ਪੜਚੋਲ ਕਰੋ

Amitabh Bachchan: ਐਸ਼ਵਰਿਆ-ਅਭਿਸ਼ੇਕ ਦੇ ਤਲਾਕ ਵਿਚਾਲੇ ਬੋਲੇ ਅਮਿਤਾਭ ਬੱਚਨ- ਥੋੜ੍ਹਾ ਅਜੀਬ ਲੱਗਦਾ, ਪਰ...

Aishwarya Rai Bachchan And Abhishek Bachchan: ਬਾਲੀਵੁੱਡ ਸਿਨੇਮਾ ਜਗਤ ਵਿੱਚ ਮਸ਼ਹੂਰ ਬੱਚਨ ਪਰਿਵਾਰ ਆਪਣੀ ਨਿੱਜੀ ਅਤੇ ਪ੍ਰੋਫੈਸ਼ਨਲ ਲਾਈਫ ਦੇ ਚਲਦਿਆਂ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦਾ ਹੈ।

Aishwarya Rai Bachchan And Abhishek Bachchan

1/5
ਪਿਛਲੇ ਲੰਬੇ ਸਮੇਂ ਤੋਂ ਐਸ਼ਵਰਿਆ ਰਾਏ ਅਤੇ ਅਭਿਸ਼ੇਕ ਵਿਚਾਲੇ ਲਗਾਤਾਰ ਤਲਾਕ ਦੀਆਂ ਅਫਵਾਹਾਂ ਚੱਲ ਰਹੀਆਂ ਹਨ। ਇਸ ਦੌਰਾਨ ਅਮਿਤਾਭ ਬੱਚਨ ਦਾ ਇੱਕ ਬਿਆਨ ਵਾਇਰਲ ਹੋਇਆ ਹੈ। ਜਿਸ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ।

2/5
ਦਰਅਸਲ, ਅਮਿਤਾਭ ਬੱਚਨ ਇਨ੍ਹੀਂ ਦਿਨੀਂ ਕੇਬੀਸੀ 16 ਦੀ ਮੇਜ਼ਬਾਨੀ ਕਰ ਰਹੇ ਹਨ। ਕੌਨ ਬਣੇਗਾ ਕਰੋੜਪਤੀ 16 ਦੇ ਤਾਜ਼ਾ ਐਪੀਸੋਡ ਵਿੱਚ, ਅਮਿਤਾਭ ਬੱਚਨ ਨੇ ਪ੍ਰਤੀਯੋਗੀ ਕ੍ਰਿਤੀ ਨਾਲ ਆਪਣੇ ਪਰਿਵਾਰ ਬਾਰੇ ਗੱਲ ਕੀਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਸਿੱਖਾਂ ਬਾਰੇ ਕੀ ਸੋਚਦੇ ਹਨ।

3/5
ਅਮਿਤਾਭ ਬੱਚਨ ਅੱਧੇ ਸਰਦਾਰ    ਅਮਿਤਾਭ ਨੇ ਆਪਣੇ ਮਾਤਾ-ਪਿਤਾ ਦੇ ਵਿਆਹ ਬਾਰੇ ਗੱਲ ਕਰਦੇ ਹੋਏ ਨੇ ਕਿਹਾ- “ਮੈਨੂੰ ਇਸ ਨੂੰ ਅੰਤਰ-ਜਾਤੀ ਕਹਿਣਾ ਥੋੜ੍ਹਾ ਅਜੀਬ ਲੱਗਦਾ ਹੈ। ਮੇਰੇ ਪਿਤਾ ਉੱਤਰ ਪ੍ਰਦੇਸ਼ ਤੋਂ ਸਨ ਅਤੇ ਮੇਰੀ ਮਾਤਾ ਸਿੱਖ ਪਰਿਵਾਰ ਤੋਂ ਸੀ।
ਅਮਿਤਾਭ ਬੱਚਨ ਅੱਧੇ ਸਰਦਾਰ ਅਮਿਤਾਭ ਨੇ ਆਪਣੇ ਮਾਤਾ-ਪਿਤਾ ਦੇ ਵਿਆਹ ਬਾਰੇ ਗੱਲ ਕਰਦੇ ਹੋਏ ਨੇ ਕਿਹਾ- “ਮੈਨੂੰ ਇਸ ਨੂੰ ਅੰਤਰ-ਜਾਤੀ ਕਹਿਣਾ ਥੋੜ੍ਹਾ ਅਜੀਬ ਲੱਗਦਾ ਹੈ। ਮੇਰੇ ਪਿਤਾ ਉੱਤਰ ਪ੍ਰਦੇਸ਼ ਤੋਂ ਸਨ ਅਤੇ ਮੇਰੀ ਮਾਤਾ ਸਿੱਖ ਪਰਿਵਾਰ ਤੋਂ ਸੀ। "ਮੈਂ ਮੰਨਣਾ ਹੈ ਕਿ ਮੈਂ ਅੱਧਾ ਸਰਦਾਰ ਹਾਂ।" ਉਨ੍ਹਾਂ ਨੇ ਅੱਗੇ ਕਿਹਾ- "ਜਦੋਂ ਮੈਂ ਪੈਦਾ ਹੋਇਆ ਸੀ, ਤਾਂ ਮੇਰੀ ਮਾਮੀ ਕਹਿੰਦੀ ਸੀ, 'ਕਿੰਨਾ ਸੋਹਣਾ ਪੁੱਤਰ ਹੈ, ਸਾਡਾ ਅਮਿਤਾਭ ਸਿੰਘ'...
4/5
ਅਮਿਤਾਭ ਬੱਚਨ ਨੇ ਮੁਸਕਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਅੱਧੇ ਸਰਦਾਰ ਹਨ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਅਮਿਤਾਭ ਬੱਚਨ ਦੀ ਮਾਂ ਤੇਜੀ ਬੱਚਨ ਇੱਕ ਸਿੱਖ ਪਰਿਵਾਰ ਤੋਂ ਸੀ ਅਤੇ ਉਨ੍ਹਾਂ ਦੀ ਮਾਸੀ ਉਨ੍ਹਾਂ ਨੂੰ ਪਿਆਰ ਨਾਲ ''ਅਮਿਤਾਭ ਸਿੰਘ'' ਕਹਿ ਕੇ ਬੁਲਾਉਂਦੀ ਸੀ। ਇਹ ਉਪਨਾਮ ਉਨ੍ਹਾਂ ਦੀ ਵਿਰਾਸਤ ਦੀਆਂ ਡੂੰਘੀਆਂ ਜੜ੍ਹਾਂ ਨੂੰ ਦਰਸਾਉਂਦਾ ਹੈ।

5/5
ਕੇਬੀਸੀ ਦਾ ਤਾਜ਼ਾ ਐਪੀਸੋਡ  ਕੇਬੀਸੀ ਦੇ ਤਾਜ਼ਾ ਐਪੀਸੋਡ ਵਿੱਚ ਉੱਤਰ ਪ੍ਰਦੇਸ਼ ਦੀ ਕ੍ਰਿਤੀ ਹੌਟ ਸੀਟ 'ਤੇ ਬੈਠੀ ਸੀ, ਉਨ੍ਹਾਂ ਨੇ ਇੱਥੇ ਅਮਿਤਾਭ ਬੱਚਨ ਨੂੰ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਹਮੇਸ਼ਾ ਕੇਬੀਸੀ ਵਿੱਚ ਹਿੱਸਾ ਲੈਣ ਦਾ ਸੁਪਨਾ ਦੇਖਿਆ ਸੀ, ਪਰ ਉਨ੍ਹਾਂ ਨੂੰ ਅਜਿਹਾ ਕਰਨ ਦਾ ਮੌਕਾ ਨਹੀਂ ਮਿਲਿਆ। ਅੱਜ ਕੇਬੀਸੀ ਵਿੱਚ ਪਹੁੰਚ ਕੇ ਉਨ੍ਹਾਂ ਨੇ ਆਪਣੇ ਪਿਤਾ ਦਾ ਸੁਪਨਾ ਪੂਰਾ ਕੀਤਾ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਹੋਈ ਮੌਤRamleela ਦੌਰਾਨ ਚਲਾਏ ਸ਼ਰਾਬ ਵਾਲੇ ਗੀਤ, ਵੀਡੀਓ ਵਾਇਰਲJalalabad ਦੇ BDPO ਦਫ਼ਤਰ 'ਚ 'ਆਪ' ਤੇ ਅਕਾਲੀਆਂ 'ਚ ਲੜਾਈ, ਆਪ ਦੇ ਉਮੀਦਵਾਰ ਨੂੰ ਲੱਗੀ ਗੋਲੀਹਰਿਆਣਾ 'ਚ Congress ਜਾਂ BJP, ਕਿਸਦੀ ਬਣੇਗੀ ਸਰਕਾਰ? Exit Poll 'ਚ ਵੱਡਾ ਖੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget