ਪੜਚੋਲ ਕਰੋ
CISF Kulwinder Kaur: ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਇਕ ਹੋਰ ਐਕਸ਼ਨ, ਜਾਣੋ ਕੀ ਨਿਕਲਿਆ ਨਤੀਜਾ ?
CISF Kulwinder kaur News: ਚੰਡੀਗੜ੍ਹ ਏਅਰਪੋਰਟ 'ਤੇ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ।
CISF Kulwinder kaur News
1/6

ਕੰਗਨਾ ਨੂੰ ਥੱਪੜ ਮਾਰਨ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਐਸਆਈਟੀ ਵੀ ਬਣਾਈ ਗਈ ਹੈ।
2/6

ਹੁਣ ਖਬਰਾਂ ਆ ਰਹੀਆਂ ਹਨ ਕਿ ਕੁਲਵਿੰਦਰ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ ਤੇ ਉਸ ਦਾ ਚੰਡੀਗੜ੍ਹ ਤੋਂ ਬੈਂਗਲੁਰੂ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ। ਉਂਝ, ਪਰਿਵਾਰ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਕੁਲਵਿੰਦਰ ਕੌਰ ਸਸਪੈਂਡ ਹੈ ਤੇ ਉਸ ਦੀ ਬਹਾਲੀ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ।
Published at : 03 Jul 2024 03:56 PM (IST)
ਹੋਰ ਵੇਖੋ





















