ਪੜਚੋਲ ਕਰੋ
Chitrangda Singh: ਡੀਪਨੇਕ ਆਊਟਫਿਟ 'ਚ ਤਬਾਹੀ ਮਚਾਉਂਦੀ ਨਜ਼ਰ ਆਈ ਚਿਤਰਾਂਗਦਾ ਸਿੰਘ, ਤਸਵੀਰਾਂ ਨੇ ਹਾਈ ਕੀਤਾ ਇੰਟਰਨੈੱਟ ਦਾ ਪਾਰਾ
Chitrangda Singh Pics: ਬਾਲੀਵੁੱਡ ਅਭਿਨੇਤਰੀ ਚਿਤਰਾਂਗਦਾ ਸਿੰਘ ਭਾਵੇਂ ਹੀ 46 ਸਾਲ ਨੂੰ ਪਾਰ ਕਰ ਚੁੱਕੀ ਹੈ ਪਰ ਉਸ ਦੀ ਹੌਟਨੈੱਸ ਅਤੇ ਕਾਤਲਾਨਾ ਅੰਦਾਜ਼ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੰਦਾ ਹੈ।
Chitrangda Singh
1/8

ਚਿਤਰਾਂਗਦਾ ਸਿੰਘ ਦੀਆਂ ਤਸਵੀਰਾਂ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਅਭਿਨੇਤਰੀ ਚਿਤਰਾਂਗਦਾ ਸਿੰਘ ਸਿਲਵਰ ਰੰਗ ਦੇ ਗਾਊਨ 'ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਉਸ ਦੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਤਾਰੀਫ ਦੇ ਪੁਲ ਬੰਨ੍ਹ ਰਹੇ ਹਨ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...
2/8

ਚਿਤਰਾਂਗਦਾ ਸਿੰਘ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਉਸ ਦੀਆਂ ਬੋਲਡ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Published at : 13 Mar 2023 12:42 PM (IST)
ਹੋਰ ਵੇਖੋ





















