ਪੜਚੋਲ ਕਰੋ
Entertainment News: ਮਸ਼ਹੂਰ ਅਦਾਕਾਰਾ ਵੱਲੋਂ ਹੈਰਾਨੀਜਨਕ ਖੁਲਾਸਾ, ਬੁਆਏਫ੍ਰੈਂਡ ਨੂੰ ਛੱਡ ਇਸ ਲਈ ਦੂਜੇ ਸ਼ਖਸ਼ ਨਾਲ ਸੌਂਦੀ ਸੀ ਇਹ ਹਸਤੀ
Kalki Koechlin On Breakup: ਕਲਕੀ ਕੋਚਲਿਨ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਬਾਲੀਵੁੱਡ 'ਚ ਆਪਣੀ ਖਾਸ ਜਗ੍ਹਾ ਬਣਾਈ ਹੈ।
Kalki Koechlin On Breakup
1/5

ਹਾਲਾਂਕਿ ਕਲਕੀ ਨੇ ਬਹੁਤ ਸਾਰੀਆਂ ਫਿਲਮਾਂ ਨਹੀਂ ਕੀਤੀਆਂ ਹਨ, ਪਰ ਹਾਲੇ ਤੱਕ ਜਿੰਨੀਆਂ ਵੀ ਫਿਲਮਾਂ ਕੀਤੀਆਂ ਉਨ੍ਹਾਂ ਰਾਹੀਂ ਆਪਣੀ ਸ਼ਾਨਦਾਰ ਅਦਾਕਾਰੀ ਦੀ ਛਾਪ ਛੱਡੀ ਹੈ। ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ 'ਚ ਰਹਿੰਦੀ ਹੈ। ਇਸ ਸਭ ਦੇ ਵਿਚਕਾਰ ਹਾਲ ਹੀ 'ਚ ਕਲਕੀ ਨੇ ਬ੍ਰੇਕਅੱਪ 'ਤੇ ਆਪਣੀ ਰਾਏ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਆਪਣੇ ਪੁਰਾਣੇ ਰਿਸ਼ਤੇ ਬਾਰੇ ਵੀ ਕਈ ਖੁਲਾਸੇ ਕੀਤੇ ਹਨ।
2/5

ਬ੍ਰੇਕਅੱਪ ਕਰਵਾਉਣ ਲਈ ਦੂਜੇ ਮਰਦਾਂ ਨਾਲ ਸੌਂਦੀ ਸੀ Hotterfly ਨਾਲ ਇੱਕ ਇੰਟਰਵਿਊ ਦੌਰਾਨ, ਜਦੋਂ ਕਲਕੀ ਕੋਚਲਿਨ ਨੂੰ ਬ੍ਰੇਕਅੱਪ ਨਾਲ ਨਜਿੱਠਣ ਦੇ ਨਿਯਮਾਂ ਬਾਰੇ ਪੁੱਛਿਆ ਗਿਆ ਸੀ, ਤਾਂ ਉਨ੍ਹਾਂ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਰਿਸ਼ਤੇ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਤਾਂ ਉਨ੍ਹਾਂ ਲਈ ਕੀ ਕੰਮ ਆਇਆ। ਅਦਾਕਾਰਾ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਬ੍ਰੇਕਅੱਪ ਕਰਨਾ ਪਿਆ ਤਾਂ ਉਹ ਕਿਸੇ ਹੋਰ ਨਾਲ ਸੋਏਗੀ।
Published at : 03 Oct 2024 09:13 PM (IST)
ਹੋਰ ਵੇਖੋ





















