ਪੜਚੋਲ ਕਰੋ

Deepika-Ranveer: ਦੀਪਿਕਾ ਪਾਦੂਕੋਣ- ਰਣਵੀਰ ਸਿੰਘ ਦੇ ਘਰ ਜਲਦ ਗੂੰਜੇਗੀ ਕਿਲਕਾਰੀ, ਅਦਾਕਾਰਾ ਦੀਆਂ ਇਨ੍ਹਾਂ ਗੱਲਾਂ ਨੇ ਮਾਪੇ ਬਣਨ ਵੱਲ ਕੀਤਾ ਇਸ਼ਾਰਾ

Deepika Padukone On Family Planning: ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਨੂੰ ਬਾਲੀਵੁੱਡ ਦਾ ਪਾਵਰ ਕਪਲ ਮੰਨਿਆ ਜਾਂਦਾ ਹੈ। ਪ੍ਰਸ਼ੰਸਕ ਇਸ ਜੋੜੀ ਨੂੰ ਕਾਫੀ ਪਸੰਦ ਕਰਦੇ ਹਨ।

Deepika Padukone Ranveer singh Family Planning

1/6
ਇਸ ਜੋੜੇ ਦਾ ਵਿਆਹ ਨਵੰਬਰ 2018 ਵਿੱਚ ਹੋਇਆ ਸੀ ਅਤੇ ਉਨ੍ਹਾਂ ਦੇ ਵਿਆਹ ਨੂੰ ਪੰਜ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਪ੍ਰਸ਼ੰਸਕ ਵੀ ਦੀਪਿਕਾ ਅਤੇ ਰਣਬੀਰ ਦੇ ਘਰ ਵਿੱਚ ਕਿਲਕਾਰੀ ਗੂੰਜਣ ਦਾ ਇੰਤਜ਼ਾਰ ਕਰ ਰਹੇ ਹਨ। ਦੀਪਿਕਾ ਨੇ ਹੁਣ ਇੱਕ ਇੰਟਰਵਿਊ 'ਚ ਖੁਲਾਸਾ ਕੀਤਾ ਹੈ ਕਿ ਉਹ ਹੁਣ ਰਣਵੀਰ ਨਾਲ ਫੈਮਿਲੀ ਪਲਾਨ ਕਰ ਰਹੀ ਹੈ।

2/6
ਵੋਗ ਸਿੰਗਾਪੁਰ ਨੂੰ ਦਿੱਤੇ ਇੰਟਰਵਿਊ 'ਚ ਦੀਪਿਕਾ ਪਾਦੁਕੋਣ ਨੇ ਕਿਹਾ, ''ਰਣਵੀਰ ਅਤੇ ਮੈਂ ਬੱਚਿਆਂ ਨੂੰ ਬਹੁਤ ਪਸੰਦ ਕਰਦੇ ਹਾਂ। ਅਸੀਂ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਾਂ ਜਦੋਂ ਅਸੀਂ ਆਪਣਾ ਪਰਿਵਾਰ ਸ਼ੁਰੂ ਕਰਦੇ ਹਾਂ।”

3/6
ਅਭਿਨੇਤਰੀ ਨੇ ਕਿਹਾ, “ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਮਿਲਦੀ ਹਾਂ ਜਿਨ੍ਹਾਂ ਨਾਲ ਮੈਂ ਵੱਡੀ ਹੋਈ ਹਾਂ, ਮੇਰੇ ਆਂਟੀ-ਅੰਕਲ, ਪਰਿਵਾਰਕ ਦੋਸਤਾਂ ਤਾਂ ਹਮੇਸ਼ਾ ਇਸ ਗੱਲ ਦਾ ਜ਼ਿਕਰ ਕਰਦੇ ਹਨ ਕਿ ਕਿਵੇਂ ਮੈਂ ਥੋੜਾ ਜਿਹੀ ਵੀ ਨਹੀਂ ਬਦਲੀ ਹਾਂ।
ਅਭਿਨੇਤਰੀ ਨੇ ਕਿਹਾ, “ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਮਿਲਦੀ ਹਾਂ ਜਿਨ੍ਹਾਂ ਨਾਲ ਮੈਂ ਵੱਡੀ ਹੋਈ ਹਾਂ, ਮੇਰੇ ਆਂਟੀ-ਅੰਕਲ, ਪਰਿਵਾਰਕ ਦੋਸਤਾਂ ਤਾਂ ਹਮੇਸ਼ਾ ਇਸ ਗੱਲ ਦਾ ਜ਼ਿਕਰ ਕਰਦੇ ਹਨ ਕਿ ਕਿਵੇਂ ਮੈਂ ਥੋੜਾ ਜਿਹੀ ਵੀ ਨਹੀਂ ਬਦਲੀ ਹਾਂ। "ਇਹ ਸਾਡੀ ਪਰਵਰਿਸ਼ ਬਾਰੇ ਬਹੁਤ ਕੁਝ ਕਹਿੰਦਾ ਹੈ"
4/6
ਦੀਪਿਕਾ ਨੇ ਅੱਗੇ ਕਿਹਾ,
ਦੀਪਿਕਾ ਨੇ ਅੱਗੇ ਕਿਹਾ, "ਇਸ ਇੰਡਸਟਰੀ ਵਿੱਚ ਪ੍ਰਸਿੱਧੀ ਅਤੇ ਪੈਸੇ ਤੋਂ ਪ੍ਰਭਾਵਿਤ ਹੋਣਾ ਆਸਾਨ ਹੈ। ਪਰ ਘਰ ਵਿੱਚ ਕੋਈ ਵੀ ਮੇਰੇ ਨਾਲ ਸੈਲੀਬ੍ਰਿਟੀ ਦੀ ਤਰ੍ਹਾਂ ਪੇਸ਼ ਨਹੀਂ ਆਉਂਦਾ। ਮੈਂ ਸਭ ਤੋਂ ਪਹਿਲਾਂ ਇੱਕ ਧੀ ਅਤੇ ਭੈਣ ਹਾਂ। ਮੈਂ ਨਹੀਂ ਚਾਹੁੰਦੀ ਕਿ ਇਹ ਬਦਲੇ। ਮੇਰਾ ਪਰਿਵਾਰ ਮੈਨੂੰ ਜ਼ਮੀਨ ਨਾਲ ਜੋੜ ਕੇ ਰੱਖਦਾ ਹੈ ਅਤੇ ਰਣਵੀਰ ਅਤੇ ਮੈਨੂੰ ਉਮੀਦ ਹੈ ਕਿ ਉਹੀ ਮੁੱਲ ਆਪਣੇ ਬੱਚਿਆਂ ਤੱਕ ਪਹੁੰਚਾਉਣਗੇ।”
5/6
ਦੀਪਿਕਾ ਪਾਦੁਕੋਣ ਦੇ ਕੰਮ ਦੇ ਫਰੰਟ ਦੀ ਗੱਲ ਕਰੀਏ ਤਾਂ ਉਹ ਸਾਲ 2023 ਵਿੱਚ ਦੋ ਵੱਡੀਆਂ ਬਲਾਕਬਸਟਰ ਫਿਲਮਾਂ ਦਾ ਹਿੱਸਾ ਸੀ। ਉਹ 'ਪਠਾਨ' 'ਚ ਸ਼ਾਹਰੁਖ ਖਾਨ ਅਤੇ ਜੌਨ ਅਬ੍ਰਾਹਮ ਨਾਲ ਨਜ਼ਰ ਆਈ ਸੀ, ਜਦਕਿ ਦੀਪਿਕਾ ਨੇ ਕਿੰਗ ਖਾਨ ਦੀ 'ਜਵਾਨ' 'ਚ ਖਾਸ ਕੈਮਿਓ ਕੀਤਾ।

6/6
ਅਦਾਕਾਰਾ ਦੀ ਫਾਈਟਰ ਸਾਲ 2024 ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਦੀਪਿਕਾ ਰਿਤਿਕ ਰੋਸ਼ਨ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਸਿਧਾਰਥ ਆਨੰਦ ਦੇ ਨਿਰਦੇਸ਼ਨ 'ਚ ਬਣੀ ਇਹ ਫਿਲਮ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget