Cannes 2022: ਗ੍ਰੀਨ ਪੋਲਕਾ ਡਾਟ ਡਰੈੱਸ ਵਿੱਚ ਦੀਪਿਕਾ ਪਾਦੂਕੋਣ ਨੇ ਜਿੱਤਿਆ ਦਿਲ, ਕਿਲਰ ਸਮਾਈਲ ਬਣਾ ਰਹੀ ਦੀਵਾਨਾ
ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ 'ਚ ਹੈ। ਦੀਪਿਕਾ 75ਵੇਂ ਕਾਨਸ ਫਿਲਮ ਫੈਸਟੀਵਲ ਵਿੱਚ ਬਤੌਰ ਜਿਊਰੀ ਮੈਂਬਰ ਵਜੋਂ ਪਹੁੰਚੀ ਹੈ।
Download ABP Live App and Watch All Latest Videos
View In Appਕਾਨਸ ਫਿਲਮ ਫੈਸਟੀਵਲ ਤੋਂ ਦੀਪਿਕਾ ਪਾਦੁਕੋਣ ਦੇ ਨਵੇਂ ਲੁੱਕ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਆਪਣੇ ਹਰ ਲੁੱਕ ਨਾਲ ਦੀਪਿਕਾ ਕਾਫੀ ਵਾਹ-ਵਾਹੀ ਬਟੋਰ ਰਹੀ ਹੈ।
ਇਸ ਦੌਰਾਨ ਦੀਪਿਕਾ ਪਾਦੂਕੋਣ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜੋ ਕੁਝ ਹੀ ਘੰਟਿਆਂ 'ਚ ਵਾਇਰਲ ਹੋ ਗਈਆਂ ਹਨ।
ਇਨ੍ਹਾਂ ਲੇਟੈਸਟ ਤਸਵੀਰਾਂ 'ਚ ਦੀਪਿਕਾ ਪਾਦੂਕੋਣ ਗ੍ਰੀਨ ਕਲਰ ਦੀ ਪੋਲਕਾ ਡਾਟ ਡਰੈੱਸ ਪਾਈ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਦੀਪਿਕਾ ਪਾਦੂਕੋਣ ਕਿਊਟ ਜਿਹੀ ਸਮਾਈਲ ਦਿੰਦੀ ਨਜ਼ਰ ਆ ਰਹੀ ਹੈ।
ਦੀਪਿਕਾ ਦਾ ਇਹ ਐਟੀਟਿਊਡ ਉਹਨਾਂ ਨੂੰ ਬਾਕੀ ਸਭ ਤੋਂ ਵੱਖਰਾ ਬਣਾਉਂਦਾ ਹੈ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬਲਾ ਦੀ ਖੂਬਸੂਰਤ ਲੱਗ ਰਹੀ ਹੈ।
ਦੀਪਿਕਾ ਪਾਦੂਕੋਣ ਦੀਆਂ ਇਹ ਅਦਾਵਾਂ ਫੈਨਜ਼ ਨੂੰ ਦੀਵਾਨਾ ਬਣਾਉਣ ਲਈ ਕਾਫੀ ਹਨ।