ਪੜਚੋਲ ਕਰੋ

ਅਮਿਤਾਭ ਬੱਚਨ ਤੋਂ ਲੈ ਕੇ ਟਾਈਗਰ ਸ਼ਰੌਫ ਤੱਕ...ਬਾਲੀਵੁੱਡ ਦੇ ਇਨ੍ਹਾਂ ਸਿਤਾਰਿਆਂ ਨੇ ਘਰ 'ਚ ਹੀ ਖੋਲ੍ਹ ਰੱਖਿਆ ਜਿੰਮ

ਬਾਲੀਵੁੱਡ ਸਿਤਾਰੇ

1/8
ਬਾਲੀਵੁੱਡ ਸਿਤਾਰੇ ਆਪਣੀ ਫਿਟਨੈੱਸ ਨੂੰ ਲੈ ਕੇ ਕਾਫੀ ਐਕਟਿਵ ਰਹਿੰਦੇ ਹਨ। ਇਹ ਸਿਤਾਰੇ ਖੁਦ ਨੂੰ ਪੂਰੀ ਤਰ੍ਹਾਂ ਫਿੱਟ ਰੱਖਣ ਲਈ ਕਾਫੀ ਮਿਹਨਤ ਕਰਦੇ ਹਨ। ਇੰਨਾ ਹੀ ਨਹੀਂ ਉਹ ਕਈ ਘੰਟੇ ਜਿਮ 'ਚ ਵੀ ਬਿਤਾਉਂਦੇ ਹਨ ਪਰ ਅੱਜ ਅਸੀਂ ਅਮਿਤਾਭ ਬੱਚਨ ਤੋਂ ਲੈ ਕੇ ਕਰੀਨਾ ਕਪੂਰ ਖਾਨ ਤੱਕ ਅਜਿਹੇ ਸਿਤਾਰਿਆਂ ਦੀ ਗੱਲ ਕਰ ਰਹੇ ਹਾਂ ਜਿਨ੍ਹਾਂ ਨੇ ਆਪਣੇ ਘਰ 'ਚ ਹੀ ਜਿੰਮ ਬਣਾਇਆ ਹੋਇਆ ਹੈ।

2/8
ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਇਸ ਉਮਰ ਵਿੱਚ ਵੀ ਆਪਣੀ ਸਿਹਤ ਨੂੰ ਲੈ ਕੇ ਕਾਫੀ ਐਕਟਿਵ ਹਨ ਤੇ ਹਮੇਸ਼ਾ ਜਿੰਮ ਕਰਦੇ ਹਨ। ਇਹ ਫੋਟੋ ਬਿੱਗ ਦੇ ਘਰ ਦੇ ਅੰਦਰ ਜਿਮ ਏਰੀਆ ਦੀ ਹੈ।

3/8
ਰਿਤਿਕ ਰੋਸ਼ਨ (Hritik Roshan) ਨੂੰ ਬਾਲੀਵੁੱਡ ਦਾ ਮਾਚੋ ਮੈਨ ਕਿਹਾ ਜਾਂਦਾ ਹੈ ਅਤੇ ਉਹ ਅਕਸਰ ਆਪਣੇ ਘਰ ਦੇ ਜਿਮ ਖੇਤਰ ਵਿੱਚ ਵਰਕਆਊਟ ਕਰਦੇ ਨਜ਼ਰ ਆਉਂਦੇ ਹਨ।

4/8
ਬਾਲੀਵੁੱਡ ਅਦਾਕਾਰ ਅਨਿਲ ਕਪੂਰ ਦੀ ਫਿਟਨੈੱਸ ਬਾਰੇ ਕਿਸੇ ਨੂੰ ਦੱਸਣ ਦੀ ਲੋੜ ਨਹੀਂ ਹੈ। ਅਨਿਲ ਕਪੂਰ ਨੇ ਆਪਣੇ ਘਰ ਵਿੱਚ ਇੱਕ ਜਿੰਮ ਵੀ ਬਣਾਇਆ ਹੋਇਆ ਹੈ।

5/8
ਬਾਲੀਵੁੱਡ ਦੀ ਬੇਬੋ ਕਰੀਨਾ ਕਪੂਰ ਦੇ ਪਰਫੈਕਟ ਫਿਗਰ ਦੇ ਅੱਜ ਵੀ ਲੱਖਾਂ ਫੈਨਜ਼  ਹਨ ਅਤੇ ਆਪਣੇ ਪਰਫੈਕਟ ਫਿੱਗਰ ਨੂੰ ਬਰਕਰਾਰ ਰੱਖਣ ਲਈ ਕਰੀਨਾ ਘਰ ਦੇ ਜਿਮ 'ਚ ਖੂਬ ਪਸੀਨਾ ਵਹਾਉਂਦੀ ਹੈ।

6/8
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਨੇ ਵੀ ਆਪਣੇ ਘਰ 'ਚ ਜਿਮ ਬਣਾਇਆ ਹੋਇਆ ਹੈ। ਜਿਸ 'ਚ ਉਹ ਅਕਸਰ ਐਕਸਰਸਾਈਜ਼ ਕਰਦੇ ਨਜ਼ਰ ਆਉਂਦੇ ਹਨ।

7/8
ਬਾਲੀਵੁੱਡ ਅਦਾਕਾਰ ਵਰੁਣ ਧਵਨ ਦੀ ਇਹ ਫੋਟੋ ਉਨ੍ਹਾਂ ਦੇ ਘਰ ਦੇ ਜਿਮ ਦੀ ਹੈ, ਜਿਸ ਦੀ ਫੋਟੋ ਅਦਾਕਾਰ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ।

8/8
ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਨੇ ਵੀ ਆਪਣੇ ਘਰ 'ਚ ਇਕ ਆਲੀਸ਼ਾਨ ਜਿਮ ਬਣਾਇਆ ਹੋਇਆ ਹੈ। ਜਿਸ 'ਚ ਉਹ ਆਪਣੇ ਪਰਿਵਾਰ ਨਾਲ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget