ਐਕਟਰ 'ਸੂਰਮਾ ਭੋਪਾਲੀ' ਜਗਦੀਪ ਨੂੰ ਬਾਲੀਵੁੱਡ ਦੀ ਸ਼ਰਧਾਂਜਲੀ
ਏਬੀਪੀ ਸਾਂਝਾ
Updated at:
01 Jan 1970 05:30 AM (IST)
1
Download ABP Live App and Watch All Latest Videos
View In App2
3
4
5
6
7
8
9
10
ਜਗਦੀਪ ਜਾਫਰੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਹਰ ਕੋਈ ਹੈਰਾਨ ਹੈ। ਜਗਦੀਪ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਬਾਲੀਵੁੱਡ ਇੰਡਸਟਰੀ ਨਾਲ ਜੁੜੇ ਸਾਰੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ‘ਚ ਲੱਗੇ ਹੋਏ ਹਨ।
11
ਹਾਲਾਂਕਿ ਜਗਦੀਪ ਜਾਫ਼ਰੀ ਬਹੁਤ ਸਾਰੀਆਂ ਬਾਲੀਵੁੱਡ ਫਿਲਮਾਂ ‘ਚ ਕੰਮ ਕੀਤਾ, ਪਰ ਸ਼ੋਲੇ ਵਿੱਚ ਉਨ੍ਹਾਂ ਦਾ 'ਸੂਰਮਾ ਭੋਪਾਲੀ' ਦਾ ਕਿਰਦਾਰ ਹਮੇਸ਼ਾਂ ਯਾਦਗਾਰੀ ਰਿਹਾ।
12
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਜਗਦੀਪ ਨੇ 81 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦਾ ਅਸਲ ਨਾਂ ਸਈਦ ਇਸ਼ਤਿਆਕ ਅਹਿਮਦ ਜਾਫ਼ਰੀ ਸੀ।
- - - - - - - - - Advertisement - - - - - - - - -