ਪੜਚੋਲ ਕਰੋ

Best Biographical Movies: ਸਰਦਾਰ ਊਧਮ ਤੋਂ ਲੈ ਕੇ ਸ਼ੇਰਸ਼ਾਹ ਤੱਕ ਇਹ ਬਾਲੀਵੁੱਡ ਦੀਆਂ ਟੌਪ ਬਾਇਓਪਿਕਸ

best_biographical_movies_1

1/7
ਰਾਜਕੁਮਾਰ ਰਾਓ (Rajkummar Rao) ਦੀ ਸ਼ਾਨਦਾਰ ਅਦਾਕਾਰੀ ਵਾਲੀ ਬਾਇਓਪਿਕ 'ਸ਼ਾਹਿਦ' (Shahid) ਮਨੁੱਖੀ ਅਧਿਕਾਰ ਕਾਰਕੁਨ ਸ਼ਾਹਿਦ ਆਜ਼ਮੀ ਦੇ ਜੀਵਨ ਤੋਂ ਪ੍ਰੇਰਿਤ ਹੈ। ਇਸ ਬਾਇਓਪਿਕ ਨੂੰ IMDb ਦੁਆਰਾ 8.2 ਦਾ ਦਰਜਾ ਦਿੱਤਾ ਗਿਆ ਹੈ।

2/7
'Shershaah' ਕਾਰਗਿਲ ਯੁੱਧ 'ਚ ਸ਼ਹੀਦ ਹੋਏ ਪਰਮਵੀਰ ਚੱਕਰ ਜੇਤੂ ਕੈਪਟਨ ਵਿਕਰਮ ਬੱਤਰਾ ਦੇ ਜੀਵਨ 'ਤੇ ਆਧਾਰਤ ਬਾਇਓਪਿਕ ਹੈ। ਇਸ ਬਾਇਓਪਿਕ ਵਿੱਚ ਸਿਧਾਰਥ ਮਲਹੋਤਰਾ (Siddharth Malhotra) ਨੇ ਕੈਪਟਨ ਬੱਤਰਾ ਦਾ ਕਿਰਦਾਰ ਨਿਭਾਇਆ ਹੈ। IMDb ਨੇ ਇਸ ਬਾਇਓਪਿਕ ਨੂੰ 8.7 ਦੀ ਰੇਟਿੰਗ ਦਿੱਤੀ ਹੈ।

3/7
ਬਾਲੀਵੁੱਡ ਦੀ ਸਭ ਤੋਂ ਚਰਚਿਤ ਬਾਇਓਪਿਕਸ ਚੋਂ ਇੱਕ 'ਐਮਐਸ ਧੋਨੀ: ਦ ਅਨਟੋਲਡ ਸਟੋਰੀ' (M.S. Dhoni: The Untold Story) ਲੈਜੇਂਡ੍ਰੀ ਕ੍ਰਿਕਟਰ ਐਮਐਸ ਧੋਨੀ ਦੇ ਜੀਵਨ 'ਤੇ ਆਧਾਰਿਤ ਹੈ। ਇਸ ਬਾਇਓਪਿਕ ਵਿੱਚ ਧੋਨੀ ਦਾ ਕਿਰਦਾਰ ਮਰਹੂਮ ਸਟਾਰ ਸੁਸ਼ਾਂਤ ਸਿੰਘ ਰਾਜਪੂਤ (Sushant Singh Rajput) ਨੇ ਨਿਭਾਇਆ ਸੀ। ਇਸ ਬਾਇਓਪਿਕ ਨੂੰ IMDb ਦੁਆਰਾ 8.0 ਦਾ ਦਰਜਾ ਦਿੱਤਾ ਗਿਆ ਹੈ।

4/7
ਸਾਲ 2021 ਵਿੱਚ ਰਿਲੀਜ਼ ਹੋਈ ਬਾਇਓਪਿਕ 'Sardar Udham' ਨੂੰ IMDb ਤੋਂ ਸਭ ਤੋਂ ਵੱਧ 8.7 ਰੇਟਿੰਗ ਮਿਲੀ ਹੈ। ਵਿੱਕੀ ਕੌਸ਼ਲ ਨੇ ਜਲਿਆਂਵਾਲਾ ਬਾਗ ਕਤਲੇਆਮ 'ਤੇ ਆਧਾਰਿਤ ਫਿਲਮ 'ਚ ਸਰਦਾਰ ਊਧਮ ਸਿੰਘ ਦੀ ਭੂਮਿਕਾ ਨਿਭਾਈ ਹੈ।

5/7
ਇਰਫਾਨ ਖ਼ਾਨ ਨੇ 'ਪਾਨ ਸਿੰਘ ਤੋਮਰ' ਵਿੱਚ ਪਾਨ ਸਿੰਘ ਦੀ ਭੂਮਿਕਾ ਨਿਭਾਈ ਸੀ, ਜੋ ਦੌੜਾਕ ਤੋਂ ਡਾਕੂ ਬਣੇ ਪਾਨ ਸਿੰਘ ਦੀ ਅਸਲ ਜ਼ਿੰਦਗੀ 'ਤੇ ਆਧਾਰਿਤ ਬਾਇਓਪਿਕ ਹੈ। ਇਸ ਬਾਇਓਪਿਕ ਨੂੰ IMDb ਨੇ 8.2 ਦੀ ਰੇਟਿੰਗ ਦਿੱਤੀ।

6/7
ਆਮਿਰ ਖ਼ਾਨ ਦੀ ਸ਼ਾਨਦਾਰ ਅਦਾਕਾਰੀ ਵਾਲੀ ਬਾਇਓਪਿਕ 'ਦੰਗਲ' ਪਹਿਲਵਾਨ ਮਹਾਵੀਰ ਸਿੰਘ ਫੋਗਟ ਤੋਂ ਪ੍ਰੇਰਿਤ ਹੈ। ਇਸ ਬਾਇਓਪਿਕ ਨੂੰ IMDb ਵਲੋਂ 8.4 ਦਾ ਦਰਜਾ ਦਿੱਤਾ ਗਿਆ ਹੈ।

7/7
ਫਰਹਾਨ ਅਖ਼ਤਰ (Farhan Akhtar)ਨੇ 'ਭਾਗ ਮਿਲਖਾ ਭਾਗ'  (Bhaag Milkha Bhaag) ਵਿੱਚ ਮਿਲਖਾ ਸਿੰਘ ਦੀ ਭੂਮਿਕਾ ਨਿਭਾਈ ਹੈ, ਜੋ ਕਿ ਭਾਰਤ ਦੇ ਮਹਾਨ ਦੌੜਾਕ ਮਰਹੂਮ ਮਿਲਖਾ ਸਿੰਘ ਦੇ ਜੀਵਨ ਤੋਂ ਪ੍ਰੇਰਿਤ ਬਾਇਓਪਿਕ ਹੈ। ਇਸ ਬਾਇਓਪਿਕ ਨੂੰ IMDb ਦੁਆਰਾ 8.2 ਦਾ ਦਰਜਾ ਦਿੱਤਾ ਗਿਆ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ

Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ

Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ

ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ

UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ

ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ

Embed widget