ਪੜਚੋਲ ਕਰੋ
Chitrangda Singh: ਚਿਤਰਾਂਗਦਾ ਸਿੰਘ ਨੇ ਬਾਡੀਕਾਨ ਡਰੈੱਸ 'ਚ ਸ਼ੇਅਰ ਕੀਤੀਆਂ ਤਸਵੀਰਾਂ, ਦੇਖੋ ਕਿਲਰ ਲੁੱਕ
Chitrangda Singh pics: ਬਾਲੀਵੁੱਡ ਅਦਾਕਾਰਾ ਚਿਤਰਾਂਗਦਾ ਸਿੰਘ ਆਪਣੀ ਖੂਬਸੂਰਤੀ ਅਤੇ ਦਿਲ ਨੂੰ ਛੂਹ ਲੈਣ ਵਾਲੀ ਅਦਾਕਾਰੀ ਲਈ ਜਾਣੀ ਜਾਂਦੀ ਹੈ।
Chitrangda Singh
1/7

ਅਦਾਕਾਰਾ ਅਕਸਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਇੱਕ ਵਾਰ ਤੋਂ ਉਹ ਆਪਣੀਆਂ ਸਿਜ਼ਲਿੰਗ ਤਸਵੀਰਾਂ ਨਾਲ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
2/7

ਅਦਾਕਾਰਾ ਚਿਤਰਾਂਗਦਾ ਸਿੰਘ ਨੇ ਬਲੈਕ ਬਾਡੀਕਾਨ ਡਰੈੱਸ 'ਚ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਬੋਲਡ ਅਵਤਾਰ ਨਜ਼ਰ ਆ ਰਿਹਾ ਹੈ। ਅਦਾਕਾਰਾ ਦੇ ਫੈਸ਼ਨ ਸੈਂਸ ਨੂੰ ਲੈ ਕੇ ਕਾਫੀ ਚਰਚਾ ਹੈ।
Published at : 29 Jan 2024 09:10 PM (IST)
ਹੋਰ ਵੇਖੋ





















