ਪੜਚੋਲ ਕਰੋ

Anushka Sharma Birthday: ਅਨੁਸ਼ਕਾ ਸ਼ਰਮਾ ਦੇ ਜਨਮਦਿਨ ਤੇ ਵਿਰਾਟ ਕੋਹਲੀ ਹੋਏ ਰੋਮਾਂਟਿਕ, ਤਸਵੀਰਾਂ ਸਾਂਝੀਆਂ ਕਰ ਲਿਖਿਆ- My Everything...

Anushka Sharma Birthday: ਅੱਜ ਅਨੁਸ਼ਕਾ ਸ਼ਰਮਾ ਆਪਣਾ 35ਵਾਂ ਜਨਮਦਿਨ ਮਨਾ ਰਹੀ ਹੈ। ਇਸ ਖਾਸ ਮੌਕੇ ਨੂੰ ਹੋਰ ਖਾਸ ਬਣਾਉਣ ਲਈ ਹਬੀ ਵਿਰਾਟ ਕੋਹਲੀ ਨੇ ਕੁਝ ਖਾਸ ਤਸਵੀਰਾਂ ਸ਼ੇਅਰ ਕਰਕੇ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

Virat Kohli On Anushka Sharma Birthday

1/7
ਅਨੁਸ਼ਕਾ ਸ਼ਰਮਾ ਲਈ ਵਿਰਾਟ ਦਾ ਪਿਆਰ ਕਿਸੇ ਤੋਂ ਲੁੱਕਿਆ ਨਹੀਂ ਹੈ। ਅਨੁਸ਼ਕਾ ਨੇ ਵਿਰਾਟ ਦੇ ਨਾਲ ਪਾਵਰਫੁੱਲ ਕਪਲ ਗੋਲਸ ਬਣਾਏ।

2/7
ਅੱਜ ਅਨੁਸ਼ਕਾ ਪਤੀ ਵਿਰਾਟ ਕੋਹਲੀ ਨਾਲ ਆਪਣਾ 35ਵਾਂ ਜਨਮਦਿਨ ਮਨਾ ਰਹੀ ਹੈ।

3/7
ਇਸ ਖਾਸ ਮੌਕੇ 'ਤੇ ਵਿਰਾਟ ਨੇ ਅਨੁਸ਼ਕਾ ਸ਼ਰਮਾ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, 'ਤੁਹਾਡੇ ਚੰਗੇ ਅਤੇ ਬੁਰੇ ਸਾਰੇ ਪਿਆਰੇ ਪਾਗਲਪਨ ਦੇ ਨਾਲ ਜਨਮਦਿਨ ਮੁਬਾਰਕ ਮੇਰੇ ਸਭ ਕੁਝ'।

4/7
ਵਿਰਾਟ ਨੇ ਇਸ ਕੈਪਸ਼ਨ ਨਾਲ ਅਨੁਸ਼ਕਾ ਸ਼ਰਮਾ ਨੂੰ ਵੀ ਟੈਗ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਤਿੰਨ ਲਵ ਇਮੋਜੀ ਵੀ ਸ਼ੇਅਰ ਕੀਤੇ ਹਨ।

5/7
ਵਿਰਾਟ ਨੇ ਪਤਨੀ ਅਨੁਸ਼ਕਾ ਸ਼ਰਮਾ ਨਾਲ ਸਨ ਕਿੱਸ ਦੀ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਅਨੁਸ਼ਕਾ ਹਬੀ ਨਾਲ ਕਾਫੀ ਖੁਸ਼ ਨਜ਼ਰ ਆ ਰਹੀ ਹੈ।

6/7
ਇਸ ਤਸਵੀਰ 'ਚ ਅਨੁਸ਼ਕਾ ਵਨ ਪੀਸ ਡਰੈੱਸ 'ਤੇ ਕੈਪ ਪਾਈ ਨਜ਼ਰ ਆ ਰਹੀ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

7/7
ਮੰਨਿਆ ਜਾ ਰਿਹਾ ਹੈ ਕਿ ਅਨੁਸ਼ਕਾ ਆਪਣਾ ਜਨਮਦਿਨ ਪਤੀ ਵਿਰਾਟ ਨਾਲ ਬੇਹੱਦ ਖਾਸ ਤਰੀਕੇ ਨਾਲ ਸੈਲੀਬ੍ਰੇਟ ਕਰ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget