ਪੜਚੋਲ ਕਰੋ
Tejasswi Prakash:ਤੇਜਸਵੀ ਪ੍ਰਕਾਸ਼ ਨੇ ਗ੍ਰੀਨ ਕਲਰ ਡ੍ਰੈੱਸ 'ਚ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਰਿਲੈਕਸ ਪੋਜ਼ 'ਚ ਆਈ ਨਜ਼ਰ

Tejasswi Prakash
1/8

ਟੀਵੀ ਅਦਾਕਾਰਾ ਤੇਜਸਵੀ ਪ੍ਰਕਾਸ਼ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੇਜਸਵੀ ਪ੍ਰਕਾਸ਼ ਕਾਫੀ ਹੌਟ ਨਜ਼ਰ ਆ ਰਹੇ ਹਨ।
2/8

ਇਨ੍ਹਾਂ ਤਸਵੀਰਾਂ 'ਚ ਤੇਜਸਵੀ ਗ੍ਰੀਨ ਕਲਰ ਡਰੈੱਸ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਤੇਜਸਵੀ ਕਾਫੀ ਰਿਲੈਕਸ ਨਜ਼ਰ ਆ ਰਹੀ ਹੈ ਤੇ ਉਨ੍ਹਾਂ ਨੇ ਇਸ ਦਾ ਕੈਪਸ਼ਨ ਵੀ ਕੁਝ ਇਸੇ ਤਰ੍ਹਾਂ ਦਿੱਤਾ ਹੈ।
3/8

ਤੇਜਸਵੀ ਨੇ ਇਨ੍ਹਾਂ ਤਸਵੀਰਾਂ 'ਚ ਮੇਕਅੱਪ ਨਿਊਡ ਕੀਤਾ ਹੈ ਤੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਤੇਜਸਵੀ ਨੇ ਲਿਖਿਆ, 'ਰਿਲੈਕਸ।'
4/8

ਤੇਜਸਵੀ ਪ੍ਰਕਾਸ਼ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਅਤੇ ਫੈਨਜ਼ ਨਾਲ ਨਵੀਆਂ-ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
5/8

ਹਾਲ ਹੀ 'ਚ ਤੇਜਸਵੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਇਸ ਹੌਟ ਰੈੱਡ ਡ੍ਰੈੱਸ 'ਚ ਨਜ਼ਰ ਆ ਰਹੀ ਹੈ।
6/8

ਤੇਜਸਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਸ ਨੇ ਵੀ ਕਾਫੀ ਪਸੰਦ ਕੀਤਾ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਤੇਜਸਵੀ ਨੇ ਲਿਖਿਆ, ਲੇਡੀ ਇਨ ਰੈੱਡ।
7/8

ਟੀਵੀ ਐਕਟਰਸ ਤੇਜਸਵੀ ਪ੍ਰਕਾਸ਼ ਇਨ੍ਹੀਂ ਦਿਨੀਂ ਬੁਆਏਫ੍ਰੈਂਡ ਕਰਨ ਕੁੰਦਰਾ ਨਾਲ ਪੂਰੀ ਤਰ੍ਹਾਂ ਪਿਆਰ 'ਚ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਹੋਵੇ ਜਾਂ ਮੁੰਬਈ ਦੀਆਂ ਗਲੀਆਂ, ਦੋਵੇਂ ਅਕਸਰ ਇਕੱਠੇ ਸਪੌਟ ਹੁੰਦੇ ਹਨ।
8/8

ਦੱਸ ਦੇਈਏ ਕਿ ਤੇਜਸਵੀ ਪ੍ਰਕਾਸ਼ ਤੇ ਕਰਨ ਕੁੰਦਰਾ ਦੀ ਮੁਲਾਕਾਤ ਬਿੱਗ ਬੌਸ ਦੇ ਘਰ ਵਿੱਚ ਹੋਈ ਸੀ ਤੇ ਉੱਥੇ ਹੀ ਦੋਵੇਂ ਇੱਕ ਦੂਜੇ ਦੇ ਕਰੀਬ ਆਏ ਸੀ।
Published at : 20 May 2022 03:47 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਅੰਮ੍ਰਿਤਸਰ
Advertisement
ਟ੍ਰੈਂਡਿੰਗ ਟੌਪਿਕ
