ਪੜਚੋਲ ਕਰੋ

Bollywood Celebs Restaurant: ‘ਗਰਮ ਧਰਮ ਢਾਬਾ’ ਚਲਾਉਂਦੇ ਧਰਮਿੰਦਰ, ਕਰਨ ਜੌਹਰ ਸਣੇ ਇਹ ਸਿਤਾਰੇ ਲਗਜ਼ਰੀ ਰੈਸਟੋਰੈਂਟਾਂ ਦੇ ਮਾਲਕ

These Stars Are Restaurant Owners: ਬਾਲੀਵੁੱਡ 'ਚ ਅਜਿਹੇ ਕਈ ਸਿਤਾਰੇ ਹਨ। ਜੋ ਨਾ ਸਿਰਫ ਫਿਲਮਾਂ ਤੋਂ ਸਗੋਂ ਆਪਣੇ ਸਾਈਡ ਬਿਜ਼ਨਸ ਤੋਂ ਵੀ ਮੋਟੀ ਕਮਾਈ ਕਰਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਬਾਰੇ ਦੱਸਾਂਗੇ।

B-Town Celebrities Own Restaurants

1/7
ਤੁਸੀਂ ਸਾਰੇ ਜਾਣਦੇ ਹੀ ਹੋਵੋਗੇ ਕਿ ਸਿਤਾਰੇ ਇੱਕ ਬਾਲੀਵੁੱਡ ਫਿਲਮ ਵਿੱਚ ਕੰਮ ਕਰਨ ਲਈ ਕਰੋੜਾਂ ਰੁਪਏ ਲੈਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਸਿਤਾਰਿਆਂ ਦੇ ਕਈ ਅਜਿਹੇ ਕਾਰੋਬਾਰ ਵੀ ਹੁੰਦੇ ਹਨ ਜਿੱਥੋਂ ਉਹ ਹਰ ਮਹੀਨੇ ਲੱਖਾਂ ਕਮਾ ਲੈਂਦੇ ਹਨ। ਦਰਅਸਲ, ਅਸੀਂ ਤੁਹਾਨੂੰ ਉਨ੍ਹਾਂ ਸਿਤਾਰਿਆਂ ਨਾਲ ਮਿਲਵਾ ਰਹੇ ਹਾਂ। ਜੋ ਲਗਜ਼ਰੀ ਹੋਟਲਾਂ ਅਤੇ ਰੈਸਟੋਰੈਂਟਾਂ ਦੇ ਮਾਲਕ ਹਨ।

2/7
ਕਰਨ ਜੌਹਰ— ਇਸ ਲਿਸਟ 'ਚ ਸਭ ਤੋਂ ਪਹਿਲਾਂ ਨਾਂ ਬਾਲੀਵੁੱਡ ਦੇ ਮਸ਼ਹੂਰ ਫਿਲਮਕਾਰ ਕਰਨ ਜੌਹਰ ਦਾ ਹੈ। ਆਪਣੀਆਂ ਫਿਲਮਾਂ ਤੋਂ ਇਲਾਵਾ ਉਹ ਲਗਜ਼ਰੀ ਰੈਸਟੋਰੈਂਟਾਂ ਤੋਂ ਵੀ ਕਾਫੀ ਕਮਾਈ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕਰਨ ਜੌਹਰ ਦੇ ਰੈਸਟੋਰੈਂਟ ਦਾ ਨਾਂ 'Neuma' ਹੈ। ਜੋ ਕਿ ਮੁੰਬਈ ਵਿੱਚ ਹੀ ਹੈ।

3/7
ਸ਼ਿਲਪਾ ਸ਼ੈੱਟੀ- ਬਾਲੀਵੁੱਡ ਦੀ ਸੁਪਰ ਹੌਟ ਅਭਿਨੇਤਰੀ ਸ਼ਿਲਪਾ ਸ਼ੈੱਟੀ ਦਾ ਨਾਂ ਵੀ ਇਸ ਲਿਸਟ 'ਚ ਹੈ। ਅਭਿਨੇਤਰੀ ਹੋਣ ਦੇ ਨਾਲ-ਨਾਲ ਉਹ ਇੱਕ ਬਿਜ਼ਨੈੱਸ ਵੂਮੈਨ ਵੀ ਹੈ। ਸ਼ਿਲਪਾ ਦਾ ਮੁੰਬਈ 'ਚ 'Bastian' ਨਾਂ ਦਾ ਰੈਸਟੋਰੈਂਟ ਹੈ।

4/7
ਧਰਮਿੰਦਰ - ਮਸ਼ਹੂਰ ਹਿੰਦੀ ਸਿਨੇਮਾ ਅਭਿਨੇਤਾ ਧਰਮਿੰਦਰ ਦਾ ਵੀ ਆਪਣਾ ਰੈਸਟੋਰੈਂਟ ਹੈ। ਜਿਸ ਦਾ ਨਾਂ ‘ਗਰਮ ਧਰਮ ਢਾਬਾ’ ਹੈ। ਇਸ ਨੂੰ ਅਦਾਕਾਰਾਂ ਦੀਆਂ ਫਿਲਮਾਂ ਦੇ ਪੋਸਟਰਾਂ ਨਾਲ ਸਜਾਇਆ ਗਿਆ ਹੈ।

5/7
ਗੌਰੀ ਖਾਨ- ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਦਾ ਨਾਂ ਵੀ ਇਸ ਲਿਸਟ 'ਚ ਹੈ। ਜਿਸ ਨੇ ਹਾਲ ਹੀ 'ਚ ਮੁੰਬਈ 'ਚ ਆਪਣਾ ਰੈਸਟੋਰੈਂਟ ਖੋਲ੍ਹਿਆ ਹੈ। ਉਸ ਨੇ ਇਸ ਦਾ ਨਾਂ ਟੋਰੀ ਰੱਖਿਆ।

6/7
ਪ੍ਰਿਅੰਕਾ ਚੋਪੜਾ- ਪ੍ਰਿਅੰਕਾ ਚੋਪੜਾ ਦਾ ਨਾਂ ਵੀ ਇਸ ਲਿਸਟ 'ਚ ਹੈ। ਜੋ ਫਿਲਮਾਂ ਤੋਂ ਕਰੋੜਾਂ ਰੁਪਏ ਕਮਾ ਲੈਂਦੀ ਹੈ। ਉਸਦਾ ਇੱਕ ਲਗਜ਼ਰੀ ਰੈਸਟੋਰੈਂਟ ਵੀ ਹੈ

7/7
ਪ੍ਰਿਅੰਕਾ ਦਾ ਇਹ ਰੈਸਟੋਰੈਂਟ ਅਮਰੀਕਾ ਦੇ ਨਿਊਯਾਰਕ ਵਿੱਚ ਹੈ। ਜਿਸ ਦਾ ਨਾਂ ਉਸ ਨੇ ‘ਸੋਨਾ’ ਰੱਖਿਆ। ਇਸ ਦੀਆਂ ਤਸਵੀਰਾਂ ਅਕਸਰ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Embed widget