ਪੜਚੋਲ ਕਰੋ

ਬਾਲੀਵੁਡ ਦੀਆਂ ਉਹ ਸੱਤ ਅਭਿਨੇਤਰੀਆਂ ਜਿਨ੍ਹਾਂ ਨੇ ਸਾੜੀ ਪਹਿਨ ਕੇ ਮਚਾ ਦਿੱਤਾ ਸੀ ਭਾਰਤ 'ਚ ਤਹਿਲਕਾ

Actress Saree Look : 'ਰੌਕੀ ਤੇ ਰਾਣੀ ਦੀ ਲਵ ਸਟੋਰੀ' 'ਚ ਆਲੀਆ ਭੱਟ ਨੇ ਆਪਣੇ ਸਾੜੀ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਤਹਿਲਕਾ ਮਚਾ ਦਿੱਤਾ ਹੈ ਪਰ ਆਲੀਆ ਤੋਂ ਪਹਿਲਾਂ ਵੀ ਕਈ ਅਭਿਨੇਤਰੀਆਂ ਸਾੜੀਆਂ 'ਚ ਕਹਿਰ

Bollywood

1/8
Actress Saree Look : 'ਰੌਕੀ ਤੇ ਰਾਣੀ ਦੀ ਲਵ ਸਟੋਰੀ' 'ਚ ਆਲੀਆ ਭੱਟ ਨੇ ਆਪਣੇ ਸਾੜੀ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਤਹਿਲਕਾ ਮਚਾ ਦਿੱਤਾ ਹੈ ਪਰ ਆਲੀਆ ਤੋਂ ਪਹਿਲਾਂ ਵੀ ਕਈ ਅਭਿਨੇਤਰੀਆਂ ਸਾੜੀਆਂ 'ਚ ਕੇਹਰ ਢਾਹੁੰਦੀਆਂ ਨਜ਼ਰ ਆ ਚੁੱਕੀਆਂ ਹਨ।

2/8
ਸ਼੍ਰੀਦੇਵੀ - ਇਸ ਲਿਸਟ 'ਚ ਪਹਿਲਾ ਨਾਂ ਮਰਹੂਮ ਅਦਾਕਾਰਾ ਸ਼੍ਰੀਦੇਵੀ ਦਾ ਹੈ। ਜਿਸ ਨੇ ਫਿਲਮ 'ਚਾਂਦਨੀ' 'ਚ ਆਪਣੀ ਸਾੜੀ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉਡਾ ਦਿੱਤੇ ਸਨ। ਸ਼੍ਰੀਦੇਵੀ ਨੂੰ ਫਿਲਮਾਂ ਦੇ ਨਾਲ-ਨਾਲ ਅਸਲ ਜ਼ਿੰਦਗੀ 'ਚ ਵੀ ਸਾੜੀ ਪਹਿਨਣਾ ਪਸੰਦ ਸੀ।

3/8
ਮਾਧੁਰੀ ਦੀਕਸ਼ਿਤ- ਬਾਲੀਵੁੱਡ ਦੀ ਧਕ-ਧਕ ਗਰਲ ਯਾਨੀ ਮਾਧੁਰੀ ਦੀਕਸ਼ਿਤ ਦੀ ਖੂਬਸੂਰਤੀ ਦਾ ਕੋਈ ਜਵਾਬ ਨਹੀਂ ਹੈ। 56 ਸਾਲ ਦੀ ਉਮਰ 'ਚ ਵੀ ਇਹ ਅਦਾਕਾਰਾ ਸਾੜ੍ਹੀ ਪਹਿਨ ਕੇ ਪ੍ਰਸ਼ੰਸਕਾਂ ਨੂੰ ਆਪਣੇ ਅੰਦਾਜ਼ ਨਾਲ ਮਸਤ ਕਰ ਦਿੰਦੀ ਹੈ। ਜਦੋਂ ਵੀ ਅਦਾਕਾਰਾ ਸਾੜੀ ਵਿੱਚ ਨਜ਼ਰ ਆਉਂਦੀ ਹੈ ਤਾਂ ਕੋਈ ਵੀ ਉਸ ਤੋਂ ਨਜ਼ਰ ਨਹੀਂ ਹਟਾ ਸਕਦਾ।

4/8
ਸ਼ਿਲਪਾ ਸ਼ੈੱਟੀ— ਬਾਲੀਵੁੱਡ ਦੀਆਂ ਖੂਬਸੂਰਤ ਅਤੇ ਫਿੱਟ ਅਭਿਨੇਤਰੀਆਂ ਦੀ ਲਿਸਟ 'ਚ ਸ਼ਾਮਲ ਸ਼ਿਲਪਾ ਸ਼ੈੱਟੀ ਸਾੜੀ 'ਚ ਕਮਾਲ ਕਰਦੀ ਹੈ। ਅਦਾਕਾਰਾ ਦਾ ਇਹ ਲੁੱਕ ਪ੍ਰਸ਼ੰਸਕਾਂ ਨੂੰ ਸਭ ਤੋਂ ਵੱਧ ਪਸੰਦ ਆ ਰਿਹਾ ਹੈ। ਜਦੋਂ ਵੀ ਅਦਾਕਾਰਾ ਸਾੜੀ 'ਚ ਆਪਣੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਹੈ। ਇਹ ਕੁਝ ਹੀ ਸਮੇਂ ਵਿੱਚ ਵਾਇਰਲ ਹੋ ਜਾਂਦੀ ਹੈ।

5/8
ਕਿਆਰਾ ਅਡਵਾਨੀ- ਇਸ ਲਿਸਟ 'ਚ ਅਭਿਨੇਤਰੀ ਕਿਆਰਾ ਅਡਵਾਨੀ ਦਾ ਨਾਂ ਵੀ ਸ਼ਾਮਲ ਹੈ। ਜੋ ਆਪਣੀ ਸਾੜੀ ਲੁੱਕ ਨੂੰ ਲੈ ਕੇ ਕਾਫੀ ਚਰਚਾ 'ਚ ਰਹਿੰਦੀ ਹੈ। ਅਭਿਨੇਤਰੀ ਅਕਸਰ ਆਪਣੀਆਂ ਫਿਲਮਾਂ ਦੇ ਪ੍ਰਮੋਸ਼ਨ ਇਵੈਂਟਸ 'ਚ ਸਾੜੀ ਪਾ ਕੇ ਨਜ਼ਰ ਆਉਂਦੀ ਹੈ।

6/8
ਦੀਪਿਕਾ ਪਾਦੁਕੋਣ- ਬਾਲੀਵੁੱਡ ਦੀ ਡਿੰਪਲ ਗਰਲ ਦੀਪਿਕਾ ਪਾਦੁਕੋਣ ਜਦੋਂ ਵੀ ਸਾੜੀ ਪਾ ਕੇ ਲੋਕਾਂ ਦੇ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਜਾਂਦੇ ਹਨ। ਦੀਪਿਕਾ ਦੀ ਸਾੜੀ ਲੁੱਕ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ। ਇਸ ਤਸਵੀਰ ਨੂੰ ਦੇਖ ਕੇ ਤੁਸੀਂ ਵੀ ਉਸ ਦੀ ਤਾਰੀਫ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਸਕੋਗੇ।

7/8
ਕਰੀਨਾ ਕਪੂਰ- ਬਾਲੀਵੁੱਡ ਦੀ ਫੈਸ਼ਨ ਆਈਕਨ ਕਰੀਨਾ ਕਪੂਰ ਵੀ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅਭਿਨੇਤਰੀ ਨੂੰ ਕਈ ਫਿਲਮਾਂ 'ਚ ਸਾੜ੍ਹੀ ਪਹਿਨ ਕੇ ਵੀ ਦੇਖਿਆ ਗਿਆ ਹੈ। ਦੂਜੇ ਪਾਸੇ ਅਸਲ ਜ਼ਿੰਦਗੀ 'ਚ ਵੀ ਕਰੀਨਾ ਅਕਸਰ ਹੀ ਆਪਣੀ ਸਾੜੀ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੰਦੀ ਹੈ।

8/8
ਆਲੀਆ ਭੱਟ- ਹੁਣ ਗੱਲ ਕਰੀਏ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦੀ ਅਦਾਕਾਰਾ ਆਲੀਆ ਭੱਟ ਦੀ। ਫਿਲਮ ਦੇ ਹਾਲ ਹੀ 'ਚ ਰਿਲੀਜ਼ ਹੋਏ ਗੀਤ 'ਤੁਮ ਕਯਾ ਮਿਲ' 'ਚ ਉਹ ਬਰਫੀਲੀ ਵਾਦੀਆਂ 'ਚ ਸ਼ਿਫੋਨ ਦੀ ਸਾੜੀ ਪਹਿਨੀ ਨਜ਼ਰ ਆਈ ਸੀ। ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਆਲੀਆ ਦੇ ਇਸ ਲੁੱਕ ਨੂੰ ਫੈਨਜ਼ ਵੀ ਕਾਫੀ ਪਸੰਦ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

ABP Premium

ਵੀਡੀਓਜ਼

Jalandhar 'ਚ ਫੈਕਟਰੀ ਦੀ ਗੈਸ ਲੀਕ ਹੋਈ, ਪੁਲਿਸ ਨੇ ਇਲਾਕਾ ਕਰਾਇਆ ਸੀਲStar Kids ਤੇ ਕੰਗਨਾ ਦਾ Shocking ਦਾ Reactionਕੰਗਨਾ ਰਣੌਤ ਲਈ ਆਈ ਵੱਡੀ ਖੁਸ਼ਖਬਰੀਬੱਬੂ ਮਾਨ ਦੀ ਫ਼ਿਲਮ ਸੁੱਚਾ ਸੂਰਮਾ ਨੇ ਆਹ ਕੀ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Embed widget