ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Karisma Kapoor Kissa: ਜਦੋਂ ਕਰਿਸ਼ਮਾ ਨੂੰ ਘਰ 'ਚ ਇਕੱਲਾ ਦੇਖ ਬੈਡਰੂਮ 'ਚ ਵੜਿਆ ਅਨਜਾਨ ਵਿਅਕਤੀ, ਫਿਰ ਅਦਾਕਾਰ ਨਾਲ ਕੀਤੀ ਇਹ ਹਰਕਤ

Karisma Kapoor Kissa: 90 ਦੇ ਦਹਾਕੇ 'ਚ ਬਾਲੀਵੁੱਡ 'ਤੇ ਰਾਜ ਕਰਨ ਵਾਲੀ ਕਰਿਸ਼ਮਾ ਹੁਣ ਐਕਟਿੰਗ ਤੋਂ ਦੂਰ ਹੈ। ਅਜਿਹੇ 'ਚ ਅੱਜ ਅਸੀਂ ਤੁਹਾਡੇ ਲਈ ਉਨ੍ਹਾਂ ਦੀ ਜ਼ਿੰਦਗੀ ਦਾ ਇਕ ਹੈਰਾਨ ਕਰਨ ਵਾਲਾ ਕਿੱਸਾ ਲੈ ਕੇ ਆਏ ਹਾਂ...

Karisma Kapoor

1/6
ਕਰਿਸ਼ਮਾ ਕਪੂਰ ਦੇ ਸਫਲ ਕਰੀਅਰ ਬਾਰੇ ਤਾਂ ਹਰ ਕੋਈ ਜਾਣਦਾ ਹੈ ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀ ਇਕ ਅਜਿਹਾ ਕਿੱਸਾ ਦੱਸਣ ਜਾ ਰਹੇ ਹਾਂ। ਜੋ ਤੁਸੀਂ ਯਕੀਨੀ ਤੌਰ 'ਤੇ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।

2/6
ਦਰਅਸਲ ਇਹ ਕਿੱਸਾ ਉਸ ਵੇਲੇ ਦਾ ਹੈ। ਜਦੋਂ ਕਰਿਸ਼ਮਾ ਕਪੂਰ ਦੇ ਘਰ ਫਰਨੀਚਰ ਦਾ ਕੰਮ ਚੱਲ ਰਿਹਾ ਸੀ। ਉਦੋਂ ਉਨ੍ਹਾਂ ਦੇ ਘਰ ਵਿੱਚ ਕੰਮ ਕਰਨ ਵਾਲੇ ਇੱਕ ਕਾਰਪੇਂਟਰ ਨੇ ਅਜਿਹਾ ਕੰਮ ਕੀਤਾ ਕਿ ਜਿਸ ਤੋਂ ਬਾਅਦ ਅਦਾਕਾਰਾ ਨੂੰ ਵੱਡਾ ਝਟਕਾ ਲੱਗਿਆ ਸੀ।

3/6
ਹੋਇਆ ਇਦਾਂ ਸੀ ਕਿ ਇਕ ਦਿਨ ਜਦੋਂ ਕਾਰਪੇਂਟਰ ਘਰ ਵਿਚ ਕੰਮ ਕਰ ਰਿਹਾ ਸੀ ਤਾਂ ਉਸ ਨੂੰ ਪਤਾ ਲੱਗਿਆ ਕਿ ਕਰਿਸ਼ਮਾ ਘਰ ਵਿਚ ਇਕੱਲੀ ਹੈ। ਅਜਿਹੇ 'ਚ ਉਹ ਮੌਕੇ ਦਾ ਫਾਇਦਾ ਚੁੱਕ ਕੇ ਬੈੱਡਰੂਮ 'ਚ ਵੜ ਗਿਆ। ਉਸ ਸਮੇਂ ਕਰਿਸ਼ਮਾ ਨੂੰ ਵੀ ਅਹਿਸਾਸ ਨਹੀਂ ਹੋਇਆ ਸੀ ਕਿ ਕਾਰਪੇਂਟਰ ਉਨ੍ਹਾਂ ਦੇ ਕਮਰੇ ਵਿਚ ਵੜ ਗਿਆ ਹੈ।

4/6
ਇਸ ਗੱਲ ਦਾ ਫਾਇਦਾ ਚੁੱਕਦਿਆਂ ਹੋਇਆਂ ਕਾਰਪੇਂਟਰ ਨੇ ਕਮਰੇ 'ਚ ਰੱਖਿਆ ਕਰਿਸ਼ਮਾ ਕਪੂਰ ਦਾ ਪਰਸ ਚੋਰੀ ਕਰ ਲਿਆ ਅਤੇ ਉੱਥੋਂ ਭੱਜ ਗਿਆ। ਉੱਥੇ ਹੀ ਜਦੋਂ ਅਦਾਕਾਰਾ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਹ ਕਾਫੀ ਹੈਰਾਨ ਰਹਿ ਗਈ ਸੀ। ਇਸ ਤੋਂ ਬਾਅਦ ਅਦਾਕਾਰਾ ਨੇ ਤੁਰੰਤ ਪੁਲਿਸ ਕੋਲ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਫੜ ਲਿਆ ਅਤੇ ਅਦਾਕਾਰਾ ਦਾ ਪਰਸ ਉਨ੍ਹਾਂ ਨੂੰ ਵਾਪਸ ਕਰ ਦਿੱਤਾ।

5/6
ਉਨ੍ਹਾਂ ਘਰ ਵਿੱਚ ਪਰਸ ਦੀ ਤਲਾਸ਼ ਕੀਤੀ ਪਰ ਉਹ ਨਹੀਂ ਮਿਲਿਆ। ਬਾਅਦ ਵਿੱਚ ਕਰਿਸ਼ਮਾ ਨੇ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਉਸ ਪਰਸ ਵਿਚ ਉਨ੍ਹਾਂ ਦੀਆਂ ਕਈ ਕੀਮਤੀ ਚੀਜ਼ਾਂ ਵੀ ਰੱਖੀਆਂ ਹੋਈਆਂ ਸਨ। ਜਦੋਂ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਤਾਂ ਉਨ੍ਹਾਂ ਨੇ ਉਸ ਵਿਅਕਤੀ ਨੂੰ ਫੜ ਲਿਆ ਅਤੇ ਬਾਅਦ ਵਿੱਚ ਕਰਿਸ਼ਮਾ ਦਾ ਪਰਸ ਉਨ੍ਹਾਂ ਨੂੰ ਵਾਪਸ ਕਰ ਦਿੱਤਾ।

6/6
ਦੱਸ ਦੇਈਏ ਕਿ ਕਰਿਸ਼ਮਾ ਕਪੂਰ ਨੇ ਆਪਣੇ ਕਰੀਅਰ 'ਚ 'ਰਾਜਾ ਹਿੰਦੁਸਤਾਨੀ', 'ਰਾਜਾ ਬਾਬੂ', 'ਦਿਲ ਤੋਂ ਪਾਗਲ ਹੈ', 'ਬੀਵੀ ਨੰਬਰ ਵਨ' ਵਰਗੀਆਂ ਕਈ ਸ਼ਾਨਦਾਰ ਅਤੇ ਬਲਾਕਬਸਟਰ ਫਿਲਮਾਂ 'ਚ ਕੰਮ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget