ਪੜਚੋਲ ਕਰੋ

Stars Divorce: ਪਿਆਰ ਦੀ ਮਿਸਾਲ ਸੀ ਇਹ ਜੋੜੇ, ਵਿਆਹ ਦੇ ਸਾਲਾਂ ਬਾਅਦ ਤਲਾਕ ਦੇ ਕੇ ਸਾਬਤ ਕੀਤਾ 'ਦਿਲ ਟੁੱਟਣ ਦੀ ਆਵਾਜ਼ ਨਹੀਂ ਹੁੰਦੀ !

stars divorces

1/7
ਬਾਲੀਵੁੱਡ ਦੇ ਇਨ੍ਹਾਂ ਸਟਾਰ ਜੋੜਿਆਂ ਦੇ ਤਲਾਕ ਦੀ ਖਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ, ਕਿਸੀ ਨੇ 18 ਸਾਲਾਂ ਦਾ ਰਿਸ਼ਤਾ ਤੋੜ ਦਿੱਤਾ ਅਤੇ ਕਿਸੇ ਨੇ ਬਚਪਨ ਤੋਂ ਚੱਲੀ ਆ ਰਹੀ ਪਿਆਰ ਦੀ ਕਹਾਣੀ 'ਤੇ ਪੂਰਾ ਵਿਰਾਮ ਲਗਾ ਦਿੱਤਾ।

2/7
ਹਿੰਦੀ ਤੇ ਦੱਖਣੀ ਸਿਨੇਮਾ ਦੇ ਮਸ਼ਹੂਰ ਅਭਿਨੇਤਾ ਧਨੁਸ਼  (Dhanush) ਨੇ ਆਪਣੀ ਪਤਨੀ ਐਸ਼ਵਰਿਆ ਰਜਨੀਕਾਂਤ (Aishwarya Divorce) ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਵਿਆਹ ਦੇ 18 ਸਾਲ ਬਾਅਦ ਦੋਹਾਂ ਨੇ ਇਕ-ਦੂਜੇ ਤੋਂ ਵੱਖ ਹੋਣ ਦਾ ਐਲਾਨ ਕਰਕੇ ਹਰ ਪ੍ਰਸ਼ੰਸਕ ਦਾ ਦਿਲ ਤੋੜ ਦਿੱਤਾ।

3/7
19 ਸਾਲ ਦੇ ਵਿਆਹ ਤੋਂ ਬਾਅਦ ਮਲਾਇਕਾ ਅਰੋੜਾ (Malaika Arora) ਅਤੇ ਅਰਬਾਜ਼ ਖਾਨ  (Arbaaz Khan) ਦੀ ਇਹ ਜੋੜੀ 2017 ਵਿੱਚ ਤਲਾਕ ਲੈ ਕੇ ਇੱਕ ਦੂਜੇ ਤੋਂ ਹਮੇਸ਼ਾ ਲਈ ਵੱਖ ਹੋ ਗਈ ਸੀ। ਤਲਾਕ ਤੋਂ ਬਾਅਦ ਮਲਾਇਕਾ ਤੇ ਅਰਬਾਜ਼ ਦੋਵੇਂ ਆਪਣੀ-ਆਪਣੀ ਜ਼ਿੰਦਗੀ 'ਚ ਖੁਸ਼ ਹਨ। ਜਿੱਥੇ ਮਲਾਇਕਾ ਅਭਿਨੇਤਾ ਅਰਜੁਨ ਕਪੂਰ ਨੂੰ ਡੇਟ ਕਰ ਰਹੀ ਹੈ, ਉੱਥੇ ਅਰਬਾਜ਼ ਖਾਨ ਵੀ ਇਤਾਲਵੀ ਮਾਡਲ ਜੌਰਜੀਆ ਐਂਡਰਿਆਨੀ (Giorgia Andriani) ਨਾਲ ਰਿਲੇਸ਼ਨਸ਼ਿਪ ਵਿੱਚ ਹਨ।

4/7

5/7
ਸਾਊਥ ਫਿਲਮ ਸਿਤਾਰ ਸਮੰਥਾ ਰੂਥ ਪ੍ਰਭੂ (Samantha Ruth Prabhu) ਅਤੇ ਨਾਗਾ ਚੈਤੰਨਿਆ (Naga Chaitanya) ਦੀ ਜੋੜੀ ਫ਼ੈਨਜ ਬਹੁਤ ਪਸੰਦ ਕਰਦੇ ਸੀ ਪਰ ਉਨ੍ਹਾਂ ਦੇ ਤਲਾਕ ਦੀ ਘੋਸ਼ਣਾ ਨੇ ਭਾਰਤੀ ਫਿਲਮ ਉਦਯੋਗ ਨੂੰ ਹਿਲਾ ਕੇ ਰੱਖ ਦਿੱਤਾ। ਕਾਫੀ ਸਮੇਂ ਤੋਂ ਦੋਹਾਂ ਵਿਚਾਲੇ ਮਤਭੇਦ ਦੀਆਂ ਖਬਰਾਂ ਆ ਰਹੀਆਂ ਸਨ ਪਰ ਲੋਕ ਇਸ 'ਤੇ ਯਕੀਨ ਨਹੀਂ ਕਰ ਰਹੇ ਸਨ। ਵਿਆਹ ਦੀ ਚੌਥੀ ਵਰ੍ਹੇਗੰਢ ਤੋਂ ਠੀਕ ਪਹਿਲਾਂ ਸਮੰਥਾ ਅਤੇ ਨਾਗਾ ਨੇ ਤਲਾਕ ਦਾ ਐਲਾਨ ਕੀਤਾ ਅਤੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਵਾਲੀ ਖਬਰ ਦਿੱਤੀ।

6/7
ਆਮਿਰ ਖਾਨ (Aamir Khan) ਤੇ ਕਿਰਨ ਰਾਓ ਦਾ ਵਿਆਹ 15 ਸਾਲ ਪਹਿਲਾਂ ਹੋਇਆ ਸੀ। ਦੋਵਾਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਖ਼ਬਰ ਸਾਂਝੀ ਕੀਤੀ ਸੀ। ਆਮਿਰ ਅਤੇ ਕਿਰਨ ਦੇ ਤਲਾਕ ਦੀ ਖਬਰ ਪ੍ਰਸ਼ੰਸਕਾਂ ਲਈ ਬਹੁਤ ਹੈਰਾਨ ਕਰਨ ਵਾਲੀ ਸੀ।

7/7
ਰਿਤਿਕ ਰੋਸ਼ਨ (Hrithik Roshan) ਤੇ ਸੁਜ਼ੈਨ ਖਾਨ (Sussanne Khan) ਦੇ ਤਲਾਕ 'ਤੇ 2014 'ਚ ਮੋਹਰ ਲੱਗ ਗਈ ਸੀ। ਭਾਵੇਂ ਦੋਵੇਂ ਵੱਖ ਹੋ ਗਏ ਹਨ ਪਰ ਅੱਜ ਵੀ ਉਨ੍ਹਾਂ ਦੀਆਂ ਅੱਖਾਂ ਵਿੱਚ ਇਕ-ਦੂਜੇ ਪ੍ਰਤੀ ਸਤਿਕਾਰ ਸਾਫ ਨਜ਼ਰ ਆ ਰਿਹਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget