ਪੜਚੋਲ ਕਰੋ

Besharam Rang 'ਚ ਦੀਪਿਕਾ ਪਾਦੂਕੋਣ ਨੇ ਪਹਿਨੀ ਇੰਨੀ ਮਹਿੰਗੀ ਬਿਕਨੀ, ਕੀਮਤ ਜਾਣ ਭੁੱਲ ਜਾਵੋਗੇ ਵਿਵਾਦ

Deepika Padukone Bikini Price : ਅਦਾਕਾਰਾ ਦੀਪਿਕਾ ਪਾਦੁਕੋਣ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਪਠਾਨ' ਨੂੰ ਲੈ ਕੇ ਚਰਚਾ 'ਚ ਹੈ। ਇਸ ਫਿਲਮ ਦੇ ਇੱਕ ਗੀਤ ਵਿੱਚ ਦੀਪਿਕਾ ਨੇ ਭਗਵਾ ਬਿਕਨੀ ਪਾ ਕੇ ਬਵਾਲ ਮਚਾ ਦਿੱਤਾ ਹੈ।

Deepika padukone

1/7

2/7
'ਬੇਸ਼ਰਮ ਰੰਗ' 'ਚ ਦੀਪਿਕਾ ਦੇ ਕਈ ਰੰਗ ਦੇਖਣ ਨੂੰ ਮਿਲੇ ਹਨ, ਜਿਨ੍ਹਾਂ 'ਚੋਂ ਇਕ 'ਤੇ ਹੰਗਾਮਾ ਹੋਇਆ ਹੈ।

3/7
ਦੀਪਿਕਾ ਭਗਵੇਂ ਬਿਕਨੀ 'ਚ ਸ਼ਾਹਰੁਖ ਖਾਨ ਦੇ ਨਾਲ ਮਸਤੀ ਕਰਦੀ ਨਜ਼ਰ ਆਈ।

4/7
ਗੀਤ ਤੋਂ ਦੀਪਿਕਾ ਦੀ ਨਿਓਨ ਕਲਰ ਦੀ ਬਿਕਨੀ ਲਾਈਮਲਾਈਟ 'ਚ ਰਹੀ ਹੈ, ਅਭਿਨੇਤਰੀ ਇਸ 'ਚ ਕਾਫੀ ਹੌਟ ਨਜ਼ਰ ਆ ਰਹੀ ਹੈ। ਦੀਪਿਕਾ ਦੀ ਇਸ ਬਿਕਨੀ ਦੀ ਕੀਮਤ ਕਰੀਬ 20 ਹਜ਼ਾਰ ਦੱਸੀ ਜਾ ਰਹੀ ਹੈ, 'ਲੁਈਸਾ ਬੱਲਾਉ' ਬ੍ਰਾਂਡ ਦੀ ਇਸ ਬਿਕਨੀ ਦੀ ਕੀਮਤ 19,773 ਹੈ।

5/7
ਇੱਕ ਸੀਨ ਵਿੱਚ ਦੀਪਿਕਾ ਇੱਕ ਸੁਨਹਿਰੀ ਰੰਗ ਦੇ ਮੈਟਲਿਕ ਸਵਿਮਸੂਟ ਵਿੱਚ ਨਜ਼ਰ ਆਈ, ਇਸ ਮੋਨੋਕਿਨੀ ਵਿੱਚ ਬਹੁਤ ਸਾਰੇ ਕੱਟ ਹਨ, ਅਭਿਨੇਤਰੀ ਨੇ ਇਸ ਨੂੰ ਗੋਲਡਨ ਹੂਪ ਈਅਰ ਰਿੰਗ ਨਾਲ ਜੋੜਿਆ ਹੈ, ਅਭਿਨੇਤਰੀ ਗਿੱਲੇ ਵਾਲਾਂ ਅਤੇ ਸਮੋਕੀ ਆਈਜ਼ ਲੁੱਕ ਵਿੱਚ ਸੈਕਸੀ ਲੱਗ ਰਹੀ ਹੈ, ਜਿਸਦੀ ਕੀਮਤ 11,850 ਹੈ।

6/7
'ਬੇਸ਼ਰਮ ਰੰਗ' ਗੀਤ ਨਾਲ ਦੀਪਿਕਾ ਦੇ ਕਈ ਬੋਲਡ ਲੁੱਕ ਵਾਇਰਲ ਹੋ ਚੁੱਕੇ ਹਨ, ਇਸ ਦੇ ਨਾਲ ਹੀ ਅਦਾਕਾਰਾ ਦੇ ਪਹਿਰਾਵੇ ਦੀ ਵੀ ਕਾਫੀ ਚਰਚਾ ਹੋ ਰਹੀ ਹੈ।

7/7
ਇੱਕ ਸੀਨ ਵਿੱਚ ਦੀਪਿਕਾ ਸ਼ਿਮਰ ਪਰਪਲ ਟਾਪ ਅਤੇ ਸਕਰਟ ਪਾਈ ਨਜ਼ਰ ਆ ਰਹੀ ਸੀ, ਇਹ ਲੁੱਕ ਵੀ ਅਭਿਨੇਤਰੀ ਦਾ ਕਾਫੀ ਮਸ਼ਹੂਰ ਹੋਇਆ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget