ਪੜਚੋਲ ਕਰੋ
Kriti Sanon: ਕ੍ਰਿਤੀ ਸੈਨਨ ਦੇ ਇਸ ਸਟਾਈਲ ਦੇ ਫੈਨਜ਼ ਹੋਏ ਦੀਵਾਨੇ, ਪੀਲੇ ਆਊਟਫਿਟ 'ਚ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ
Kriti Sanon Pics: ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਤਸਵੀਰਾਂ 'ਚ ਉਹ ਪੀਲੇ ਰੰਗ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
Kriti Sanon
1/7

ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਥੋੜ੍ਹੇ ਸਮੇਂ 'ਚ ਹੀ ਇੰਡਸਟਰੀ 'ਚ ਕਾਫੀ ਨਾਂ ਕਮਾਇਆ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਬਹੁਤ ਮਸ਼ਹੂਰ ਹੈ ਅਤੇ ਉਸਦੇ 50 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ।
2/7

ਆਮ ਤੌਰ 'ਤੇ ਉਹ ਆਪਣੇ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਨੇ ਹਾਲ ਹੀ 'ਚ ਪੀਲੇ ਰੰਗ ਦੇ ਪਹਿਰਾਵੇ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ 'ਚ ਉਹ ਕ੍ਰੌਪ ਟਾਪ ਅਤੇ ਹਾਈ ਕੱਟ ਸਲਿਟ 'ਚ ਨਜ਼ਰ ਆ ਰਹੀ ਹੈ।
Published at : 24 Jan 2023 11:58 AM (IST)
ਹੋਰ ਵੇਖੋ





















