ਪੜਚੋਲ ਕਰੋ

Deepika Padukone Photos : ਲਾਲ ਮਿਰਚ ਤੋਂ ਵੀ ਤਿੱਖਾ ਹੈ ਦੀਪਿਕਾ ਪਾਦੁਕੋਣ ਦਾ ਲਾਲ ਗਲੈਮਰ ਲੁੱਕ , ਸੋਸ਼ਲ ਮੀਡੀਆ 'ਤੇ ਮਚਾਈ ਧੂਮ

Deepika padukone

1/9
ਦੀਪਿਕਾ ਪਾਦੁਕੋਣ (Deepika Padukone) ਨੇ ਹਾਲ ਹੀ 'ਚ ਰੈੱਡ ਕਲਰ ਦੀ ਡਰੈੱਸ 'ਚ ਸਿਜ਼ਲਿੰਗ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੀਪਿਕਾ ਦਾ ਗਲੈਮਰ ਲੁੱਕ ਦੇਖ ਕੇ ਕਿਸੇ ਦੇ ਵੀ ਹੋਸ਼ ਉੱਡ ਜਾਣਗੇ।

2/9
ਦੀਪਿਕਾ ਪਾਦੁਕੋਣ ਨੇ ਹਾਲ ਹੀ 'ਚ ਰੈੱਡ ਕਲਰ ਦੀ ਡਰੈੱਸ 'ਚ ਇਕ ਫੋਟੋ ਸ਼ੇਅਰ ਕੀਤੀ ਹੈ। ਨਾਲ ਹੀ ਦੀਪਿਕਾ ਨੇ ਲਾਲ ਹਾਈ ਹੀਲ ਕੈਰੀ ਕੀਤੀ ਹੋਈ ਹੈ।

3/9
ਤਾਜ਼ਾ ਤਸਵੀਰਾਂ 'ਚ ਦੀਪਿਕਾ ਲਾਲ ਮਿਰਚ ਤੋਂ ਵੀ ਜ਼ਿਆਦਾ ਹੌਟ ਲੱਗ ਰਹੀ ਹੈ, ਅਭਿਨੇਤਰੀ ਦਾ ਇਹ ਲੁੱਕ ਕਾਫੀ ਸਿਜਲਿੰਗ ਹੈ।

4/9
ਨੈਟੀਜ਼ਨਸ 'ਚ ਚਰਚਾ ਹੈ ਕਿ ਦੀਪਿਕਾ ਪਾਦੁਕੋਣ ਦਾ ਲਾਲ ਗਲੈਮਰ ਲੁੱਕ ਅਮਰੀਕੀ ਮਾਡਲ ਕੋਰਟਨੀ ਕਰਦਸ਼ੀਅਨ ਨਾਲ ਮਿਲਦਾ ਜੁਲਦਾ ਹੈ।

5/9
ਦੀਪਿਕਾ ਨੇ ਲੇਟੈਸਟ ਫੋਟੋਸ਼ੂਟ 'ਚ ਡਾਰਕ ਲਿਪਸਟਿਕ ਨਾਲ ਆਪਣੀ ਲੁੱਕ 'ਚ ਗਲੈਮਰ ਤੜਕਾ ਲਗਾਇਆ ਹੈ। ਦੀਪਿਕਾ ਪਾਦੁਕੋਣ ਦੇ ਇਸ ਲੁੱਕ ਨੇ ਸੋਸ਼ਲ ਮੀਡੀਆ 'ਤੇ ਧੂਮ ਮਚਾ ਦਿੱਤੀ ਹੈ।

6/9
ਦੀਪਿਕਾ ਪਾਦੁਕੋਣ ਦੀ ਨਵੀਂ ਫਿਲਮ ਗਹਿਰਾਈਆਂ ਰਿਲੀਜ਼ ਹੋਣ ਵਾਲੀ ਹੈ। ਕੋਵਿਡ ਕਾਰਨ ਅਦਾਕਾਰਾ ਘਰ ਤੋਂ ਹੀ ਫਿਲਮ ਦਾ ਪ੍ਰਚਾਰ ਕਰ ਰਹੀ ਹੈ।

7/9
ਦੀਪਿਕਾ ਪਾਦੂਕੋਣ ਆਪਣੀ ਨਵੀਂ ਫਿਲਮ ਗਹਿਰਾਈਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਹੈ। ਨਵੀਂ ਫਿਲਮ 'ਚ ਦੀਪਿਕਾ ਦੇ ਕਈ ਕਿਸਿੰਗ ਅਤੇ ਰੋਮਾਂਟਿਕ ਸੀਨ ਹਨ।

8/9
ਫਿਲਮ ਗਹਿਰਾਈਆਂ 'ਚ ਦੀਪਿਕਾ ਪਾਦੂਕੋਣ, ਸਿਧਾਂਤ ਚਤੁਰਵੇਦੀ, ਅਨਨਿਆ ਪਾਂਡੇ ਦੇ ਨਾਲ ਕਈ ਵੱਡੇ ਸਿਤਾਰੇ ਨਜ਼ਰ ਆਉਣਗੇ। ਫਿਲਮ 'ਚ ਦੀਪਿਕਾ ਅਤੇ ਸਿਧਾਂਤ ਦੀ ਕੈਮਿਸਟਰੀ ਲੋਕਾਂ ਦੇ ਹੋਸ਼ ਉਡਾ ਦੇਣ ਵਾਲੀ ਹੈ।

9/9
ਇਕ ਇੰਟਰਵਿਊ ਦੌਰਾਨ ਫਿਲਮ ਬਾਰੇ ਗੱਲ ਕਰਦੇ ਹੋਏ ਦੀਪਿਕਾ ਪਾਦੂਕੋਣ ਨੇ ਕਿਹਾ ਕਿ ਇੰਨੇ ਇੰਟੀਮੇਟ ਸੀਨ ਦੇਣਾ ਉਸ ਲਈ ਕੋਈ ਆਸਾਨ ਗੱਲ ਨਹੀਂ ਸੀ। ਤੁਹਾਨੂੰ ਦੱਸ ਦੇਈਏ ਕਿ ਦੀਪਿਕਾ ਦੀ ਨਵੀਂ ਫਿਲਮ 11 ਫਰਵਰੀ ਨੂੰ OTT ਪਲੇਟਫਾਰਮ 'ਤੇ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget