ਪੜਚੋਲ ਕਰੋ

Govinda House Photos: ਮੁੰਬਈ ਦੇ ਇਸ ਲਗਜ਼ਰੀ ਘਰ 'ਚ ਰਹਿੰਦਾ ਹੈ ਬਾਲੀਵੁੱਡ ਦਾ ਹੀਰੋ ਨੰਬਰ ਵਨ, ਦੇਖੋ ਗੋਵਿੰਦ ਦੇ ਘਰ ਦੀਆਂ ਕੁਝ ਖ਼ਾਸ ਤਸਵੀਰਾਂ

Govinda Mumbai House Photos: ਬਾਲੀਵੁੱਡ ਦੇ ਉਨ੍ਹਾਂ ਸਿਤਾਰਿਆਂ ਦੀ ਸੂਚੀ 'ਚ ਗੋਵਿੰਦਾ ਦਾ ਨਾਂ ਵੀ ਸ਼ਾਮਲ ਹੈ। ਜੋ ਫਿਲਮਾਂ ਤੋਂ ਦੂਰ ਰਹਿ ਕੇ ਵੀ ਪ੍ਰਸ਼ੰਸਕਾਂ ਦੇ ਦਿਲਾਂ ਦੇ ਕਰੀਬ ਹੈ।

image source: instagram

1/7
ਗੋਵਿੰਦਾ ਨੇ ਹਿੰਦੀ ਸਿਨੇਮਾ ਨੂੰ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਆਪਣੇ ਤਿੰਨ ਦਹਾਕਿਆਂ ਦੇ ਕਰੀਅਰ ਵਿੱਚ ਇਸ ਅਦਾਕਾਰ ਨੇ ਕਰੋੜਾਂ ਦੀ ਕਮਾਈ ਕੀਤੀ ਹੈ। ਇਹੀ ਕਾਰਨ ਹੈ ਕਿ ਉਹ ਮੁੰਬਈ ਵਿੱਚ ਇੱਕ ਆਲੀਸ਼ਾਨ ਘਰ ਵਿੱਚ ਰਹਿੰਦੇ ਨੇ।

2/7
ਮੁੰਬਈ ਦੇ ਇਸ ਆਲੀਸ਼ਾਨ ਘਰ 'ਚ ਗੋਵਿੰਦ ਆਪਣੀ ਪਤਨੀ ਸੁਨੀਤਾ ਅਤੇ ਦੋਹਾਂ ਬੱਚਿਆਂ ਨਾਲ ਰਹਿੰਦਾ ਹੈ। ਜਿਸ ਦੀਆਂ ਤਸਵੀਰਾਂ ਅਦਾਕਾਰ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕਈ ਵਾਰ ਸ਼ੇਅਰ ਕੀਤੀਆਂ ਹਨ।

3/7
ਗੋਵਿੰਦਾ ਦਾ ਘਰ ਅੰਦਰੋਂ ਬਹੁਤ ਖੂਬਸੂਰਤ ਹੈ। ਜਿੱਥੇ ਲੱਕੜ ਦਾ ਫਲੋਰਿੰਗ ਲਗਾਇਆ ਗਿਆ ਹੈ। ਇਹ ਲਿਵਿੰਗ ਰੂਮ ਦਾ ਇੱਕ ਕੋਨਾ ਹੈ। ਜਿੱਥੇ ਇੱਕ ਪਾਸੇ ਸ਼ੀਸ਼ੇ ਦੀ ਖਿੜਕੀ ਵੀ ਹੈ।

4/7
ਇਹ ਅਦਾਕਾਰ ਦੇ ਘਰ ਦੀ ਬਾਲਕੋਨੀ ਹੈ। ਜੋ ਕਿ ਬਹੁਤ ਖਾਸ ਹੈ। ਇਸ ਨੂੰ ਸ਼ਾਨਦਾਰ ਦਿੱਖ ਦੇਣ ਲਈ ਲੱਕੜ ਦਾ ਕੰਮ ਕੀਤਾ ਗਿਆ ਹੈ।

5/7
ਇਹ ਘਰ ਦੀ ਦੂਜੀ ਬਾਲਕੋਨੀ ਹੈ। ਜਿੱਥੇ ਡਿਜ਼ਾਈਨਰ ਗਰਿੱਲ ਫਿੱਟ ਕੀਤੀ ਗਈ ਹੈ। ਇਹ ਤਸਵੀਰ ਗੋਵਿੰਦਾ ਨੇ ਦੀਵਾਲੀ 'ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਸੀ।

6/7
ਇਸ ਤੋਂ ਇਲਾਵਾ ਇਸ ਤਸਵੀਰ ਤੋਂ ਸਾਫ਼ ਹੈ ਕਿ ਹੀਰੋ ਨੰਬਰ ਵਨ ਦਾ ਇਹ ਘਰ ਡੁਪਲੈਕਸ ਹੈ। ਜਿਸ ਵਿੱਚ ਉੱਪਰ ਜਾਣ ਲਈ ਅੰਦਰ ਪੌੜੀਆਂ ਦਿੱਤੀਆਂ ਗਈਆਂ ਹਨ।

7/7
ਇਸ ਤੋਂ ਇਲਾਵਾ ਗੋਵਿੰਦਾ ਅਤੇ ਸੁਨੀਤਾ ਦੇ ਘਰ ਦੀ ਛੱਤ ਦੀ ਗੱਲ ਕਰੀਏ ਤਾਂ ਇੱਥੋਂ ਮੁੰਬਈ ਸ਼ਹਿਰ ਦਾ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਦਾ ਹੈ। ਇਹ ਤਸਵੀਰ ਗੋਵਿੰਦਾ ਨੇ ਕਰਵਾਚੌਥ 'ਤੇ ਸ਼ੇਅਰ ਕੀਤੀ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Amritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget