ਪੜਚੋਲ ਕਰੋ

Shehnaaz Gill ਦੇ ਸ਼ੋਅ 'ਦੇਸੀ ਵਾਈਬਜ਼' 'ਚ ਫਿਲਮ 'ਛੱਤਰੀਵਾਲੀ' ਦੀ ਪ੍ਰਮੋਸ਼ਨ ਲਈ ਆਈ ਰਕੁਲ ਪ੍ਰੀਤ ਸਿੰਘ, ਸ਼ਾਨਦਾਰ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

'ਬਿੱਗ ਬੌਸ 13' ਫੇਮ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਸ਼ੋਅ 'ਦੇਸੀ ਵਾਈਬਸ' ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਅਦਾਕਾਰਾ ਰਕੁਲ ਪ੍ਰੀਤ ਸਿੰਘ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਸ਼ਹਿਨਾਜ਼ ਦੇ ਸ਼ੋਅ 'ਚ ਪਹੁੰਚੀ ਸੀ। ਵੇਖੋ ਤਸਵੀਰਾਂ....

ਦੇਸੀ ਵਾਈਬਸ

1/9
Desi Vibes: 'ਬਿੱਗ ਬੌਸ 13' ਫੇਮ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਸ਼ੋਅ 'ਦੇਸੀ ਵਾਈਬਸ' ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਅਦਾਕਾਰਾ ਰਕੁਲ ਪ੍ਰੀਤ ਸਿੰਘ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਸ਼ਹਿਨਾਜ਼ ਦੇ ਸ਼ੋਅ 'ਚ ਪਹੁੰਚੀ ਸੀ। ਵੇਖੋ ਤਸਵੀਰਾਂ....

2/9
ਸ਼ਹਿਨਾਜ਼ ਗਿੱਲ ਦਾ ਸ਼ੋਅ 'ਦੇਸੀ ਵਾਈਬਜ਼' ਪ੍ਰਸ਼ੰਸਕਾਂ 'ਚ ਕਾਫੀ ਮਸ਼ਹੂਰ ਹੈ। ਇਹੀ ਵਜ੍ਹਾ ਹੈ ਕਿ ਰਕੁਲ ਪ੍ਰੀਤ ਸਿੰਘ ਅਦਾਕਾਰਾ ਦੇ ਸ਼ੋਅ ਵਿੱਚ ਪਹੁੰਚੀ।

3/9
ਰਕੁਲ ਪ੍ਰੀਤ ਸਿੰਘ ਇੱਥੇ ਆਪਣੀ ਫਿਲਮ 'ਛੱਤਰਾਂਵਾਲੀ' ਦੇ ਪ੍ਰਮੋਸ਼ਨ ਲਈ ਆਈ ਸੀ। ਜਿਸ ਦਾ ਟ੍ਰੇਲਰ ਹਾਲ ਹੀ 'ਚ ਰਿਲੀਜ਼ ਹੋਇਆ ਹੈ।

4/9
ਇਸ ਦੌਰਾਨ ਰਕੁਲ ਅਤੇ ਸ਼ਹਿਨਾਜ਼ ਖੂਬ ਮਸਤੀ ਕਰਦੇ ਦੇਖਣ ਨੂੰ ਮਿਲੇ। ਦੋਵਾਂ ਨੇ ਮਿਲ ਕੇ ਪਾਪਰਾਜ਼ੀ ਨੂੰ ਕਈ ਪੋਜ਼ ਦਿੱਤੇ।

5/9
ਰਕੁਲ ਪ੍ਰੀਤ ਸਿੰਘ ਨੀਲੇ ਰੰਗ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਸੀ। ਅਦਾਕਾਰਾ ਦੀ ਮੁਸਕਰਾਹਟ ਪ੍ਰਸ਼ੰਸਕਾਂ ਦਾ ਦਿਲ ਚੁਰ ਰਹੀ ਹੈ।

6/9
ਅਭਿਨੇਤਰੀ ਨੇ ਖੁੱਲ੍ਹੇ ਘੁੰਗਰਾਲੇ ਵਾਲਾਂ, ਗਲੈਮ ਮੇਕਅਪ ਅਤੇ ਉੱਚੀ ਅੱਡੀ ਨਾਲ ਆਪਣੀ ਦਿੱਖ ਨੂੰ ਪੂਰਾ ਕੀਤਾ। ਦੱਸ ਦੇਈਏ ਕਿ ਅਭਿਨੇਤਰੀ ਦੀ ਫਿਲਮ 20 ਜਨਵਰੀ ਨੂੰ ਜੀ5 'ਤੇ ਸਟ੍ਰੀਮ ਕੀਤੀ ਜਾਵੇਗੀ।

7/9
ਬੱਬਲੀ ਸ਼ਹਿਨਾਜ਼ ਦੀ ਗੱਲ ਕਰੀਏ ਤਾਂ ਇਨ੍ਹਾਂ ਤਸਵੀਰਾਂ 'ਚ ਉਸ ਦਾ ਨਵਾਂ ਲੁੱਕ ਦੇਖਣ ਨੂੰ ਮਿਲਿਆ ਹੈ।

8/9
ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਬਲੈਕ ਸ਼ਾਰਟ ਡਰੈੱਸ ਦੇ ਨਾਲ ਬਲੇਜ਼ਰ ਕੈਰੀ ਕਰਦੀ ਨਜ਼ਰ ਆ ਰਹੀ ਸੀ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

9/9
ਉਹਨਾਂ ਨੇ ਆਪਣੇ ਲੁੱਕ ਨੂੰ ਛੋਟੇ ਸਿੱਧੇ ਵਾਲਾਂ ਅਤੇ ਗਰਦਨ ਵਿਚ ਨੈਕਪੀਸ ਨਾਲ ਪੂਰਾ ਕੀਤਾ। ਸ਼ਹਿਨਾਜ਼ ਦੇ ਇਸ ਬੋਲਡ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget