ਫਿਲਮ ਸਾਈਨ ਨਹੀਂ ਕੀਤੀ'

Sunny Deol Statement On Signing Border 2: 'ਗਦਰ 2' ਬਾਕਸ ਆਫਿਸ 'ਤੇ ਇਕ ਤੋਂ ਬਾਅਦ ਇਕ ਰਿਕਾਰਡ ਤੋੜ ਰਹੀ ਹੈ ਅਤੇ ਇਸ ਦੌਰਾਨ ਖਬਰਾਂ ਹਨ ਕਿ ਸੰਨੀ ਦਿਓਲ ਇਕ ਵਾਰ ਫਿਰ ਐਕਸ਼ਨ ਅਵਤਾਰ 'ਚ ਵਾਪਸੀ ਕਰਨਗੇ।

Sunny Deol Statement On Signing Border 2

1/7
ਦਰਅਸਲ ਕਿਹਾ ਜਾ ਰਿਹਾ ਸੀ ਕਿ ਅਦਾਕਾਰ ਨੇ ਹੁਣ ਬਾਰਡਰ ਦੀ ਸੀਕਵਲ ਫਿਲਮ  'ਬਾਰਡਰ 2' ਵਿੱਚ ਦਿਖਾਈ ਦੇਣਗੇ। ਪਰ ਸੰਨੀ ਦਿਓਲ ਨੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਖਾਰਜ ਕਰ ਦਿੱਤਾ ਹੈ।

2/7
ਇੰਸਟਾਗ੍ਰਾਮ 'ਤੇ ਇੱਕ ਸਟੋਰੀ ਸ਼ੇਅਰ ਕਰਦੇ ਹੋਏ ਸੰਨੀ ਦਿਓਲ ਨੇ 'ਬਾਰਡਰ 2' ਜਾਂ ਕੋਈ ਹੋਰ ਫਿਲਮ ਸਾਈਨ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਹਾਲਾਂਕਿ 'ਗਦਰ 2' ਦੇ ਅਦਾਕਾਰ ਨੇ ਇਸ ਸਟੋਰੀ ਰਾਹੀਂ ਕੁਝ ਵੱਡਾ ਕਰਨ ਦੇ ਸੰਕੇਤ ਵੀ ਦਿੱਤੇ ਹਨ।

3/7
ਇੰਸਟਾਗ੍ਰਾਮ 'ਤੇ ਇਕ ਸਟੋਰੀ ਪੋਸਟ ਕਰਦੇ ਹੋਏ ਸੰਨੀ ਦਿਓਲ ਨੇ ਲਿਖਿਆ- 'ਮੇਰੇ ਕੁਝ ਫਿਲਮਾਂ ਸਾਈਨ ਕਰਨ ਦੀਆਂ ਖਬਰਾਂ ਹਨ, ਮੈਂ ਦੱਸਣਾ ਚਾਹਾਂਗਾ ਕਿ ਇਸ ਸਮੇਂ ਮੈਂ ਸਿਰਫ ਗਦਰ 2 'ਤੇ ਧਿਆਨ ਦੇ ਰਿਹਾ ਹਾਂ ਅਤੇ ਮੈਨੂੰ ਤੁਹਾਡਾ ਸਭ ਦਾ ਪਿਆਰ ਮਿਲ ਰਿਹਾ ਹੈ।

4/7
ਮੈਂ ਕੋਈ ਫਿਲਮ ਸਾਈਨ ਨਹੀਂ ਕੀਤੀ ਹੈ ਅਤੇ ਜਲਦੀ ਹੀ ਸਹੀ ਸਮੇਂ 'ਤੇ ਕੁਝ ਖਾਸ ਐਲਾਨ ਕਰਾਂਗਾ। ਉਦੋਂ ਤੱਕ ਤਾਰਾ ਸਿੰਘ ਅਤੇ #ਗਦਰ2 'ਤੇ ਆਪਣੇ ਪਿਆਰ ਦੀ ਵਰਖਾ ਕਰਦੇ ਰਹੋ।

5/7
ਦੱਸ ਦੇਈਏ ਕਿ ਬਾਰਡਰ ਇਤਿਹਾਸਕ ਬਲਾਕਬਸਟਰ ਫਿਲਮਾਂ ਵਿੱਚੋਂ ਇੱਕ ਹੈ। ਇਹ ਫਿਲਮ 1997 ਵਿੱਚ ਰਿਲੀਜ਼ ਹੋਈ ਸੀ, ਜਿਸ ਵਿੱਚ ਭਾਰਤ-ਪਾਕਿਸਤਾਨ ਦੀ 1971 ਦੀ ਜੰਗ ਦੀ ਕਹਾਣੀ ਦਿਖਾਈ ਗਈ ਹੈ। ਇਹ ਜੰਗ ਜੈਸਲਮੇਰ ਦੀ ਲੌਂਗੇਵਾਲਾ ਚੌਕੀ 'ਤੇ ਲੜੀ ਗਈ ਸੀ। ਇਸ ਜੰਗ ਵਿੱਚ 120 ਭਾਰਤੀ ਸੈਨਿਕਾਂ ਨੇ ਲੜਿਆ ਅਤੇ ਹਜ਼ਾਰਾਂ ਪਾਕਿਸਤਾਨੀ ਸੈਨਿਕਾਂ ਨੂੰ ਹਰਾਇਆ ਸੀ।

6/7
ਬਾਰਡਰ 2 ਬਾਕਸ ਆਫਿਸ 'ਤੇ ਹਿੱਟ ਰਹੀ ਅਤੇ 65.57 ਕਰੋੜ ਰੁਪਏ ਕਮਾਏ ਸੀ। ਇਸ ਨਾਲ ਇਹ ਫਿਲਮ ਸਾਲ 1997 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ।

7/7
ਫਿਲਮ 'ਚ ਜੈਕੀ ਸ਼ਰਾਫ ਨੇ ਵੀ ਅਹਿਮ ਭੂਮਿਕਾ ਨਿਭਾਈ ਸੀ ਅਤੇ ਇੰਡੀਆ ਟਾਈਮਜ਼ 'ਚ ਛਪੀ ਖਬਰ ਮੁਤਾਬਕ ਉਨ੍ਹਾਂ ਨੇ ਆਪਣੇ ਇਕ ਪੁਰਾਣੇ ਇੰਟਰਵਿਊ 'ਚ ਦਾਅਵਾ ਕੀਤਾ ਸੀ ਕਿ ਬਾਰਡਰ ਦੀ ਰਿਲੀਜ਼ ਤੋਂ ਬਾਅਦ ਕਈ ਨੌਜਵਾਨਾਂ ਨੇ ਭਾਰਤੀ ਫੌਜ 'ਚ ਭਰਤੀ ਹੋਣ ਦਾ ਫੈਸਲਾ ਕੀਤਾ ਸੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget