ਪੜਚੋਲ ਕਰੋ
Mudassar Khan Wedding: ਕੋਰੀਓਗ੍ਰਾਫਰ ਮੁਦੱਸਰ ਖਾਨ ਨੇ ਗੁੱਪ ਚੁੱਪ ਕਰਵਾਇਆ ਵਿਆਹ, ਪਤਨੀ ਨੂੰ Kiss ਕਰ ਬੋਲੇ...
Mudassar Khan Wedding: ਮੁਦੱਸਰ ਖਾਨ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕੋਰੀਓਗ੍ਰਾਫਰ ਗੁੱਪ ਚੁੱਪ ਤਰੀਕੇ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਚੁੱਕਿਆ ਹੈ।
Mudassar Khan Wedding
1/6

ਉਨ੍ਹਾਂ ਇਹ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ਉੱਪਰ ਤਸਵੀਰਾਂ ਸ਼ੇਅਰ ਕਰ ਦਿੱਤੀ। ਕੋਰੀਓਗ੍ਰਾਫਰ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
2/6

ਦੱਸ ਦੇਈਏ ਕਿ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਦੇ ਵਿਆਹ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ। ਹਾਲਾਂਕਿ ਉਨ੍ਹਾਂ ਵਿੱਚੋਂ ਕਈ ਅਜਿਹੇ ਸਟਾਰਸ ਹਨ, ਜਿਨ੍ਹਾਂ ਦੇ ਗੁੱਪ ਚੁੱਪ ਵਿਆਹ ਕਰਵਾ ਲਿਆ ਹੈ।
Published at : 03 Dec 2023 09:59 AM (IST)
ਹੋਰ ਵੇਖੋ



















