ਪੜਚੋਲ ਕਰੋ

Deepika Padukone: ਦੀਪਿਕਾ ਪਾਦੁਕੋਣ ਨੇ ਸ਼ਿਮਰੀ ਸਾੜ੍ਹੀ ਵਿੱਚ ਲਾਇਆ ਹੌਟਨੈੱਸ ਦਾ ਤੜਕਾ, ਬੈਕਲੇਸ ਬਲਾਊਜ਼ ਵਿੱਚ ਮਚਾਈ ਤਬਾਹੀ

Deepika Padukone Pics: ਦੀਪਿਕਾ ਪਾਦੁਕੋਣ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਟ੍ਰੈਡਿਸ਼ਨਲ ਦੇ ਨਾਲ ਹੌਟਨੈੱਸ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ।

Deepika Padukone

1/7
ਇਨ੍ਹਾਂ ਲੇਟੈਸਟ ਤਸਵੀਰਾਂ 'ਚ ਅਦਾਕਾਰਾ ਦੀਪਿਕਾ ਪਾਦੁਕੋਣ ਦਾ ਹਰ ਅੰਦਾਜ਼ ਸ਼ਾਨਦਾਰ ਹੈ, ਤਾਂ ਆਓ ਅਸੀਂ ਤੁਹਾਨੂੰ ਦਿਖਾਉਂਦੇ ਹਾਂ ਇਹ ਤਸਵੀਰਾਂ।

2/7
ਇਨ੍ਹਾਂ ਤਸਵੀਰਾਂ 'ਚ ਦੀਪਿਕਾ ਪਾਦੂਕੋਣ ਪਲੇਨ ਸ਼ਿਮਰੀ ਸਾੜ੍ਹੀ 'ਚ ਹੌਟਨੈੱਸ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ, ਜਿਸ 'ਤੇ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਰਿਸਪਾਂਸ ਦੇਖਣ ਨੂੰ ਮਿਲ ਰਿਹਾ ਹੈ।

3/7
ਦੀਪਿਕਾ ਪਾਦੂਕੋਣ ਨੇ ਇਸ ਸਾੜ੍ਹੀ ਨੂੰ ਮੈਚਿੰਗ ਬੈਕਲੇਸ ਬਲਾਊਜ਼ ਦੇ ਨਾਲ ਕੈਰੀ ਕੀਤਾ ਹੈ, ਜੋ ਉਸ ਦੀ ਦਿੱਖ ਨੂੰ ਹੋਰ ਵਧਾ ਰਹੀ ਹੈ।

4/7
ਦੀਪਿਕਾ ਪਾਦੂਕੋਣ ਨੇ ਆਪਣੀ ਲੁੱਕ ਨੂੰ ਘੱਟ ਤੋ ਘੱਟ ਐਕਸੈਸਰੀਜ਼ ਸਿਰਫ ਈਅਰਰਿੰਗਸ ਅਤੇ ਹੀਲਜ਼ ਨਾਲ ਐਕਸੈਸਰਾਈਜ਼ ਕੀਤਾ।

5/7
ਸਮੋਕੀ ਅਤੇ ਨਿਊਡ ਮੇਕਅਪ ਨਾਲ ਮੈਚ ਕਰਦੇ ਹੋਏ ਦੀਪਿਕਾ ਪਾਦੂਕੋਣ ਨੇ ਆਪਣੇ ਵਾਲਾਂ ਨੂੰ ਮੈਸੀ ਬਨ ਵਿੱਚ ਬੰਨ੍ਹਿਆ ਹੈ।

6/7
ਇਨ੍ਹਾਂ ਤਸਵੀਰਾਂ 'ਚ ਦੀਪਿਕਾ ਪਾਦੂਕੋਣ ਇੱਕ ਤੋਂ ਵਧ ਕੇ ਇੱਕ ਸਿਜ਼ਲਿੰਗ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

7/7
ਦੀਪਿਕਾ ਪਾਦੁਕੋਣ ਕਦੇ ਆਪਣੇ ਰਵਾਇਤੀ ਲੁੱਕ ਨਾਲ, ਕਦੇ ਆਪਣੇ ਗਲੈਮਰਸ ਅੰਦਾਜ਼ ਨਾਲ ਅਤੇ ਕਦੇ ਆਪਣੇ ਬੋਲਡ ਅਵਤਾਰ ਨਾਲ ਸੋਸ਼ਲ ਮੀਡੀਆ 'ਤੇ ਹਲਚਲ ਮਚਾਉਂਦੀ ਨਜ਼ਰ ਆਉਂਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ

Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ

Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ

Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Advertisement
for smartphones
and tablets

ਵੀਡੀਓਜ਼

CM Bhagwant Mann ਦੇ ਜੀਰਾ ਚ ਰੋਡ ਸ਼ੋਅ ਦੋਰਾਨ ਲੋਕਾਂ ਦੀ ਭੀੜJira 'ਚ ਮੁੱਖ ਮੰਤਰੀ Bhagwant Mann ਨੇ Laljit Bhullar ਦੇ ਹੱਕ ਕੀਤਾ ਚੋਣ ਪ੍ਰਚਾਰBarnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Lok Sabha Elections: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋਈ ਜਾਂ ਨਹੀਂ? ਆਇਆ ਆਹ ਵੱਡਾ ਅਪਡੇਟ

Famous Actress: ਪੜ੍ਹਾਈ ਦੌਰਾਨ ਰਚਾਇਆ ਵਿਆਹ, ਪਤੀ ਅਚਾਨਕ ਛੱਡ ਗਿਆ ਦੁਨੀਆ, ਫਿਰ ਰਹੱਸਮਈ ਢੰਗ ਨਾਲ ਹੋਈ ਇਸ ਸਿਆਸਤਦਾਨ ਦੀ ਮੌਤ
ਪੜ੍ਹਾਈ ਦੌਰਾਨ ਰਚਾਇਆ ਵਿਆਹ, ਪਤੀ ਅਚਾਨਕ ਛੱਡ ਗਿਆ ਦੁਨੀਆ, ਫਿਰ ਰਹੱਸਮਈ ਢੰਗ ਨਾਲ ਹੋਈ ਇਸ ਸਿਆਸਤਦਾਨ ਦੀ ਮੌਤ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ

PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ

Embed widget