ਪੜਚੋਲ ਕਰੋ

Deepika Padukone Pics: ਕਾਨਸ 'ਚ ਧਮਾਲ ਕਰਨ ਮਗਰੋਂ ਦੀਪਿਕਾ ਪਾਦੂਕੋਣ ਦੀ ਵਾਪਸੀ, ਫੌਰਮਲ ਲੁੱਕ ਨਾਲ ਫੈਨਸ ਨੂੰ ਕੀਤਾ ਇੰਪ੍ਰੈਸ

deepika padukone at airport

1/7
Deepika Padukon Pics: ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਦਾ ਨਾਂ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਦੀਪਿਕਾ ਪਾਦੁਕੋਣ ਬਾਲੀਵੁੱਡ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਅਦਾਕਾਰਾ ਹੈ।

2/7
ਦੀਪਿਕਾ ਪਿਛਲੇ ਕਈ ਦਿਨਾਂ ਤੋਂ ਕਾਨਸ ਫਿਲਮ ਫੈਸਟੀਵਲ 'ਚ ਕਾਫੀ ਧੂਮ ਮਚਾਉਂਦੀ ਨਜ਼ਰ ਆਈ।

3/7
ਹੁਣ ਦੀਪਿਕਾ ਪਾਦੁਕੋਣ ਕਾਨਸ ਸਮਾਰੋਹ ਖ਼ਤਮ ਕਰਨ ਤੋਂ ਬਾਅਦ ਵਾਪਸ ਆਈ ਹੈ, ਉਸ ਨੂੰ ਮੁੰਬਈ ਏਅਰਪੋਰਟ 'ਤੇ ਸਪੋਰਟ ਕੀਤਾ ਗਿਆ ਹੈ।

4/7
ਦੀਪਿਕਾ ਪਾਦੁਕੋਣ ਮੁੰਬਈ ਏਅਰਪੋਰਟ 'ਤੇ ਹਰੇ ਰੰਗ ਦੇ ਪਹਿਰਾਵੇ 'ਚ ਨਜ਼ਰ ਆਈ। ਜਦਕਿ ਦੀਪਿਕਾ ਨੇ ਜੈਕੇਟ ਦੇ ਹੇਠਾਂ ਚਿੱਟੇ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ।

5/7
ਨਾਲ ਹੀ, ਦੀਪਿਕਾ ਪਾਦੁਕੋਣ ਨੇ ਮੈਚਿੰਗ ਚਿੱਟੇ ਜੁੱਤੀਆਂ ਅਤੇ ਕਾਲੇ ਚਸ਼ਮੇ ਪਹਿਨ ਕੇ ਆਪਣੀ ਇਸ ਫੌਰਮਲ ਲੁੱਕ ਹੋਰ ਵਧੀਆ ਬਣਾਇਆ।

6/7
ਇਸ ਤੋਂ ਪਹਿਲਾਂ ਦੀਪਿਕਾ ਪਾਦੁਕੋਣ ਕਾਨਸ ਦੇ ਆਖਰੀ ਦਿਨ ਵਾਈਟ ਕਲਰ ਦੀ ਸਾੜੀ ਪਾ ਕੇ ਰਵਾਇਤੀ ਖੂਬਸੂਰਤ ਲੁੱਕ 'ਚ ਨਜ਼ਰ ਆਈ ਸੀ।

7/7
ਕਾਨਸ ਦੇ ਆਖਰੀ ਦਿਨ ਦੀਪਿਕਾ ਪਾਦੁਕੋਣ ਨੇ ਸਫੇਦ ਸਾੜੀ ਪਹਿਨ ਕੇ ਖੂਬ ਤਾਰੀਫਾਂ ਬਟੌਰੀਆਂ। ਉਸ ਦੇ ਲੁੱਕ ਨੇ ਫੈਨਸ ਦਾ ਦਿਲ ਜਿੱਤ ਲਿਆ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget